Sunday, May 16, 2021
covid vaccination

Ashirwad 51000

Kisani Karza 4624 Cr

Shaheed 50 lakh

Mahila Sarpanch

Vidhwa Pension 1500

NNP Soorbir

Markfed 3 3

Verka Ice Cream

Innocent Hunar Se Rozgar 25 4 21

ਬਾਰਦਾਨੇ ਦੀ ਥੁੜ ਸੰਬੰਧੀ ਪ੍ਰਚਾਰ ਨਿਰਆਧਾਰ, ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਪ੍ਰਾਪੇਗੰਡਾ: ਭਾਰਤ ਭੂਸ਼ਣ ਆਸ਼ੂ

ਯੈੱਸ ਪੰਜਾਬ
ਚੰਡੀਗੜ੍ਹ, 14 ਅਪ੍ਰੈਲ, 2021 –
ਪੰਜਾਬ ਰਾਜ ਵਿਚ ਕਣਕ ਦੀ ਫ਼ਸਲ ਦੀ ਖਰੀਦ ਕਰ ਰਹੀਆਂ ਖਰੀਦ ਏਜੰਸੀਆਂ ਕੋਲ ਬਾਰਦਾਨੇ ਦੀ ਥੁੜ ਸਬੰਧੀ ਖ਼ਬਰ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਕੋਲ ਬਾਰਦਾਨਾਂ ਭਰਪੂਰ ਮਾਤਰਾ ਵਿਚ ਉਪਲਬਧ ਹੈ ਜਿਸ ਸਦਕਾ ਮੰਡੀਆਂ ਵਿੱਚ ਬਾਰਦਾਨੇ ਦੀ ਥੁੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਖਰੀਦ ਸਬੰਧੀ ਟੈਂਡਰਿੰਗ ਦੀ ਕਾਰਵਾਈ ਲਗਾਤਾਰ ਚੱਲਣ ਵਾਲੀ ਪ੍ਰੀਕ੍ਰਿਆ ਹੈ ਜ਼ੋ ਕਿ ਸੀਜ਼ਨ ਤੋਂ ਕਾਫੀ ਪਹਿਲਾਂ ਸ਼ੁਰੂ ਹੋ ਜਾਂਦੀ ਹੈ ਕਿਉਂਕਿ ਇਕ ਟੈਂਡਰ ਰਾਹੀਂ ਲੋੜ ਪੈਣ ਤੇ ਪੂਰੀ ਮਾਤਰਾ ਵਿਚ ਬਾਰਦਾਨਾਂ ਮੁਹੱਈਆ ਕਰਵਾਉਣ ਦਾ ਭਰੋਸਾ ਨਹੀ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੁਰਾਣਾ ਬਾਰਦਾਨਾਂ ਵਰਤਣ ਸਬੰਧੀ ਕੇਂਦਰ ਸਰਕਾਰ ਵਲੋ ਪ੍ਰਵਾਨਗੀ ਬਹੁਤ ਦੇਰੀ ਨਾਲ ਦਿੱਤੀ ਗਈ ਜਿਸ ਕਾਰਨ 12 ਅਪ੍ਰੈਲ ਨੂੰ ਟੈਂਡਰ ਜਾਰੀ ਕਰਨ ਦੀ ਲੋੜ ਪਈ ਸੀ ।

ਸ਼੍ਰੀ ਆਸ਼ੂ ਨੇ ਕਿਹਾ ਕਿ ਭਾਰਤ ਦੇ ਜੂਟ ਕਮਿਸ਼ਨ ਅਤੇ ਨੇਫ਼ਡ ਵਲੋਂ ਬਾਰਦਾਨੇ ਦੀਆਂ ਗੱਠਾਂ ਦੀ ਸਪਲਾਈ ਦਿੱਤੀ ਜਾ ਚੁੱਕੀ ਹੈ।

ਬਿਨ੍ਹਾਂ ਕਿਸੇ ਅਧਾਰ ਦੇ ਮੁੱਦਾ ਬਣਾ ਰਹੇ ਲੋਕਾਂ ਤੇ ਸ਼ਬਦੀ ਵਾਰ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਵਿਭਾਗ ਨੂੰ ਪੀ. ਪੀ. ਬੈਗਾਂ ਦੀ ਗੱਠਾ ਦੀ ਸਪਲਾਈ ਵੀ ਕੲੀ ਐਚ.ਡੀ.ਪੀ.ਈ. /ਪੀ.ਪੀ. ਬੈਗ ਸਪਲਾਈ ਕਰਨ ਵਾਲਿਆਂ ਤੋਂ ਲਗਾਤਾਰ ਪ੍ਰਾਪਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ 12 ਅਪ੍ਰੈਲ 2021 ਨੂੰ ਪੰਜਾਬ ਸਰਕਾਰ ਨੂੰ ਵਧੀਆ ਗੁਣਵੱਤਾ ਵਾਲਾ ਪੁਰਾਣਾ ਬਾਰਦਾਨਾਂ ਨੂੰ ਵੀ ਵਰਤਣ ਦੀ ਪ੍ਰਵਾਨਗੀ ਦੇ ਦਿੱਤੀ ਹੈ ।

ਉਨ੍ਹਾਂ ਕਿਹਾ ਕਿ ਕਣਕ ਖਰੀਦ ਦੀ ਪ੍ਰਕ੍ਰਿਆ ਪੂਰੀ ਰਫ਼ਤਾਰ ਨਾਲ ਚੱਲ ਰਹੀ ਹੈ ਅਤੇ 13 ਅਪ੍ਰੈਲ 2021 ਤੱਕ ਰਾਜ ਦੀਆਂ ਮੰਡੀਆਂ ਵਿੱਚ 5,44,334 ਮੀਟ੍ਰਿਕ ਟਨ ਕਣਕ ਦੀ ਫ਼ਸਲ ਦੀ ਖਰੀਦ ਕੀਤੀ ਗਈ ਹੈ ਜਿਸ ਵਿਚੋਂ 44,728 ਮੀਟ੍ਰਿਕ ਟਨ ਕਣਕ ਦੀ ਖਰੀਦ ਡੀ.ਸੀ.ਪੀ. ਅਧੀਨ ਕੀਤੀ ਗਈ ਹੈ ਜ਼ੋ ਕਿ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡੀ ਜਾਣੀ ਹੈ।

ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਰਾਜ ਦੇ ਕਿਸਾਨਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸੁਝਾਵਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਮੰਡੀਆਂ ਵਿੱਚ ਭੀੜ ਹੋਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜ਼ੋ ਮੰਡੀ ਬੋਰਡ ਵੱਲੋਂ ਜਾਰੀ ਪਾਸ ਅਨੁਸਾਰ ਕਿਸਾਨਾਂ ਆਪਣੀ ਫ਼ਸਲ ਨੂੰ ਮੰਡੀ ਲੈ ਕੇ ਆਉਣ ਅਤੇ ਕੋਵਿਡ 19 ਸਬੰਧੀ ਨਿਯਮਾਂ ਦੀ ਪਾਲਣਾ ਹੋ ਸਕੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਪੰਜਾਬ ਰਾਜ ਦੇ ਕਿਸਾਨਾਂ ਨੂੰ ਪ੍ਰੇਸ਼ਾਨੀ ਰਹਿਤ ਖਰੀਦ ਮਾਹੋਲ ਦੇਣ ਦੇ ਵਾਅਦੇ, ਜਿਵੇਂ ਕਿ ਬੀਤੇ ਚਾਰ ਸਾਲ ਵਿੱਚ ਦਿੱਤਾ ਗਿਆ ਹੈ, ਨੂੰ ਮੁੜ ਦੁਹਰਾਉਂਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਣਕ ਦੀ ਖਰੀਦ ਲਈ 21,658.73 ਕਰੋੜ ਦੀ ਕੈਸ਼ ਕਰੈਡਿਟ ਲਿਮਟ ਪ੍ਰਾਪਤ ਹੋ ਚੁੱਕੀ ਹੈ ਅਤੇ ਖਰੀਦ ਸਬੰਧੀ ਅਦਾਇਗੀ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਖ਼ਰੀਦੀ ਗਈ ਕਣਕ ਦੀ ਚੁਕਾਈ ਵੀ ਅਰਾਮ ਨਾਲ ਚੱਲ ਰਹੀ ਹੈ ਅਤੇ 13 ਅਪ੍ਰੈਲ 2021 ਤੱਕ 39285 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਜਦਕਿ ਇਸ ਦਿਨ ਤੱਕ ਚੁਕਾਈ ਦਾ ਟੀਚਾ (ਖਰੀਦ ਤੋਂ 72 ਘੰਟਿਆਂ ਵਿੱਚ) 2642 ਮੀਟ੍ਰਿਕ ਟਨ ਕਣਕ ਦੀ ਚੁਕਾਈ ਦਾ ਸੀ।

ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਦੇ ਹੱਲੇ ਨਾਲ ਬਣੇ ਹਾਲਾਤਾਂ ਕਰਕੇ ਸੂਬਾ ਸਰਕਾਰ ਟੋਕਨ ਪ੍ਰਣਾਲੀ ਲਾਗੂ ਕਰਕੇ ਫ਼ਸਲ ਦੀ ਪੜਾਅਵਾਰ ਖ਼ਰੀਦ ਨੂੰ ਯਕੀਨੀ ਬਣਾ ਰਹੀ ਹੈ ਅਤੇ ਕਣਕ ਦੀ ਆਮਦ ਦੇ ਅਨੁਸਾਰ ਹੀ ਮੰਡੀਆਂ ਵਿੱਚ ਗੱਠਾਂ/ਬੋਰੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਬਾਰਦਾਨੇ ਦੀਆਂ ਗੱਠਾਂ/ਬੋਰੀਆਂ ਦੀ ਜਮ੍ਹਾਂਖੋਰੀ ਨੂੰ ਨੱਥ ਪਾਈ ਜਾ ਸਕੇ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਰਣਜੀਤ ਸਿੰਘ ਦਾ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਲੀਜ਼ ’ਤੇ ਦੇਣ ਬਾਰੇ ਬਿਆਨ...

ਯੈੱਸ ਪੰਜਾਬ ਅੰਮ੍ਰਿਤਸਰ, 14 ਮਈ, 2021 - ਬੀਤੇ ਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਰੀ ਪੀਰੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਰਾਜਸਥਾਨ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ ਘਟਨਾ, ਸਰਕਾਰ ਦੋਸ਼ੀਆਂ...

ਯੈੱਸ ਪੰਜਾਬ ਅੰਮ੍ਰਿਤਸਰ, 13 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ:...

ਯੈੱਸ ਪੰਜਾਬ ਅੰਮ੍ਰਿਤਸਰ, 12 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਰਾਜਸਥਾਨ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਦਾ: ਸਿਰਸਾ ਦੇ ਦਖ਼ਲ...

ਯੈੱਸ ਪੰਜਾਬ ਨਵੀਂ ਦਿੱਲੀ, 12 ਮਈ, 2021 - ਰਾਜਸਥਾਨ ਵਿਚ ਕੁਝ ਲੋਕਾਂ ਵੱਲੋਂ ਇਕ ਸਿੱਖ ਨੌਜਵਾਨਾਂ ਦੀ ਬੁਰੀ ਤਰਾਂ ਕੁੱਟਮਾਰ ਕਰਨ ਤੇ ਉਸਦੇ ਕੇਸਾਂ ਦੀ ਬੇਅਬਦੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ...

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੈਪਟਨ, ਸ੍ਰੀ ਸ੍ਰੀ, ਕੇਰਲ ਦੇ ਰਾਜਪਾਲ ਅਤੇ ਆਈ.ਏ.ਐਸ.ਅਧਿਕਾਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ...

ਯੈੱਸ ਪੰਜਾਬ ਚੰਡੀਗੜ੍ਹ, ਮਈ 11, 2021: ਕੇ ਐੱਸ ਰਾਜੂ ਲੀਗਲ ਟਰੱਸਟ ਵੱਲੋਂ 16 ਮਈ ਦਿਨ ਐਤਵਾਰ ਨੂੰ ਗੁਰੂ ਤੇਗ ਬਹਾਦਰ ਜੀ ਦੀ 400 ਵੀਂ ਜਨਮ ਦਿਵਸ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Sonu Sood ਨੂੰ ਵੀ Corona ਨੇ ਘੇਰਿਆ, ਕਿਹਾ ‘ਚਿੰਤਾ ਦੀ ਗੱਲ ਨਹੀਂ, ਅਜੇ ਵੀ ਰਹਾਂਗਾ ਲੋਕਾਂ ਦੀ ਸੇਵਾ ’ਚ’

ਯੈੱਸ ਪੰਜਾਬ ਮੁੰਬਈ, 17 ਅਪ੍ਰੈਲ, 2021: ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਸੋਨੂੰ...
- Advertisement -spot_img

ਸੋਸ਼ਲ ਮੀਡੀਆ

20,383FansLike
50,840FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

error: Content is protected !!