Wednesday, January 26, 2022

ਵਾਹਿਗੁਰੂ

spot_img








ਬਰਗਾੜੀ ਮੋਰਚੇ ’ਚ ਅਕਾਲੀ ਦਲ ਅੰਮ੍ਰਿਤਸਰ ਦੇ ਸੱਦੇ ’ਤੇ 153ਵੇਂ ਜੱਥੇ ਨੇ ਦਿੱਤੀ ਗ੍ਰਿਫ਼ਤਾਰੀ

ਯੈੱਸ ਪੰਜਾਬ
ਕੋਟਕਪੂਰਾ, ਦਸੰਬਰ 4, 2021 (ਦੀਪਕ ਗਰਗ)
2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।

ਇਹ ਮੋਰਚਾ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।

ਜ਼ਿਲਾ (ਮੋਗਾ) ਦੇ ਇਹਨਾ 5 ਸਿੰਘਾਂ ਤੇ 2 ਬੀਬੀਆਂ ਨੇ ਗ੍ਰਿਫਤਾਰੀ ਦਿੱਤੀ
1. ਗੁਰਮੇਲ ਸਿੰਘ
2. ਮੱਘਰ ਸਿੰਘ
3. ਇਕਬਾਲ ਸਿੰਘ
4. ਗੁਰਚਰਨ ਸਿੰਘ
5. ਰਣਜੀਤ ਕੌਰ
6. ਬਲਵਿੰਦਰ ਕੌਰ
7. ਅਜੀਤ ਸਿੰਘ

ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।

ਜਥੇ ਨੂੰ ਰਵਾਨਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਹਰਪਾਲ ਸਿੰਘ ਬਲੇਰ, ਜਤਿੰਦਰ ਸਿੰਘ ਥਿੰਦ ਜਰਨਲ ਸਕੱਤਰ ਯੂਥ ਵਿੰਗ,ਜਗਜੀਤ ਸਿੰਘ ਜੱਗਾ,ਜਗਜੀਤ ਸਿੰਘ ਦਫਤਰ ਸਕੱਤਰ ਫਿਰੋਜ਼ਪੁਰ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਮਾਸਟਰ ਦਬੜੀਖਾਨਾ,ਇਕਬਾਲ ਸਿੰਘ ਸੰਧੂ ਬਰਗਾੜੀ,ਗੁਰਭਿੰਦਰ ਸਿੰਘ ਬਰਗਾੜੀ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ਅਤੇ ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ, ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ...

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੁਲਿਸ ਦੀ ਮੌਜੂਦਗੀ ਮੰਦਭਾਗੀ, ਦਿੱਲੀ ਕਮੇਟੀ ਬੋਰਡ ਦੀ ਚੋਣ ਦੌਰਾਨ ਡਾਇਰੈਕਟਰ ਦੀ ਕਾਰਗੁਜ਼ਾਰੀ ਸ਼ੱਕੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ...

ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ; ਸਾਰਾ ਦਿਨ ਹੰਗਾਮੇ ਮਗਰੋਂ ਦੇਰ ਰਾਤ ਨੇਪਰੇ ਚੜ੍ਹਿਆ ਚੋਣ ਅਮਲ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਾਰਾ ਦਿਨ ਅਤੇ ਅੱਧੀ ਰਾਤ ਤਕ ਚੱਲੇ ਹੰਗਾਮੇ ਤੋਂ ਬਾਅਦ ਦੇਰ ਰਾਤ ਲਏ ਮੁਕੰਮਲ ਹੋਏ ਚੋਣ ਅਮਲ...

ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੌਂਪਿਆ ਗ੍ਰੀਨ ਮਨੋਰਥ ਪੱਤਰ

ਕਪੂਰਥਲਾ, 22 ਜਨਵਰੀ, 2022 (ਕੌੜਾ) ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਏਜੰਡੇ ’ਤੇ ਵਾਤਾਵਰਣ ਦਾ ਮੁੱਦੇ ਪ੍ਰਮੁੱਖਤਾ ਨਾਲ ਲਿਆਉਣ ਦੇ ਇਰਾਦੇ ਨਾਲ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ...

ਐਚਡੀਐਫਸੀ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿਚ ਕੰਪਿਊਟਰ ਲੈਬ...

ਅਕਾਲੀ ਦਲ ਸੰਯੁਕਤ ਦੇ ਇਸਤਰੀ ਵਿੰਗ ਵਿੱਚ ਹੋਈਆਂ ਅਹਿਮ ਨਿਯੁਕਤੀਆਂ; ਪਰਮਜੀਤ ਕੌਰ ਗੁਲਸ਼ਨ ਨੇ ਵੰਡੇ ਨਿਯੁਕਤੀ ਪੱਤਰ

ਯੈੱਸ ਪੰਜਾਬ ਚੰਡੀਗੜ੍ਹ, 22 ਜਨਵਰੀ, 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਇਸਤਰੀ ਵਿੰਗ ਦੀ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,514FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼