Friday, December 3, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

ECI Voter Form

ECI Voter Helpline

ECI Voter

Markfed Sept to Nov

Innokids Green

ਬਸਪਾ ਸੱਤਾ ਵਿੱਚ ਆਕੇ ਪੰਜਾਬੀ ਭਾਸ਼ਾ ਗੁਰਮੁਖੀ ਦਾ ਸਨਮਾਨ ਬਹਾਲ ਕਰੇਗੀ: ਬੈਨੀਵਾਲ, ਗੜ੍ਹੀ

ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 22 ਅਕਤੂਬਰ, 2021 –
ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਬਸਪਾ ਦੇ ਸੂਬਾਈ ਦਫਤਰ, ਸਾਹਿਬ ਕਾਂਸ਼ੀ ਰਾਮ ਭਵਨ, ਜਲੰਧਰ ਵਿਖੇ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਜਦਕਿ ਮੀਟਿੰਗ ਦੌਰਾਨ ਸਮੁੱਚੇ ਸੂਬਾ ਜਨਰਲ ਸਕੱਤਰ, ਸੂਬਾ ਸਕੱਤਰ, ਪਾਰਲੀਮੈਂਟ ਇੰਚਾਰਜ, ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਹਲਕਾ ਪ੍ਰਧਾਨ ਸ਼ਾਮਲ ਹੋਏ।

ਇਸ ਮੌਕੇ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਅਤੇ ਬਸਪਾ ਦੇ ਪੰਜਾਬ ਪ੍ਰਧਾਨ ਸਰਦਾਰ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆਂ ਕਿਹਾ ਕਿ ਸੀ.ਬੀ.ਐਸ.ਈ ਦੀ ਪੜ੍ਹਾਈ ਵਿੱਚ ਪੰਜਾਬੀ ਭਾਸ਼ਾ ਦਾ ਦਰਜਾ ਖਤਮ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ ਅਤੇ ਸੰਵਿਧਾਨ ਦੀਆਂ ਸੂਚੀਆਂ ਵਿੱਚ ਪੰਜਾਬੀ ਭਾਸ਼ਾ ਮਾਨਤਾ ਪ੍ਰਾਪਤ ਭਾਸ਼ਾ ਹੈ।

ਸੀ.ਬੀ.ਐਸ.ਈ ਜੋਕਿ ਕੇਂਦਰ ਸਰਕਾਰ ਦਾ ਇੱਕ ਵਿਭਾਗ ਹੈ ਅਤੇ ਇਸ ਸਭ ਦੇ ਪਿੱਛੇ ਪੰਜਾਬੀ ਭਾਸ਼ਾ ਪ੍ਰਤੀ ਵਰਤੀ ਜਾਣ ਵਾਲੀ ਸੌੜੀ ਸੋਚ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਦੀ ਸਾਜਿਸ਼ ਹੈ। ਜਦੋਂਕਿ ਸੰਵਿਧਾਨ ਦੇ ਤਹਿਤ ਆ ਰਹੀ ਪੰਜਾਬੀ ਭਾਸ਼ਾ ਨੂੰ ਜਾਂ ਬਾਕੀ ਹੋਰ 18 ਭਾਸ਼ਾਵਾਂ ਨੂੰ ਸੰਵਿਧਾਨ ਵਿੱਚ ਸੋਧ ਕੀਤੇ ਬਗੈਰ ਖਤਮ ਨਹੀਂ ਕੀਤਾ ਜਾ ਸਕਦਾ ਅਤੇ ਇਹ ਭਾਰਤੀ ਜਨਤਾ ਪਾਰਟੀ ਦੀ ਪੰਜਾਬ, ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਰੋਧੀ ਵਿਚਾਰਧਾਰਾ ਹੈ ਕਿਉਂਕਿ ਪੰਜਾਬੀ/ਗੁਰਮੁਖੀ ਭਾਸ਼ਾ ਗੁਰੂਆਂ ਦੀ ਦੇਣ ਹੈ।

ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਭਾਜਪਾ ਵੀ ਕਾਂਗਰਸ ਦੇ ਰਸਤਿਆਂ ਤੇ ਤੁਰ ਰਹੀ ਹੈ ਕਿਉਂਕਿ ਕਾਂਗਰਸ ਨੇ ਪੰਜਾਬ ਨਾਲ ਹਮੇਸ਼ਾ ਦੀ ਧੱਕਾ ਕੀਤਾ ਉਹ ਭਾਵੇਂ ਪੰਜਾਬ ਦੀ ਰਾਜਧਾਨੀ ਦਾ ਮਸਲਾ ਹੋਵੇ ਜਾਂ ਫਿਰ ਪੰਜਾਬ ਦੇ ਪਾਣੀਆਂ ਦੀ ਗੱਲ ਹੋਵੇ ਅਤੇ ਹੁਣ ਉਸੇ ਤਰ੍ਹਾਂ ਦੇ ਨਾਲ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦਾ ਕੰਮ ਕਰਕੇ ਕਾਂਗਰਸ ਦੇ ਨਕਸ਼ੇ ਕਦਮ ਤੇ ਚੱਲ ਰਹੀ ਹੈ ਜੋਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਸਪਾ ਸੱਤਾ ਵਿੱਚ ਆ ਕੇ ਪੰਜਾਬੀ ਭਾਸ਼ਾ ਦਾ ਮਾਨ ਸਨਮਾਨ ਬਹਾਲ ਕਰੇਗੀ।

ਇਸ ਮੌਕੇ ਬਸਪਾ ਦਾ ਓ.ਬੀ.ਸੀ ਪੱਛੜਾ ਵਰਗ ਦਾ ਸੰਗਠਨ, ਮੁਲਜ਼ਮਾਂ, ਨੌਜਵਾਨਾਂ ਤੇ ਇਸਤ੍ਰੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਬਾਬਤ 9 ਨਵੰਬਰ ਨੂੰ ਓ.ਬੀ.ਸੀ ਸੰਗਠਨ ਦੀ ਮੀਟਿੰਗ, 10 ਨਵੰਬਰ ਨੂੰ ਯੂਥ ਅਤੇ ਇਸਤ੍ਰੀ ਸੰਗਠਨ ਦੀ ਮੀਟਿੰਗ, 13 ਨਵੰਬਰ ਨੂੰ ਬਸਪਾ ਸੰਗਠਨ ਦੀ ਮੀਟਿੰਗ ਅਤੇ 14 ਨਵੰਬਰ ਨੂੰ ਮੁਲਾਜ਼ਮ ਸੰਗਠਨ ਦੀ ਮੀਟਿੰਗ ਬੁਲਾ ਲਈ ਗਈ ਹੈ।

ਇਸ ਮੌਕੇ ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਮਨਜੀਤ ਸਿੰਘ ਅਟਵਾਲ, ਐਡਵੋਕੇਟ ਰਣਜੀਤ ਕੁਮਾਰ, ਗੁਰਲਾਲ ਸੈਲਾ, ਚਮਕੌਰ ਸਿੰਘ ਵੀਰ, ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਕੁਲਦੀਪ ਸਿੰਘ ਸਰਦੂਲਗੜ੍ਹ, ਲਾਲ ਸਿੰਘ ਸੁਲਹਾਣੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਰਮੇਸ਼ ਕੌਲ, ਜੋਗਾ ਸਿੰਘ ਪਨੌਂਦੀਆ, ਰਜਿੰਦਰ ਸਿੰਘ ਰੀਹਲ, ਨਿਰਮਲ ਸਿੰਘ ਸੁਮਨ, ਗੁਰਬਖਸ਼ ਸਿੰਘ ਸ਼ੇਰਗਿਲ, ਸੁਮਿੱਤਰ ਸਿੰਘ ਸੀਕਰੀ (ਸਾਰੇ ਜਨਰਲ ਸਕੱਤਰ), ਡਾ. ਜਸਪ੍ਰੀਤ ਸਿੰਘ, ਰਾਮ ਸਿੰਘ ਗੋਗੀ, ਐਡਵੋਕੇਟ ਵਿਜੇ ਬੱਧਣ, ਬਲਜੀਤ ਸਿੰਘ ਭਾਰਾਪੁਰ, ਦਰਸਨ ਸਿੰਘ ਝਲੂਰ, ਸੰਤ ਰਾਮ ਮੱਲੀਆਂ, ਸੁਖਦੇਵ ਸਿੰਘ ਸ਼ੀਰਾ, ਜਗਜੀਤ ਸਿੰਘ ਛੜਬੜ, ਹਰਬੰਸ ਲਾਲ ਚਣਕੋਆ, ਅਸ਼ੋਕ ਸੰਧੂ, ਹਰਭਜਨ ਸਿੰਘ ਬਲਾਲੋਂ (ਸਾਰੇ ਸਕੱਤਰ), ਪਰਮਜੀਤ ਮੱਲ ਕੈਸ਼ੀਅਰ, ਪੀ.ਡੀ ਸ਼ਾਂਤ ਆਫਿਸ ਸਕੱਤਰ, ਧਰਮ ਪਾਲ ਭਗਤ ਪਠਾਨਕੋਟ, ਜੋਗਿੰਦਰ ਪਾਲ ਭਗਤ ਗੁਰਦਾਸਪੁਰ, ਤਾਰਾ ਚੰਦ ਭਗਤ ਅੰਮ੍ਰਿਤਸਰ (ਸ਼ਹਿਰੀ), ਸੁਰਜੀਤ ਸਿੰਘ ਅਬਦਾਲ ਅੰਮ੍ਰਿਤਸਰ (ਦਿਹਾਤੀ), ਰਾਕੇਸ਼ ਕੁਮਾਰ ਕਪੂਰਥਲਾ, ਵਿਜੇ ਕੁਮਾਰ ਯਾਦਵ ਜਲੰਧਰ (ਸ਼ਹਿਰੀ), ਜਗਦੀਸ਼ ਸ਼ੇਰਪੁਰੀ ਜਲੰਧਰ (ਦਿਹਾਤੀ), ਸੋਮਨਾਥ ਬੈਂਸ ਹੁਸ਼ਿਆਰਪੁਰ, ਸਰਬਜੀਤ ਸਿੰਘ ਜਾਫਰਪੁਰ ਨਵਾਂਸ਼ਹਿਰ, ਮਾਸਟਰ ਰਾਮਪਾਲ ਰੂਪਨਗਰ, ਜਤਿੰਦਰ ਸਿੰਘ ਬੱਬੂ ਫਤਿਹਗੜ੍ਹ ਸਾਹਿਬ, ਜੀਤ ਰਾਮ ਬਸਰਾ ਲੁਧਿਆਣਾ (ਸ਼ਹਿਰੀ), ਬੂਟਾ ਸਿੰਘ ਸੰਗੋਵਾਲ ਲੁਧਿਆਣਾ (ਦਿਹਾਤੀ-1), ਸ਼ਮਸ਼ਾਦ ਅਨਸਾਰੀ ਮਲੇਰਕੋਟਲਾ, ਅਮਰੀਕ ਸਿੰਘ ਕੈਂਥ ਸੰਗਰੂਰ, ਗੁਰਦੀਪ ਸਿੰਘ ਮਾਖਾ ਮਾਨਸਾ, ਲਖਵੀਰ ਸਿੰਘ ਨਿੱਕਾ ਬਠਿੰਡਾ, ਹਰਦੇਵ ਸਿੰਘ ਮੋਗਾ, ਮੰਦਰ ਸਿੰਘ ਸਰਾਈਨਾਗਾ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਫਿਰੋਜ਼ਪੁਰ, (ਸਾਰੇ ਜ਼ਿਲਾ ਪ੍ਰਧਾਨ) ਆਦਿ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਨੇ ਦਬਾਅ ਹੇਠ ਆ ਕੇ ‘ਸਿੱਖ ਪੰਥ’ ਨਾਲ ਗੱਦਾਰੀ ਕੀਤੀ, ਅਕਾਲੀ ਦਲ ਨੇ ਕਿਹਾ ‘ਭਾਜਪਾ ਵਰਤ ਰਹੀ ਹੈ ਇੰਦਰਾ ਗਾਂਧੀ ਵਾਲੇ ਹੱਥਕੰਡੇ’

ਯੈੱਸ ਪੰਜਾਬ ਚੰਡੀਗੜ੍ਹ, 1 ਦਸੰਬਰ, 2021 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੁੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਨਜਿੰਦਰ ਸਿਰਸਾ ਭਾਜਪਾ ਵਿੱਚ ਸ਼ਾਮਲ, ਕਿਹਾ 70 ਸਾਲਾਂ ’ਚ ਸਿੱਖਾਂ ਦੇ ਮਸਲੇ ਹੱਲ ਨਹੀਂ ਕਰਵਾ ਸਕੀ ਲੀਡਰਸ਼ਿਪ, ਹੁਣ ਹੋਣਗੇ ਸਾਰੇ ਮਸਲੇ ਹੱਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2021: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵਿੱਚੋਂ ਇਕ, ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹੇ ਅਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

1984 ਦੰਗੇ ਨਹੀਂ, 1984 ਸਿੱਖ ਨਸਲਕੁਸ਼ੀ ਸੀ: ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਭੁੱਲ ਦਾ ਸੁਧਾਰ ਕਰਨ

ਯੈੱਸ ਪੰਜਾਬ ਐੱਸ.ਏ.ਐੱਸ ਨਗਰ, 30 ਨਵੰਬਰ, 2021 - ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਬੁਲਾਰੇ ਅਤੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪ੍ਰੈਸ ਦੇ ਨਾਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਕਰਾਰ – ਆਸ ਹੈ ਕਿ ਵਿਰੋਧੀਆਂ ਨੂੰ ਸੰਗਤ ਦਾ ਫੈਸਲਾ ਹੁਣ ਮਨਜ਼ੂਰ ਹੋਵੇਗਾ: ਸਿਰਸਾ, ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 30 ਨਵੰਬਰ, 2021 - ਦਿੱਲੀ ਹਾਈ ਕੋਰਟ ਨੇ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਨੂੰ ਜੇਤੂ ਕਰਾਰ ਦਿੱਤਾ ਹੈ। ਹਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਸਚਦੇਵਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜ: ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਕੀਤੀ ਦਮਦਮੀ ਟਕਸਾਲ ਮੁਖ਼ੀ ਨਾਲ ਮੁਲਾਕਾਤ, ਹੋਈਆਂ ਪੰਥਕ ਵਿਚਾਰਾਂ

ਯੈੱਸ ਪੰਜਾਬ ਮਹਿਤਾ ਚੌਕ, 30 ਨਵੰਬਰ, 2021 - ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਮਹਿਤਾ ਚੌਕ ਪਹੁੰਚ ਕੇ ਸੰਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪਾਕਿ ਮਾਡਲ ਨੇ ਮੰਗੀ ਮਾਫੀ : ਕਿਹਾ – ਮੈਂ ਕਰਤਾਰਪੁਰ ਸਾਹਿਬ ਅਤੇ ਸਿੱਖ ਧਰਮ ਦਾ ਇਤਿਹਾਸ ਜਾਨਣ ਗਈ ਸੀ; ਕਈ ਸਿੱਖ ਫੋਟੋਆਂ ਵੀ ਖਿੱਚ ਰਹੇ ਸਨ

ਯੈੱਸ ਪੰਜਾਬ ਲਾਹੌਰ, ਨਵੰਬਰ 30, 2021 (ਦੀਪਕ ਗਰਗ) ਪਾਕਿਸਤਾਨੀ ਮਾਡਲ ਸਵਾਲਾ ਲਾਲਾ ਨੇ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਫੋਟੋਸ਼ੂਟ ਕਰਵਾਉਣ ਲਈ ਮੁਆਫੀ ਮੰਗੀ ਹੈ। ਉਸ ਨੇ ਇੰਸਟਾਗ੍ਰਾਮ ਅਕਾਊਂਟ 'ਤੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਟਰੈਂਡਸੈੱਟਰ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਕੀਤਾ ਐਲਾਨ; 16 ਪੋਸਟਰ ਇਕੱਠੇ ਸ਼ੇਅਰ ਕੀਤੇ

ਯੈੱਸ ਪੰਜਾਬ ਚੰਡੀਗੜ੍ਹ, ਦਸੰਬਰ, 1, 2021 - ਫਿਲਮ 'ਵਾਰਨਿੰਗ' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਹੰਬਲ ਮੋਸ਼ਨ ਪਿਕਚਰਜ਼ ਨੇ ਗਿੱਪੀ ਗਰੇਵਾਲ ਦੁਆਰਾ ਨਿਰਦੇਸ਼ਿਤ ਅਤੇ ਨਿਰਮਿਤ ਆਪਣੀ ਸਭ ਤੋਂ ਵਿਲੱਖਣ ਨਵੀਂ ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦਾ ਐਲਾਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
- Advertisement -spot_img

ਸੋਸ਼ਲ ਮੀਡੀਆ

20,370FansLike
51,227FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼