Saturday, May 28, 2022

ਵਾਹਿਗੁਰੂ

spot_img





ਬਸਪਾ ਵਾਲਿਆਂ ਆਖਰ ਆ ਚੁੱਪ ਤੋੜੀ, ਉਮੀਦਵਾਰਾਂ ਲਈ ਕੀਤਾ ਐਲਾਨ ਬੇਲੀ

ਅੱਜ-ਨਾਮਾ

ਬਸਪਾ ਵਾਲਿਆਂ ਆਖਰ ਆ ਚੁੱਪ ਤੋੜੀ,
ਉਮੀਦਵਾਰਾਂ ਲਈ ਕੀਤਾ ਐਲਾਨ ਬੇਲੀ।

ਸਹਿਮਤੀ ਚੋਣਾਂ ਦੀ ਨਾਲ ਅਕਾਲੀਆਂ ਦੇ,
ਲਗਦਾ ਹੋਊ ਤਕੜਾ ਇਮਤਿਹਾਨ ਬੇਲੀ।

ਅਕਾਲੀ ਭਾਜਪਾ ਤੋਂ ਟੁੱਟੇ ਸਾਲ ਪਿਛਲੇ,
ਗੋਤੇ ਖਾਂਦੀ ਕੁਝ ਰਹਿੰਦੀ ਜ਼ਬਾਨ ਬੇਲੀ।

ਬਸਪਾ ਆਖਣੀ ਅਜੇ ਉਹ ਭੁੱਲ ਜਾਵਣ,
ਕਰ ਜਾਣ ਭਾਜਪਾ ਦੇ ਗੁਣ-ਗਾਨ ਬੇਲੀ।

ਥੱਕੇ ਟੁੱਟੇ ਜਦ ਸੌਂਦੇ ਈ ਚਾਰ ਘੜੀਆਂ,
ਸੁਫਨਾ ਕਮਲ ਦੇ ਫੁੱਲ ਦਾ ਆਏ ਬੇਲੀ।

ਚੱਲਣ ਹਾਥੀ ਦੇ ਨਾਲ ਨਹੀਂ ਅਜੇ ਗਿੱਝੇ,
ਲਮਕ ਰਹੇ ਦੰਦ ਤੇ ਸੁੰਡ ਡਰਾਏ ਬੇਲੀ।

-ਤੀਸ ਮਾਰ ਖਾਂ
21 ਜਨਵਰੀ, 2022

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2022: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2022: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ...

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਯੈੱਸ ਪੰਜਾਬ ਅੰਮ੍ਰਿਤਸਰ, 24 ਮਈ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ...

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ, ਜਲੌ ਸਜਾਏ ਗਏ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ...

ਹਰ ਸਿੱਖ ਮਾਡਰਨ ਲਾਇਸੰਸੀ ਹਥਿਆਰ ਰੱਖਣ ਦਾ ਯਤਨ ਕਰੇ, ਇਹ ਹਾਲਾਤ ਦੀ ਮੰਗ ਹੈ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2022: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਿਆਈ ਦਿਵਸ ਮੌਕੇ ਜਾਰੀ ਕੀਤੇ ਇਕ ਵੀਡੀਓ ਸੰਦੇਸ਼...

ਕਾਲਕਾ ਅਤੇ ਕਾਹਲੋਂ ਵੱਲੋਂ ਸੁਖ਼ਬੀਰ ਬਾਦਲ ਅਤੇ ਜ: ਹਿੱਤ ਨੂੰ ਕਮੇਟੀ ਦੇ ਮੈਂਬਰ ਬਣਾਏ ਜਾਣ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ, ਜੀ.ਕੇ. ਤੇ ਸਰਨਾ ਭਰਾਵਾਂ ਨੂੰ ਕੀਤਾ ਸਵਾਲ

ਯੈੱਸ ਪੰਜਾਬ ਚੰਡੀਗੜ੍ਹ, 22 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,947FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼