Thursday, January 20, 2022

ਵਾਹਿਗੁਰੂ

spot_img








ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ
ਕੋਟਕਪੂਰਾ, 26 ਨਵੰਬਰ, 2021 –
2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।ਇਹ ਮੋਰਚਾ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।

ਅੱਜ ਜ਼ਿਲਾ (ਬਰਨਾਲਾ) (ਜਲੰਧਰ) ਦੇ ਇਹਨਾ 16 ਸਿੰਘਾ ਨੇ ਗ੍ਰਿਫਤਾਰੀ ਦਿੱਤੀ
1 ਪ੍ਰਭਜੋਤ ਸਿੰਘ
2 ਹਰਮਨਪ੍ਰੀਤ ਸਿੰਘ
3 ਅਰਸ਼ਪ੍ਰੀਤ ਸਿੰਘ
4 ਜਗਦੀਪ ਸਿੰਘ
5 ਕੇਸਰ ਸਿੰਘ
6 ਸੁਖਦੀਪ ਸਿੰਘ
7 ਨਿਰਮਲ ਸਿੰਘ
8 ਕਰਨਵੀਰ ਸਿੰਘ
9 ਜਸਵੀਰ ਸਿੰਘ
10 ਸੁਖਦੇਵ ਸਿੰਘ
11 ਰਣ ਸਿੰਘ
12 ਚਮਕੋਰ ਸਿੰਘ
13 ਸੁਰਜੀਤ ਸਿੰਘ
14 ਹਰਬੰਸ ਸਿੰਘ
15 ਗਗਨਦੀਪ ਸਿੰਘ
16 ਜਸਦੇਵ ਸਿੰਘ ਵੈਦ ਬਰਨਾਲਾ

ਜਸਦੇਵ ਸਿੰਘ ਵੈਦ ਬਰਨਾਲਾ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।

ਜਥੇ ਨੂੰ ਰਵਾਨਾ ਕਰਦੇ ਹੋਏ ਸਿੱਖ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਨੂੰ ਜਿਹੜੇ ਕੈਪਟਨ ਦੇ ਵਜ਼ੀਰਾਂ ਨੇ ਬਰਗਾੜੀ ਮੋਰਚੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਹੱਥ ਕਰਕੇ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆ ਨੂੰ ਗਿਰਫ਼ਤਾਰ ਕੀਤਾ ਜਾਵੇਗਾ ਅਤੇ 20-25 ਸਾਲਾਂ ਤੋਂ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ ਤੇ ਕਿਹਾ ਪੰਜਾਬ ਤੇ ਪੂਰੇ ਸੰਸਾਰ ਵਿੱਚ ਵੱਸਦੀ ਸਿੱਖ ਸੰਗਤਾਂ ਨੂੰ ਬਰਗਾੜੀ ਮੋਰਚੇ ਤੋਂ ਪੰਥ ਗ੍ਰੰਥ ਕਿਸਾਨ ਬਚਾਉ ਇੱਕਠ ਬਰਗਾੜੀ ਸਟੇਡੀਅਮ ਵਿਖੇ 28 ਨਵੰਬਰ 2021ਨੂੰ ਆਪਣਾ ਕੌਮੀ ਫਰਜ਼ ਸਮਝ ਕੇ ਕਿਹਾ ਕਿ ਕਿਸਾਨ ਜਥੇਬੰਦੀਆਂ,ਢਾਡੀਆਂ, ਰਾਗੀਆਂ,ਕਾਰ ਸੇਵਾ ਵਾਲੇ ਬਾਬਿਆਂ,ਨਹਿੰਗ ਸਿੰਘ ਜਥੇਬੰਦੀਆਂ,ਟਕਸਾਲਾਂ, ਸੁਖਮਨੀ ਸਾਹਿਬ ਸੁਸਾਇਟੀਆ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆ,ਨਿਰਮਲੇ ਮਹਾਂਪੁਰਖ, ਸਮਾਜ ਸੇਵੀ ਜਥੇਬੰਦੀਆਂ ਆਦਿ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜ਼ਰੂਰ ਪਹੁੰਚਣਾ ਜੀ।

ਜਰਨਲ ਸਕੱਤਰ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਪ੍ਰੋ ਮਹਿੰਦਰਪਾਲ ਸਿੰਘ ਜਰਨਲ ਸਕੱਤਰ,ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ ਬਰਨਾਲਾ,ਬੀਬੀ ਪਰਮਜੋਤ ਕੋਰ ਖਾਲਸਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਜਲੰਧਰ,ਮੱਖਣ ਸਿੰਘ ਸੰਘੇੜਾ ਸੀਨੀਅਰ ਆਗੂ,ਗੁਰਪ੍ਰੀਤ ਸਿੰਘ ਖੁੱਡੀ ਜ਼ਿਲ੍ਹਾ ਪ੍ਰਧਾਨ ਬਰਨਾਲਾ ਯੂਥ ਵਿੰਗ,ਸੁਖਚੈਨ ਸਿੰਘ ਸੰਘੇੜਾ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਜਿਲ੍ਹਾ ਬਰਨਾਲਾ,ਮਨਪ੍ਰੀਤ ਸਿੰਘ ਜੱਸਾ, ਬੂਟਾ ਸਿੰਘ ਸਨੋਰ,ਅਮਰੀਕ ਸਿੰਘ ਕਿਲ੍ਹਾ ਹਕੀਮਾਂ ਸੀਨੀਅਰ ਯੂਥ ਆਗੂ,ਗੁਰਪ੍ਰੀਤ ਸਿੰਘ ਲਾਡਬੰਜਾਰਾ ਮੀਤ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ) ਜ਼ਿਲ੍ਹਾ ਸੰਗਰੂਰ,ਸੰਸਾਰ ਸਿੰਘ ਲਾਡਬੰਜਾਰਾ ਸੀਨੀਅਰ ਆਗੂ ਜ਼ਿਲ੍ਹਾ ਸੰਗਰੂਰ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਲਲਿਤ ਮੋਹਨ ਸੇਵਾਦਾਰ ਮਾਨ ਸਾਬ੍ਹ,ਸਤਿਨਾਮ ਸਿੰਘ ਬਾਜਵਾ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਮਾਸਟਰ ਦਬੜੀਖਾਨਾ,ਇਕਬਾਲ ਸਿੰਘ ਸੰਧੂ ਬਰਗਾੜੀ,ਗੁਰਭਿੰਦਰ ਸਿੰਘ ਬਰਗਾੜੀ,ਮਾਸਟਰ ਸੁਖਰਾਜ ਸਿੰਘ ਉਦੇਕਰਨ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਮਿਲਾਗਰ ਸਿੰਘ ਬਰਨਾਲਾ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ਅਤੇ ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ, ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼