Thursday, January 20, 2022

ਵਾਹਿਗੁਰੂ

spot_img
ਮਨੀਸ ਸਿਸੋਦੀਆ ਨੇ ਦਿੱਲੀ ਦੇ 12ਵੀਂ ਜਮਾਤ ਤੱਕ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ, ਪਰਗਟ ਸਿੰਘ ਨੂੰ ਪੰਜਾਬ ਦੇ ਸਕੂਲਾਂ ਦੀ ਸੂਚੀ ਜਾਰੀ ਕਰਨ ਦੀ ਦਿੱਤੀ ਚੁਣੌਤੀ

ਯੈੱਸ ਪੰਜਾਬ
ਚੰਡੀਗੜ, 28 ਨਵੰਬਰ, 2021:
ਆਮ ਆਦਮੀ ਪਾਰਟੀ ਆਪ ਦੇ ਕੌਮੀ ਨੇਤਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ਨੂੰ ਸਿਸੋਦੀਆ ਨੇ ਐਤਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਚੁੁਣੌਤੀ ਦਿੱਤੀ ਕਿ ਦਿੱਲੀ ਦੇ 12ਵੀਂ ਜਮਾਤ ਤੱਕ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ। ਪੰਜਾਬ ਅਤੇ ਦਿੱਲੀ ਸਰਕਾਰ ਦੇ ਸਕੂਲਾਂ ਦੀ ਸਥਿਤੀ ਅਤੇ ਸੰਪੂਰਣ ਸਿੱਖਿਆ ਵਿਵਸਥਾ ਦੀ ਤੁਲਨਾ ਕਰਨ ਲਈ ਪੰਜਾਬ ਸਰਕਾਰ ਦੇ ਅਜਿਹੇ ਸਕੂਲਾਂ ਦੀ ਸੂਚੀ ਮੰਗੀ ਹੈ।

ਮਨੀਸ ਸਿਸੋਦੀਆ ਨੇ ਐਤਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਉਨਾਂ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ, ਜਿਨਾਂ ਸਿੱਖਿਆ ਸੁਧਾਰ, ਬਨਿਆਂਦੀ ਢਾਂਚੇ, ਪ੍ਰੀਖਿਆਵਾਂ ਅਤੇ ਨਤੀਜਿਆਂ ਦੇ ਖੇਤਰ ਵਿੱਚ ਸੁਧਾਰ ਕੀਤਾ ਹੈ। ਉਨਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਹੁਣ ਦੇਸ਼ ਦੀ ਰਾਜਨੀਤੀ ਵਿੱਚ ਖ਼ਾਸਕਰ ਚੋਣਾਵੀਂ ਰਾਜਨੀਤੀ ਵਿੱਚ ਸਿੱਖਿਆ ਇੱਕ ਮੁੱਦਾ ਬਣਦੀ ਜਾ ਰਹੀ ਹੈ।

‘‘ਪਿੱਛਲੇ 5 ਸਾਲਾਂ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਜਿਹੜੇ ਕੰਮ ਹੋਏ ਹਨ ਅਤੇ ਹੋਰ ਪਾਰਟੀਆਂ ਇਸ ਬਾਰੇ ਵੀ ਗੱਲ ਕਰਨ ਲਈ ਮਜ਼ਬੂਰ ਕੀਤਾ ਹੈ। ਉਨਾਂ ਕਿਹਾ ਕਿ ਹਾਲ ਵਿੱਚ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਅਧਿਆਪਕਾਂ ਲਈ ਅਤੇ ਇਸ ਸੰਬੰਧ ਵਿੱਚ ਕੋਈ ਐਲਾਨ ਕੀਤੇ ਸਨ। ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਕੰਮ ਕੀਤਾ ਹੈ ਅਤੇ ਦਿੱਲੀ ਵਿੱਚ ਕੋਈ ਕੰਮ ਨਹੀਂ ਕੀਤਾ।

ਇਸ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਪਿੱਛਲੇ ਪੰਜ ਸਾਲਾਂ ਵਿੱਚ ਪੰਜਾਬ ਵਿੱਚ ਅਤੇ ਦਿੱਲੀ ਵਿੱਚ ਕ੍ਰਮਵਾਰ ਕੀਤੇ ਗਏ ਕੰਮਾਂ ਲਈ ਖੁੱਲੀ ਬਹਿਸ ਲਈ ਚੁਣੌਤੀ ਦਿੱਤੀ। ਹਲਾਂਕਿ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਕਿਹਾ ਕਿ ਉਹ 250 ਸਕੂਲਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ ਨਾ ਕਿ 10 – 12 ਸਕੂਲਾਂ ਦੀ ਸਮੀਖਿਆ ਹੋਵੇਗੀ। ਇਸ ਲਈ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ। ‘ਦਿੱਲੀ ਦੇ ਸਾਰੇ ਸਕੂਲਾਂ ਵਿੱਚ ਬਹੁਤ ਕੰਮ ਕੀਤਾ ਹੈ। ਸਕੂਲਾਂ ਦੀਆਂ ਇਮਾਰਤਾਂ ਅਤੇ ਬੁਨਿਆਂਦੀ ਢਾਂਚੇ, ਪ੍ਰੀਖਿਆਵਾਂ ਅਤੇ ਨਤੀਜਿਆਂ ਬਾਰੇ ਕੰਮ ਕੀਤਾ ਹੈ।

ਮਨੀਸ਼ ਸਿਸੋਦੀਆਂ ਨੇ ਦਿੱਲੀ ਦੀਆਂ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਈ.ਆਈ.ਟੀ ਅਤੇ ਜੇ.ਈ.ਈ. ’ਚ ਦਾਖਲੇ ਲਏ। ਉਨਾਂ ਕਿਹਾ ਇਸ ਤਰਾਂ ਦੇ ਹਜ਼ਾਰ ਤੋਂ ਜਿਆਦਾ ਸਕੂਲ ਉਚੇ ਮੁਕਾਮ ਹਨ ਅਤੇ 250 ਸਕੂਲਾਂ ਬਾਰੇ ਗੱਲ ਜ਼ਰੂਰ ਕਰ ਸਕਦੇ ਹਨ।

ਪਰ ਜਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ 250 ਸਕੂਲਾਂ ਬਾਰੇ ਕਿਹਾ ਹੈ ਜਦੋਂ ਕਿ ਉਨਾਂ ਦਿੱਲੀ ਸਰਕਾਰ ਦੇ ਅਜਿਹੇ 250 ਸਕੂਲਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ ਪਿਛਲੇ 5 ਸਾਲਾਂ ਵਿੱਚ ਕਾਫ਼ੀ ਸੁਧਾਰ ਕੀਤਾ ਹੈ। ਇਹ ਸਕੂਲ ਬਾਰਵੀਂ ਜਮਾਤ ਤੱਕ ਸਕੂਲ ਹਨ। ਇਨਾਂ ਸਾਰੇ ਸਕੂਲਾਂ ਵਿੱਚ ਬੁਨਿਆਂਦੀ ਢਾਂਚਾ ਅਤੇ ਨਤੀਜੇ ’ਚ ਸੁਧਾਰ ਕੀਤਾ ਹੈ। ਇਸ ਕਾਰਨ ਨਤੀਜੇ 80 ਫ਼ੀਸਦ ਤੋਂ ਵੱਧ 100 ਫ਼ੀਸਦ ਹੋ ਗਏ ਹਨ।

ਕੌਮਾਂਤਰੀ ਪੱਧਰ ’ਤੇ ਮੁਕਾਬਲਿਆਂ ਵਿੱਚ ਸ਼ਾਮਲ ਹੋਣ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਹੈ। ਉਨਾਂ ਕਿਹਾ ਕਿ ਅਜਿਹੇ ਵੀ ਸਕੂਲ ਹਨ ਜਿਨਾਂ ਦੇ 50 50 ਵਿਦਿਆਰਥੀਆਂ ਨੀਟ ਪ੍ਰੀਖਿਆਵਾਂ ਵਿੱਚ ਪਾਸ ਹੋਏ ਹਨ। ਜਦੋਂ 70 ਵਿਦਿਆਰਥੀਆਂ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਸਿਸੋਦੀਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਤੋਂ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਨ ਦੀ ਅਪੀਲ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਬਹੁਤ ਨਿਮਰਤਾ ਅਤੇ ਸਨਮਾਨ ਨਾਲ ਉਹ ਪਰਗਟ ਸਿੰਘ ਨੂੰ ਬੇਨਤੀ ਕਰਦੇ ਹਨ ਕਿ ਜਿਵੇਂ ਉਨਾਂ ਦੀ ਅਪੀਲ ’ਤੇ 250 ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਹੁਦ ਪੰਜਾਬ ਦੇ 12ਵੀਂ ਜਮਾਤਾਂ ਤੱਕ ਦੇ 250 ਸਕੂਲਾਂ ਦੀ ਸੂਚੀ ਜਾਰੀ ਕੀਤੀ ਜਾਵੇ। ਜਿਨਾਂ ’ਤੇ ਪੰਜਾਬ ਸਰਕਾਰ ਨੇ ਪਿੱਛਲੇ ਪੰਜ ਸਾਲਾਂ ਵਿੱਚ ਸੁਧਾਰ ਕੀਤਾ ਹੈ। ਸਿਸੋਦੀਆਂ ਨੇ ਕਿਹਾ ਕਿ ਉਹ ਪਰਗਟ ਸਿੰਘ ਨਾਲ ਦਿੱਲੀ ਅਤੇ ਪੰਜਾਬ ਦੇ ਸਕੂਲਾਂ ਦਾ ਦੌਰਾ ਕਰਨਗੇ। ਦੋਵੇਂ ਰਾਜਾਂ ਵਿੰਚ ਦਿੱਤੀਆਂ ਜਾਂਦੀਆਂ ਬੁਨਿਆਂਦੀ ਸਹੂਲਤਾਂ ਬਾਰੇ ਜਾਂਚ ਕਰਨਗੇ।

ਸਿਸੋਦੀਆ ਨੇ ਕਿਹਾ, ‘‘ ਮੈਨੂੰ ਉਮੀਦ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਅੱਜ ਸ਼ਾਮ ਤੱਕ ਪੰਜਾਬ ਦੇ ਬਾਰਹਵੀਂ ਜਮਾਤਾਂ ਤੱਕ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰ ਦੇਣਗੇ।’’ ਉਨਾਂ ਕਿਹਾਕਿ ਪੰਜਾਬ ਦੇ ਲੋਕਾਂ ਨੂੰ ਮੀਡੀਆ ਜ਼ਰੀਏ ਤੈਅ ਕਰਨਾ ਚਾਹੀਦਾ ਹੈ ਕਿ ਦਿੱਲੀ ਦਾ ਸਿੰਖਿਆ ਮਾਡਲ ਚੰਗਾ ਹੈ ਜਾਂ ਕਾਂਗਰਸ ਵੱਲੋਂ ਦਿੱਤਾ ਜਾ ਰਿਹਾ ਤਥਾਕਥਿਤ ਕੰਮ। ਉਨਾਂ ਕਿਹਾ, ‘‘ ਪੰਜਾਬ ਦੇ ਲੋਕਾਂ ਨੂੰ ਦੇਖਣਾ ਚਾਹੀਦਾ ਕਿ ਕਿਸ ਸਰਕਾਰ ਦੀ ਅਗਵਾਈ ਵਿੱਚ ਸਿੱਖਿਆ ’ਤੇ ਕੰਮ ਹੋਇਆ ਅਤੇ ਕਿਹੜੀ ਸਰਕਾਰ ਕੇਵਲ ਝਾਂਸਾ ਦੇ ਰਹੀ ਹੈ।’’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼