Tuesday, June 6, 2023

ਵਾਹਿਗੁਰੂ

spot_img
No menu items!

spot_img
spot_img

Array

ਮਯੂਰ ਵਿਹਾਰ ਮੈਟਰੋ ਸਟੇਸ਼ਨ ਦੀ ਕੰਧ ਤੋਂ ਸ੍ਰੀ ਦਰਬਾਰ ਸਾਹਿਬ ਦੀ ਪੇਂਟਿੰਗ ਹਟਾਈ ਜਾਵੇ: DSGMC ਨੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੂੰ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਮਾਰਚ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਚੇਅਰਮੇਨ ਨੂੰ ਅਪੀਲ ਕੀਤੀ ਹੈ ਕਿ ਮੈਟਰੋ ਸਟੇਸ਼ਨ ਮਯੂਰ ਵਿਹਾਰ ਫੇਜ਼ 1 ਨਵੀਂ ਦਿੱਲੀ ਦੀ ਕੰਧ ਤੋਂ ਸ੍ਰੀ ਦਰਬਾਰ ਸਾਹਿਬ ਦੀ ਪੇਂਟਿੰਗ ਹਟਾਈ ਜਾਵੇ।

ਚੇਅਰਮੈਨ ਨੂੰ ਲਿਖੇ ਇਕ ਪੱਤਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਮੈਟਰੋ ਸਟੇਸ਼ਨ ਮਯੂਰ ਵਿਹਾਰ ਫੇਜ਼ 1 ਨਵੀਂ ਦਿੱਲੀ ਦੀ ਕੰਧ ’ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪੇਂਟਿੰਗ ਲਗਾਈ ਗਈ ਹੈ ਜੋ ਕਿ ਬੇਹੱਦ ਇਤਰਾਜ਼ਯੋਗ ਹੈ ਤੇ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਉਹਨਾਂ ਦੱਸਿਆ ਕਿ ਇਸ ਵਾਲ ਪੇਂਟਿੰਗ ਦੇ ਖਿਲਾਫ ਉਹਨਾਂ ਨੂੰ ਰੋਸ ਭਰੇ ਅਨੇਕਾਂ ਫੋਨ ਆਏ ਹਨ ਕਿਉਂਕਿ ਇਹ ਸਿੱਖੀ ਸਿਧਾਂਤਾਂ ਦੇ ਅਨੁਸਾਰ ਪ੍ਰਵਾਨਤ ਨਹੀਂ ਹੈ।

ਉਹਨਾਂ ਨੇ ਚੇਅਰਮੈਨ ਨੂੰ ਅਪੀਲ ਕੀਤੀ ਕਿ ਉਹ ਕੰਧ ਤੋਂ ਇਹ ਪੇਂਟਿੰਗ ਤੁਰੰਤ ਹਟਾਉਣ ਦੇ ਹੁਕਮ ਦੇਣ ਤਾਂ ਜੋ ਕਿਸੇ ਕਿਸਮ ਦਾ ਰੋਸ ਪ੍ਰਗਟਾਵਾ ਨਾ ਹੋਵੇ ਤੇ ਦਿੱਲੀ ਦਾ ਮਾਹੌਲ ਖਰਾਬ ਨਾ ਹੋਵੇ ਜਿਸ ਲਈ ਉਹ ਉਹਨਾਂ ਦੇ ਧੰਨਵਾਦੀ ਰਹਿਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਮਨੋਰੰਜਨ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ...

ਅਮਨ ਅਰੋੜਾ ਵੱਲੋਂ ਸਟੇਟ CBG ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ...
spot_img
spot_img

ਸੋਸ਼ਲ ਮੀਡੀਆ

115,792FansLike
51,856FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!