Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਬਲਬੀਰ ਸਿੱਧੂ ਨੇ ਨਿੱਜੀ ਹਸਪਤਾਲ ਲਈ 90 ਕਰੋੜ ਦੀ 7.5 ਏਕੜ ਜ਼ਮੀਨ ਇਕ ਲੱਖ ਰੁਪਏ ਸਾਲਾਨਾ ’ਤੇ ਲੀਜ਼ ’ਤੇ ਸਾਂਭੀ: ਸੁਖ਼ਬੀਰ ਬਾਦਲ ਦਾ ਦੋਸ਼

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਰਾਜਕਾਲ ਦੌਰਾਨ ਸ਼ਾਮਲਾਟ ਜ਼ਮੀਨ ’ਤੇ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਪਿੰਡ ਬੜੀ ਵਿਖੇ 90 ਕਰੋੜ ਰੁਪਏ ਕੀਮਤ ਦੀ 7.5 ਏਕੜ ਬੇਸ਼ਕੀਮਤੀ ਜ਼ਮੀਨ ਧੱਕੇ ਨਾਲ ਹਥਿਆਰ ਲਈ ਹੈ ਤੇ ਪ੍ਰਾਈਵੇਟ ਹਸਪਤਾਲ ਦੇ ਨਿਰਮਾਣ ਵਾਸਤੇ ਇਸ ਵਾਸਤੇ ਸਾਲਾਨਾ 1 ਲੱਖ ਰੁਪਏ ਲੀਜ਼ ਤੈਅ ਕੀਤੀ ਗਈ ਹੈ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਰਲ ਕੇ ਪਿੰਡ ਬੜੀ ਵਿਚ ਲੱਗੇ ਧਰਨੇ ਵਿਚ ਸ਼ਮੂਲੀਅਤ ਕੀਤੀ, ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ 90 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜ਼ਮੀਨ ਇਲਾਕੇ ਦੇ ਲੋਕਾਂ ਦੀ ਮਰਜ਼ੀ ਦੇ ਖਿਲਾਫ 33 ਸਾਲਾਂ ਲਈ ਲੀਜ਼ ’ਤੇ ਦੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਮੇਨੁੰ ਪਤਾ ਲੱਗਾ ਹੈ ਕਿ ਸਾਰੀ ਗ੍ਰਾਮ ਸਭਾ ਹੀ ਇਸ ਕੰਮ ਦੇ ਖਿਲਾਫ ਸੀ। ਉਹਨਾਂ ਕਿਹਾ ਕਿ ਸਰਪੰਚ ਨੇ ਮੈਨੁੰ ਉਹ ਵੀਡੀਓ ਵੀ ਵਿਖਾਈ ਹੈ ਜਿਸ ਵਿਚ ਬਲਬੀਰ ਸਿੱਧੂ ਪਿੰਡ ਵਾਲਿਆਂ ’ਤੇ ਹਸਪਤਾਲ ਬਣਾਉਣ ਲਈ ਇਹ ਜ਼ਮੀਨ ਦੇਣ ਵਾਸਤੇ ਦਬਾਅ ਪਾ ਰਹੇ ਹਨ।

ਸਰਦਾਰ ਬਾਦਲ ਜਿਹਨਾਂ ਨੇ ਇਸ ਮਾਮਲੇ ’ਤੇ ਪ੍ਰੈਸ ਕਾਨਫਰੰਸ ਨੁੰ ਵੀ ਸੰਬੋਧਨ ਕੀਤਾ, ਨੇ ਕਿਹਾ ਕਿ ਪਿੰਡ ਬੜੀ ਤੋਂ ਇਲਾਵਾ ਪਿੰਡ ਆਕੜੀ, ਸਿਹਰਾ, ਸੇਹਰੀ, ਤਖਤੂਮਾਜਰਾ ਅਤੇ ਪਬਰਾ ਦੇ ਲੋਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਦੱਸਿਆ ਕਿ ਕਿਵੇਂ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਵਿਚ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਸ਼ਹਿਰ ’ਤੇ ਆਈ ਟੀ ਪਾਰਕ ਲਈ ਐਕਵਾਇਰ ਕੀਤੀ 1102 ਏਕੜ ਜ਼ਮੀਨ ਦਾ ਗਲਤ ਮੁਆਵਜ਼ਾ ਵੰਡਿਆ ਗਿਆ ਹੈ।

ਇਸੇ ਤਰੀਕੇ ਬਲਬੀਰ ਸਿੱਧੂ ਮੁਹਾਲੀ ਵਿਚ ਸ਼ਾਮਲਾਟ ਜ਼ਮੀਨਾਂ ’ਤੇ ਕਬਜ਼ੇ ਕਰਨ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸਿੱਧੂ ਨੇ ਤਾਂ ਬਲੋਂਗੀ ਪਿੰਡ ਵਿਚ ਗਊਸ਼ਾਲਾ ਦੇ ਨਾਂ ’ਤੇ ਟਰੱਸਟ ਬਣਾ ਕੇ 10.4 ਏਕੜ ਸ਼ਾਮਲਾਟ ਜ਼ਮੀਨ ਹਥਿਆਰ ਲਈ ਜਦੋਂ ਕਿ ਇਸ ਜ਼ਮੀਨ ’ਤੇ ਇਕ ਬੈਂਕੁਇਟ ਹਾਲ ਅਤੇ ਹੋਰ ਵਪਾਰਕ ਗਤੀਵਿਧੀਆਂ ਦੀ ਮਨਜ਼ੂਰੀ ਲੈ ਲਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਪਿੰਡ ਵਾਲਿਆਂ ਦੇ ਵਿਰੋਧ ਦੇ ਬਾਵਜੂਦ ਕੌਡੀਆਂ ਦੇ ਭਾਅ ਜ਼ਮੀਨ ਹਥਿਆਈ ਗਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਸੂਬੇ ਵਿਚ ਕਮਿਸ਼ਨ ਗਠਿਤ ਕੀਤਾ ਜਾਵੇਗਾ ਜੋ ਬਲਬੀਰ ਸਿੱਧੂ ਤੇ ਮਦਨ ਲਾਲ ਜਲਾਲਪੁਰ ਸਮੇਤ ਕਾਂਗਰਸੀਆਂ ਵੱਲੋਂ ਸ਼ਾਮਲਾਟ ਜ਼ਮੀਨ ਦੇ ਕੀਤੇ ਘੁਟਾਲੇ ਦੀ ਜਾਂਚ ਕਰਗੇਾ। ਉਹਨਾਂ ਕਿਹਾ ਕਿ ਅਸੀਂ ਨਜਾਇਜ਼ ਤੌਰ ’ਤੇ ਹਾਸਲ ਕੀਤੀਆਂ ਸ਼ਾਮਲਾਟ ਜ਼ਮੀਨਾਂ ਦੀ ਇਹ ਲੀਜ਼ ਰੱਦ ਰੱਦ ਕਰ ਕੇ ਜ਼ਮੀਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਾਪਸ ਕਰਾਂਗੇ।

ਇਸ ਦੌਰਾਨ ਸਰਦਾਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਆਖਿਆ ਕਿ ਉਹ ਤਸਵੀਰਾਂ ਖਿੱਚਵਾਉਣ ’ਤੇ ਜ਼ੋਰ ਦੇਣਾ ਬੰਦ ਕਰ ਕੇ ਸੂਬੇ ਨੁੰ ਚਲਾਉਣ ਦੀ ਜ਼ਿੰਮੇਵਾਰੀ ਸੰਭਾਲਣ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਕੁਪ੍ਰਬੰਧਨ ਅਹਿਾ ਹੈ ਕਿ ਕਿਸਾਨਾਂ ਨੂੰ ਸਮੇਂ ਸਿਰ ਡੀ ਏ ਪੀ ਨਹੀਂ ਮਿਲ ਰਹੀ।

ਉਹਨਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੇਲੇ ਡੀ ਏ ਪੀ ਇਕ ਮਹੀਨੇ ਪਹਿਲਾਂ ਹੀ ਸੂਬੇ ਵਿਚ ਲਿਆਂਦੀ ਜਾਂਦੀ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਵਾਸਤੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਤੇ ਚੰਨੀ ਨੇ ਇਸ਼ਤਿਹਾਰਾਂ ਰਾਹੀਂ ਇਸਦਾ ਸਿਹਰਾ ਵੀ ਆਪਣੇ ਸਿਰ ਬੰਨ ਲਿਆ ਪਰ ਹਾਲੇ ਤੱਕ ਇਕ ਵੀ ਕਿਸਾਨ ਨੂੰ ਕੋਈ ਰਾਹਤ ਨਹੀਂ ਮਿਲੀ।

ਜਦੋਂ ਉਹਨਾਂ ਤੋਂ ਪੰਜਾਬ ਕਾਂਗਰਸ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਨੁੰ ਲੈ ਕੇ ਛਿੜੀ ਜੰਗ ਬਾਰੇ ਪੁੱਛਿਆ ਗਿਆ ਤਾਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਉਹੀ ਕਾਂਗਰਸੀ ਆਗੂ ਹਨ ਜੋ ਅਰੂਸਾ ਆਲਮ ਨੂੰ ਬਹੁਤ ਵੱਡੀ ਤਰਜੀਹ ਦਿੰਦੇ ਸਨ ਤੇ ਉਸ ਨਾਲ ਤਸਵੀਰ ਖਿੱਚਵਾਉਣ ਲਈ ਤਰਲੋ ਮੱਛੀ ਹੁੰਦੇ ਸਨ। ਉਹਨਾਂ ਕਿਹਾ ਕਿ ਇਹ ਆਗੂ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਨੇ ਪਹਿਲਾਂ ਅਰੂਸਾ ਆਲਮ ਨੂੰ ਬੇਨਕਾਬ ਕਿਉਂ ਨਹੀਂ ਕੀਤਾ ਅਤੇ ਪਹਿਲਾਂ ਸਾਢੇ ਚਾਰ ਸਾਲਾਂ ਦੌਰਾਨ ਉਸਦੇ ਖਿਲਾਫ ਕਿਉਂ ਨਹੀਂ ਬੋਲੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼