Sunday, November 29, 2020










ਮਨੋਜ ਬਾਜਪਾਈ ਤੇ ਦਿਲਜੀਤ ਦੀ ‘ਸੂਰਜ ਪੇ ਮੰਗਲ ਭਾਰੀ’ 13 ਨਵੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ
ਮੁੰਬਈ, 12 ਅਕਤੂਬਰ, 2020:

ਮਨੋਜ ਬਾਜਪਾਈ, ਦਿਲਜੀਤ ਦੁਸਾਂਝ ਅਤੇ ਸਨਾ ਸ਼ੇਖ਼ ਦੀਆਂ ਮੋਹਰੀ ਭੂਮਿਕਾਵਾਂ ਵਾਲੀ ਹਿੰਦੀ ਫ਼ਿਲਮ ‘ਸੂਰਜ ਪੇ ਮੰਗਲ ਭਾਰੀ’ 13 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਹ ਜਾਣਕਾਰੀ ਮਨੋਜ ਬਾਜਪਾਈ ਨੇ ਆਪਣੇ ਟਵਿੱਟਰ ਹੈਂਡਲ ’ਤੇ ਸ਼ੇਅਰ ਕਰਦਿਆਂ ਫ਼ਿਲਮ ਦਾ ਪੋਸਟਰ ਵੀ ਸ਼ੇਅਰ ਕੀਤਾ ਹੈ।

ਫ਼ਾਤਿਮਾ ਸਨਾ ਸ਼ੇਖ਼ ਨੇ ਇਹ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸ਼ੇਅਰ ਕੀਤਾ ਹੈ।

ਅਭਿਸ਼ੇਕ ਸ਼ਰਮਾ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਵਿੱਚ ਮਨੋਜ ਬਾਜਪਾਈ, ਸਨਾ ਸ਼ੇਖ਼ ਅਤੇ ਦਿਲਜੀਤ ਦੁਸਾਂਝ ਤੋਂ ਇਲਾਵਾ ਅੰਨੂ ਕਪੂਰ, ਮਨੋਜ ਪਾਹਵਾ, ਸੀਮਾ ਪਾਹਵਾ, ਸੁਪਰੀਆ ਪਿਲਗਾਉਂਕਰ, ਨੇਹਾ ਪੇਂਡਸੇ, ਮਨੁਜ ਸ਼ਰਮਾ, ਨੀਰਜ ਸੂਦ, ਅਭਿਸ਼ੇਕ ਬੈਨਰਜੀ, ਵਿਜੇ ਰਾਜ਼, ਕ੍ਰਿਸ਼ਮਾ ਤੰਨਾ ਅਤੇ ਵੰਨਸ਼ਿਕਾ ਸ਼ਰਮਾ ਵੱਖ ਵੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

‘ਸੂਰਜ ਪੇ ਮੰਗਲ ਭਾਰੀ’ ਦੀ ਕਹਾਣੀ 90ਵਿਆਂ ਦੇ ਦਸ਼ਕ ਦੀ ਇਕ ਪਰਿਵਾਰਕ ਕਾਮੇਡੀ ਹੈ।


ਇਸ ਨੂੰ ਵੀ ਪੜ੍ਹੋ:
ਪੰਜਾਬ ਪੁਲਿਸ ਅਤੇ ਸਿੱਖ ਭਾਵਨਾਵਾਂ – ਡੀ.ਜੀ.ਪੀ. ਦਿਨਕਰ ਗੁਪਤਾ ਦੇ ਨਾਂਅ ਐੱਚ.ਐੱਸ. ਬਾਵਾ ਦੀ ਚਿੱਠੀ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

Delhi Police ਵੱਲੋਂ ਰੋਕਾ ਲਾਉਣ ਦੇ ਬਾਵਜੂਦ DSGMC ਨੇ ਰਾਜਧਾਨੀ ਪੁੱਜੇ ਕਿਸਾਨਾਂ ਲਈ ਲਾਇਆ...

ਯੈੱਸ ਪੰਜਾਬ ਨਵੀਂ ਦਿੱਲੀ, 27 ਨਵੰਬਰ, 2020 - ਦਿੱਲੀ ਪੁਲਿਸ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੂੰ ਗਿਰਫ਼ਤਾਰ ਕਰਨ ਦੀ...

SGPC ਵੱਲੋਂ Gurudwara Nankana Sahib ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 27 ਨਵੰਬਰ, 2020: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ...

Delhi ਜਾ ਰਹੇ ਸੰਘਰਸ਼ਸ਼ੀਲ ਕਿਸਾਨਾਂ ਦਾ ਰਾਹ ਰੋਕਣਾ ਜਮਹੂਰੀਅਤ ਦਾ ਘਾਣ: Harnam Singh Khalsa

ਯੈੱਸ ਪੰਜਾਬ ਮਹਿਤਾ/ਅੰਮ੍ਰਿਤਸਰ, 27 ਨਵੰਬਰ, 2020: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ...

SGPC ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ’ਤੇ Badungar, Jagir Kaur ਅਤੇ...

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2020 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ...

DSGMC ਵੱਲੋਂ Lockdown ਸਮੇਂ ਸੇਵਾਵਾਂ ਕਰਨ ਵਾਲੇ ਲਾਂਗਰੀ ਤੇ ਸਟਾਫ਼ ਦਾ ਕੀਤਾ ਗਿਆ ਸਨਮਾਨ

ਯੈੱਸ ਪੰਜਾਬ ਨਵੀਂ ਦਿੱਲੀ, 26 ਨਵੰਬਰ, 2020 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਾਂਗਰੀ ਤੇ ਹੋਰ ਸਟਾਫ਼ ਨੂੰ ਕੋਰੋਨਾ ਮਹਾਮਾਰੀ ਦੌਰਾਨ ਲੱਗੇ ਲਾਕਡਾਊਨ ਵਿਚ ਸੇਵਾਵਾਂ...

ਸਮੂਹ ਨਿਹੰਗ ਸਿੰਘ ਦਲਾਂ ਦੀ ਕਿਸਾਨ ਸੰਘਰਸ਼ ਨੂੰ ਪੂਰਨ ਹਮਾਇਤ: Baba Balbir Singh

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2020: ਖੇਤੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਸੜਕਾਂ ਤੇ ਖੱਜਲ ਖੁਆਰ ਹੋ ਰਹੇ ਕਿਸਾਨਾਂ ਬਾਰੇ ਕੇਂਦਰ ਸਰਕਾਰ ਹਮਦਰਦੀ ਤੇ ਧੀਰਜ...

ਮਨੋਰੰਜਨ

Comedian Bharti Singh ਦੇ ਘਰ ਛਾਪੇਮਾਰੀ: Drugs ਮਾਮਲੇ ’ਚ NCB ਨੇ ਕੀਤੀ ‘Raid’

ਯੈੱਸ ਪੰਜਾਬ ਮੁੰਬਈ, 21 ਨਵੰਬਰ, 2020: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਹਸਤੀਆਂ ਦੇ ‘ਡਰੱਗਜ਼ ਕੁੱਨੈਕਸ਼ਨਜ਼’ ਦੀ ਜਾਂਚ ਵਿੱਚ ਜੁੜੀ ਕੇਂਦਰੀ ਏਜੰਸੀ ਨਾਰਕੋਟਿਕਸ ਕੰਟਰੋਲ ਬਿਉਰੋ (ਐਨ.ਸੀ.ਬੀ.) ਵੱਲੋਂ ਪ੍ਰਸਿੱਧ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ...

Akshay Kumar ਨੇ Youtuber ’ਤੇ ਠੋਕਿਆ 500 ਕਰੋੜ ਰੁਪਏ ਦਾ ਮਾਨਹਾਨੀ ਦਾ ਦਾਅਵਾ

ਯੈੱਸ ਪੰਜਾਬ ਮੁੰਬਈ 19 ਨਵੰਬਰ, 2020: ਬਾਲੀਵੁੱਡ ਸੁਪਰਸਟਰਾ ਅਕਸ਼ੇ ਕੁਮਾਰ ਨੇ ਇਕ ਯੂਟਿਊਬਰ ’ਤੇ 500 ਕਰੋੜ ਰੁਪਏ ਦਾ ਮਾਨਹਾਨੀ ਦਾ ਦਾਅਵਾ ਠੋਕਿਆ ਹੈ।ਇਹ ਦਾਅਵਾ ਉਨ੍ਹਾਂ ਬਾਰੇ ਨਿਰਅਧਾਰ ‘ਫ਼ੇਕ ਨਿਊਜ਼’ ਚਲਾਉਣ ਦੇ ਸੰਬੰਧ ਵਿੱਚ ਕੀਤਾ ਗਿਆ ਹੈ।...

IPS ਅਧਿਕਾਰੀ Mohita Sharma KBC 12 ਦੀ ਦੂਜੀ ਕਰੋੜਪਤੀ ਬਣੀ

ਯੈੱਸ ਪੰਜਾਬ ਮੁੰਬਈ, 15 ਨਵੰਬਰ, 2020: ਆਈ.ਪੀ.ਐਸ. ਅਧਿਕਾਰੀ ਮੋਹਿਤਾ ਸ਼ਰਮਾ ‘ਕੌਣ ਬਣੇਗਾ ਕਰੋੜਪਤੀ’ ਸੀਜ਼ਨ 12 ਦੀ ਦੂਸਰੀ ਕਰੋੜਪਤੀ ਬਣ ਗਈ ਹੈ। ਸੁਪਰਸਟਾਰ ਅਮਿਤਾਭ ਬੱਚਨ ਵੱਲੋਂ ਪੇਸ਼ ਕੀਤੇ ਜਾਂਦੇ ਇਸ ‘ਕੁਇਜ਼ ਸ਼ੋਅ’ ਦੇ ਤਾਜ਼ਾ ਸੀਜ਼ਨ ਵਿੱਚ ਕਰੋੜਪਤੀ ਬਣਨ...

ਨਿੰਜਾ ਦਾ ਨਵਾਂ ਗ਼ੀਤ ‘ਧੋਖ਼ਾ’ 18 ਨਵੰਬਰ ਨੂੰ ਹੋਵੇਗਾ ਰਿਲੀਜ਼, ਪੋਸਟਰ ਸਾਂਝਾ ਕੀਤਾ

ਯੈੱਸ ਪੰਜਾਬ ਨਵੰਬਰ 15, 2020: ਪੰਜਾਬੀ ਗਾਇਕ ਨਿੰਜਾ ਦਾ ਨਵਾਂ ਗ਼ੀਤ ‘ਧੋਖ਼ਾ’ 18 ਨਵੰਬਰ ਨੂੰ ਰਿਲੀਜ਼ ਹੋਵੇਗਾ। ਇਹ ਜਾਣਕਾਰੀ ਖ਼ੁਦ ਨਿੰਜਾ ਨੇ ਸਾਂਝੀ ਕਰਦਿਆਂ ਗ਼ੀਤ ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਪੋਸਟਰ ਵਿੱਚ ਨਿੰਜਾ ਖ਼ੁਦ ਸਮਰਿਤੀ ਭਾਟੀਆ ਨਾਲ...

‘ਤਾਰੇ ਵਾਲਾ ਮੁੰਡਾ’ ਆਤਿਸ਼ ਦਰਸ਼ਕਾਂ ਲਈ ਲੈਕੇ ਆਏ ਰੋਮਾਂਟਿਕ ਬੀਟ ਨੰਬਰ ‘ਡੈਮ ਸੀਰੀਅਸ’

ਯੈੱਸ ਪੰਜਾਬ ਚੰਡੀਗੜ੍ਹ, 7 ਨਵੰਬਰ, 2020 - ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦਾ ਰੋਮਾਂਟਿਕ ਲੜਕਾ...
- Advertisement -

ਸੋਸ਼ਲ ਮੀਡੀਆ

20,449FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਸਾਰੇ ਈ ਰਾਹ ਜਦ ਦਿੱਲੀ ਨੂੰ ਵਹਿਣ ਲੱਗੇ, ਸਰਕਾਰ ਹੋਈ ਹਰਿਆਣੇ ਦੀ ਗਰਮ ਬੇਲੀ

ਅੱਜ-ਨਾਮਾ ਸਾਰੇ ਈ ਰਾਹ ਜਦ ਦਿੱਲੀ ਨੂੰ ਵਹਿਣ ਲੱਗੇ, ਸਰਕਾਰ ਹੋਈ ਹਰਿਆਣੇ ਦੀ ਗਰਮ ਬੇਲੀ। ਚਾੜ੍ਹ`ਤੇ ਲਸ਼ਕਰ ਕਿਸਾਨਾਂ ਨੂੰ ਘੇਰਨੇ ਲਈ, ਖਿਝਿਆ ਪਿਆ ਕਿਸਾਨ ਨਹੀਂ ਨਰਮ ਬੇਲੀ। ਚੱਲ ਰਹੀ...

ਚਿੱਠੀ ਆਈ ਹੈ ਕੇਂਦਰ ਤੋਂ ਫੇਰ ਕਹਿੰਦੇ, ਲਏ ਹਨ ਕੇਂਦਰ ਨੇ ਸੱਦ ਕਿਸਾਨ ਮੀਆਂ

ਅੱਜ-ਨਾਮਾ ਚਿੱਠੀ ਆਈ ਹੈ ਕੇਂਦਰ ਤੋਂ ਫੇਰ ਕਹਿੰਦੇ, ਲਏ ਹਨ ਕੇਂਦਰ ਨੇ ਸੱਦ ਕਿਸਾਨ ਮੀਆਂ। ਪੰਜਾਬ ਵਿਚਲੀ ਤੇ ਕੇਂਦਰ ਸਰਕਾਰ ਜਾਣੇ, ਹੋ ਗਿਆ ਕਿੰਨਾ ਹੈ ਵੱਡਾ ਨੁਕਸਾਨ ਮੀਆਂ। ਇਹੀਓ...

ਚੜ੍ਹਿਆ ਆਉਂਦਾ ਕੋਰੋਨਾ ਹੈ ਫੇਰ ਡਾਢਾ, ਪੈਂਦੀ ਅਜੇ ਨਹੀਂ ਜਾਪ ਰਹੀ ਠੱਲ੍ਹ ਬੇਲੀ

ਅੱਜ-ਨਾਮਾ ਚੜ੍ਹਿਆ ਆਉਂਦਾ ਕੋਰੋਨਾ ਹੈ ਫੇਰ ਡਾਢਾ, ਪੈਂਦੀ ਅਜੇ ਨਹੀਂ ਜਾਪ ਰਹੀ ਠੱਲ੍ਹ ਬੇਲੀ। ਦਿੱਲੀ ਵਿੱਚ ਆ ਪਿਆ ਕੁਹਰਾਮ ਸੁਣਦਾ, ਪੈ ਗਈ ਚਿੰਤਾ ਗੁਜਰਾਤ ਦੇ ਵੱਲ ਬੇਲੀ। ਮੱਧ ਪ੍ਰਦੇਸ਼...

ਕੀਤੀ ਕੈਪਟਨ ਨੇ ਬੈਠਕ ਕਿਰਸਾਨ ਮੰਨੇ, ਗੱਡੀ ਲਾਈਨ`ਤੇ ਪਊ ਫਿਰ ਚੱਲ ਮੀਆਂ

ਅੱਜ-ਨਾਮਾ ਕੀਤੀ ਕੈਪਟਨ ਨੇ ਬੈਠਕ ਕਿਰਸਾਨ ਮੰਨੇ, ਗੱਡੀ ਲਾਈਨ`ਤੇ ਪਊ ਫਿਰ ਚੱਲ ਮੀਆਂ। ਕੈਪਟਨ ਕਹਿੰਦਾ ਮੈਂ ਮੋਦੀ ਦੇ ਕੋਲ ਜਾਊਂ, ਖੋਲ੍ਹ ਕੇ ਕਰੂੰਗਾ ਉਹਦੇ ਨਾਲ ਗੱਲ ਮੀਆਂ। ਮੁੜ-ਮੁੜ ਜਾਵਣਾ...

ਡਾਢਾ ਦਿੱਲੀ ਦਾ ਸ਼ਹਿਰ ਹੈ ਫੇਰ ਫਸਿਆ, ਆਈ ਮੁੜ ਕੇ ਕੋਰੋਨਾ ਦੀ ਲਹਿਰ ਮੀਆਂ

ਅੱਜ-ਨਾਮਾ ਡਾਢਾ ਦਿੱਲੀ ਦਾ ਸ਼ਹਿਰ ਹੈ ਫੇਰ ਫਸਿਆ, ਆਈ ਮੁੜ ਕੇ ਕੋਰੋਨਾ ਦੀ ਲਹਿਰ ਮੀਆਂ। ਵਧ ਗਏ ਕੇਸ ਤੇ ਮੌਤਾਂ ਦੀ ਲਾਈਨ ਲੱਗੀ, ਆਖਣ ਲੋਕ ਫਿਰ ਮੱਚਿਆ ਕਹਿਰ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਸਮੁੱਚੀ ਮਨੁੱਖਤਾ ਦੇ ਮਾਰਗ ਦਰਸ਼ਕ : ਸ੍ਰੀ ਗੁਰੂ ਨਾਨਕ ਦੇਵ ਜੀ – ਬੀਬੀ ਜਗੀਰ ਕੌਰ (ਪ੍ਰਕਾਸ਼ ਪੁਰਬ ਲਈ ਵਿਸ਼ੇਸ਼)

ਅੱਜ ਤੋਂ ਸਾਢੇ ਪੰਜ ਸਦੀਆਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਪਾਵਨ ਧਰਤੀ ’ਤੇ ਹੋਇਆ। ਉਸ ਸਮੇਂ...

ਯਾਰਾਂ ਦੇ ਹਾਉਕੇ ਚੁਗ ਲੈਣ ਵਾਲਾ ਮੇਰਾ ਦੋਸਤ ਗੁਰਤੇਜ ਗਿੱਲ: ਅਮਰਜੀਤ ਟਾਂਡਾ

ਉਹ ਹਸਮੁਖ ਚਿਹਰੇ ਵਾਲਾ ਜਦੋਂ ਵੀ ਕਦੇ ਮਿਲੇਗਾ ਹੱਸਦਾ ਹੀ ਮਿਲੇਗਾ। ਉਹ ਕਲਾਸ ਵਿੱਚ ਵਿੱਚ ਹੁੰਦਾ ਸੀ ਤਾਂ ਹੱਸਦਾ। ਰਸਤੇ ਚ ਜਾਂਦਾ ਵੀ ਮੁਸਕੁਰਾਉਂਦਾ...

ਸਿੱਖ ਕੌਮ ਅਤੇ ਸ਼੍ਰੋਮਣੀ ਕਮੇਟੀ ਦੇ ਉੱਜਵਲ ਭਵਿੱਖ ਲਈ ਭਾਈ ਲੌਂਗੋਵਾਲ ਦੇ ਹੱਥਾਂ ਨੂੰ ਹੋਰ ਮਜ਼ਬੂਤੀ ਦੇਣ ਦੀ ਲੋੜ: ਪ੍ਰੋ: ਸਰਚਾਂਦ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ 27 ਨਵੰਬਰ ਨੂੰ ਹੋਣ ਜਾ ਰਹੀ ਹੈ। ਤਿੰਨ ਵਰ੍ਹੇ ਪਹਿਲਾਂ 29 ਨਵੰਬਰ 2017...

ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਕਿਸਾਨ ਸੰਘਰਸ਼ ਦੀਆਂ ਪੈੜਾਂ – ਅਮਰਜੀਤ ਟਾਂਡਾ

ਮੈਨੂੰ ਟਹਿਣੀਆਂ ਦਿਉ ਹਜ਼ਾਰਾਂ ਰੁੱਖ ਗਿਣਾ ਦਿਆਂਗਾ ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਅਮਰਜੀਤ ਟਾਂਡਾਖੇਤੀ ਕਾਨੂੰਨ ਖੇਤੀ ਕਾਨੂੰਨਾਂ ਵਿਰੁੱਧ ਖੇਤਾਂ ਨੂੰ ਕਾਰਪੋਰੇਟ ਫਾਰਮਾਂ ਦਾ ਰੂਪ...

ਰਮੇਸ਼ ਪੋਖਰਿਆਲ ਤੋਂ ਨਿਰਭਏ, ਨਿਡਰ ਅਤੇ ਨਿਸ਼ੰਕ ਤੱਕ ਦਾ ਸਫ਼ਰ: ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ

ਲੇਖਣੀ, ਕਵਿਤਾ ਅਤੇ ਹੋਰ ਸਾਹਿਤਕ ਕਾਰਜਾਂ ਲਈ ਦੇਸ਼ ਦੇ ਸਿੱਖਿਆ ਮੰਤਰੀ ਮਾਣਯੋਗ ਡਾ. ਰਮੇਸ਼ ਪੋਖਰਿਆਲ ‘ਨਿਸ਼ੰਕ’ ਜੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚਾਂ ਤੇ ਮਿਲੇ...
error: Content is protected !!