Saturday, October 16, 2021
spot_img
yes punjab english redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫੈਸਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਅੰਮ੍ਰਿਤਸਰ, 21 ਸਤੰਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁਝ ਕੇ ਦੇਰੀ ਕਰ ਰਹੀ ਹੈ, ਜਦਕਿ ਸੁਪਰੀਮ ਕੋਰਟ ਨੇ ਇਸ ਸਬੰਧ ਵਿਚ ਸਰਕਾਰ ਨੂੰ ਫੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਲਦ ਫੈਸਲੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਜਾਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੂੰ ਮਿਲਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਪਹੁੰਚੇ ਸਨ, ਜਿਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਾਮਲੇ ਦੇ ਨਿਪਟਾਰੇ ਲਈ ਕੇਂਦਰ ਤੱਕ ਪਹੁੰਚ ਕਰਨ ਲਈ ਕਿਹਾ।

ਬੀਬੀ ਜਗੀਰ ਕੌਰ ਨੇ ਬੀਬੀ ਕਮਲਦੀਪ ਕੌਰ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਭਾਈ ਰਾਜੋਆਣਾ ਦੇ ਕੇਸ ਨੂੰ ਲੈ ਕੇ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਗ੍ਰਹਿ ਮੰਤਰਾਲੇ ਨੂੰ ਮੁੜ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਟਾਲ-ਮਟੋਲ ਵਾਲੀ ਨੀਤੀ ਅਪਣਾ ਰਹੀ ਹੈ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਚ ਪਾਈ ਗਈ ਅਪੀਲ ‘’ਤੇ ਸਰਕਾਰ ਨੂੰ ਸਪੱਸ਼ਟ ਹਦਾਇਤ ਕੀਤੀ ਜਾ ਚੁੱਕੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਜਿਨ੍ਹਾਂ 8 ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਉਸ ਵਿਚ ਭਾਈ ਰਾਜੋਆਣਾ ਦਾ ਨਾਂ ਵੀ ਸ਼ਾਮਲ ਸੀ। ਭਾਰਤ ਸਰਕਾਰ ਵੱਲੋਂ ਇਸ ਫੈਸਲੇ ਤਹਿਤ ਭਾਈ ਰਾਜੋਆਣਾ ਦੀ ਸਜ਼ਾ ਬਦਲ ਕੇ ਉਮਰ ਕੈਦ ਵਿਚ ਕੀਤੀ ਜਾਣੀ ਸੀ, ਪਰ ਦੁੱਖ ਦੀ ਗੱਲ ਕਿ ਇਸ ਮਾਮਲੇ ਵਿਚ ਸਰਕਾਰ ਨੇ ਆਪਣੇ ਹੀ ਫੈਸਲੇ ਨੂੰ ਲਾਗੂ ਨਾ ਕੀਤਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਲੈ ਕੇ ਸੁਪਰੀਮ ਕੋਰਟ ਵਿਚ 7 ਸਤੰਬਰ 2020 ਨੂੰ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ 4 ਦਸੰਬਰ 2020 ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਕਰਨ ਲਈ ਹੁਕਮ ਜਾਰੀ ਕੀਤਾ ਸੀ। ਸਰਕਾਰ ਦੀ ਟਾਲ-ਮਟੋਲ ਮਗਰੋਂ 25 ਜਨਵਰੀ 2021 ਨੂੰ ਸੁਪਰੀਪ ਕੋਰਟ ਨੇ ਦੋ ਹਫ਼ਤੇ ਵਿਚ ਫੈਸਲਾ ਕਰਨ ਦੇ ਸਖ਼ਤ ਆਦੇਸ਼ ਕੀਤੇ, ਜਦਕਿ ਸਰਕਾਰ ਨੇ ਸੁਪਰੀਮ ਕੋਰਟ ਪਾਸੋਂ 12 ਫ਼ਰਵਰੀ 2021 ਨੂੰ ਫੈਸਲੇ ਸਬੰਧੀ 6 ਹਫ਼ਤਿਆਂ ਦਾ ਹੋਰ ਸਮਾਂ ਮੰਗਿਆ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪ ਮੰਗੇ ਗਏ ਸਮੇਂ ਵਿਚ ਵੀ ਉਸ ਨੇ ਕੋਈ ਫੈਸਲਾ ਨਹੀਂ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ ਭੁਗਤਦਿਆਂ 26 ਸਾਲ ਦਾ ਸਮਾਂ ਬੀਤ ਚੁੱਕਾ ਹੈ, ਜੋ ਦੋ ਵਾਰ ਉਮਰ ਕੈਦ ਦੇ ਬਰਾਬਰ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਮਾਮਲੇ ਵਿਚ ਜਲਦ ਫੈਸਲਾ ਕਰੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਖ਼ਸ਼ ਸਿੰਘ ਖਾਲਸਾ ਅਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ, ਸਿਰਸਾ ਦੀ ਅਗਵਾਈ ਹੇਠ ਗਏ ਵਫਦ ਨੇ ਕੀਤੀ ਸਤਿਆ ਪਾਲ ਮਲਿਕ ਨਾਲ...

ਯੈੱਸ ਪੰਜਾਬ ਨਵੀਂ ਦਿੱਲੀ, 14 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਉਚ ਤਾਕਤੀ ਵਫਦ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਉਚ ਪੱਧਰੀ ਵਫਦ ਸ਼ਿਲਾਂਗ ਪੁੱਜਾ, 350 ਸਿੱਖ ਪਰਿਵਾਰਾਂ ਦਾ ਉਜਾੜਾ ਰੋਕਣ ’ਚ ਦਵੇਗਾ ਮਦਦ

ਯੈੱਸ ਪੰਜਾਬ ਨਵੀਂ ਦਿੱਲੀ, 13 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਉਚ ਪੱਧਰੀ ਵਫਦ ਅੱਜ ਸ਼ਿਲਾਂਗ ਪਹੁੰਚ ਗਿਆ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖ਼ੀਮਪੁਰ ਖ਼ੀਰੀ ਦੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸਿਰਸਾ ਦਾ ਵੱਡਾ ਐਲਾਨ, ਦਿੱਲੀ ਕਮੇਟੀ ਕਤਲੇਆਮ ਵਾਲੀ ਥਾਂ ਖ਼ਰੀਦ ਕੇ ਬਣਾਏਗੀ ਪੱਕੀ ਯਾਦਗਾਰ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021 - ਲਖੀਮਪੁਰ ਖੀਰੀ ਦੇ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਨੁੰ ਸਮਰਪਿਤ ਅੱਜ ਲਖੀਮਪੁਰ ਖੀਰੀ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅੱਜ ਇਹ ਵੱਡਾ ਐਲਾਨ ਕੀਤਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ਚ ਮਧਾਣੀ ‘ ਫਿਲਮ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 15 ਅਕਤੂਬਰ, 2021: ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਨੇ 'ਪਾਣੀ ਚ ਮਧਾਣੀ' ਦਾ ਟ੍ਰੇਲਰ ਪੇਸ਼ ਕੀਤਾ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦਾ ਧਮਾਕੇਦਾਰ ਪਟਾਕਾ ਹੈ| 'ਪਾਣੀ ਚ ਮਧਾਣੀ ' ਪਹਿਲਾਂ ਹੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਦੁਬਈ ਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਵੱਡਾ ਸ਼ੋਅ 12 ਨਵੰਬਰ ਨੂੰ – ਐਮੀ ਵਿਰਕ, ਗੈਰੀ ਸੰਧੂ, ਸੋਨਮ ਬਾਜਵਾ, ਮਨਿੰਦਰ ਬੁੱਟਰ ਅਤੇ ਮੰਨਤ ਨੂਰ ਭਰਣਗੇ ਹਾਜ਼ਰੀ

ਕੋਵਿਡ-19 ਮਹਾਂਮਾਰੀ ਦੇ ਡਰ-ਭੈਅ ਤੋਂ ਮੁਕਤ ਹੁੰਦਿਆਂ ਹੀ ਦੇਸ਼-ਦੁਨਿਆਂ ਵਿਚ ਮਨੋਰੰਜਨ ਦੇ ਸਾਰੇ ਪਲੇਟਫਾਰਮ ਮੁੜ ਖੁੱਲ ਗਏ ਹਨ। ਇਸੇ ਤਹਿਤ   ਈ.3 ਯੂ.ਕੇ. ਵਲੋਂ ਫ਼ਿਲਮੀ ਤੇ ਗਾਇਕੀ ਖੇਤਰ ਵਿਚ ਵੱਡੀ ਪਹਿਚਾਣ ਬਣੇ ਸਟਾਰਾਂ ਨੂੰ ਇਨਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨੀ ਮੁੱਦੇ ’ਤੇ ਬਣੀ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ’ਤੇ ਸੈਂਸਰ ਨੇ ਲਗਾਈ ਰੋਕ, 1 ਅਕਤੂਬਰ ਨੂੰ ਹੋਣੀ ਸੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 29 ਸਤੰਬਰ, 2021: ਪੰਜਾਬ ਦੇ ਇਕ ਕਿਸਾਨ ਦੀ ਮੁਸ਼ਕਿਲਾਂ ਭਰੀ ਜ਼ਿੰਦਗੀ ’ਤੇ ਬਣੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੂੰਨਾਂ ਦੇ ਸੰਬੰਧ ਵਿੱਚ ਵੀ ਬਾਤ ਪਾਉਂਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਿੰਜਾ ਦਾ ਨਵਾਂ ਭੰਗੜਾ ਟਰੈਕ ‘ਨਾਂ ਪੁੱਛ ਕੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2021: ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਸਰਗੁਨ ਮਹਿਤਾ ਪੰਜਾਬੀ ਫ਼ਿਲਮ ‘ਕਿਸਮਤ 2’ ਵਿੱਚ ਰੂਪਮਾਨ ਕਰਨਗੇ ਮੁਹੱਬਤ ਦੀ ਅਨੋਖ਼ੀ ਦਾਸਤਾਨ

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾਂ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ...
- Advertisement -spot_img

ਸੋਸ਼ਲ ਮੀਡੀਆ

20,370FansLike
51,002FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼