Saturday, May 24, 2025
spot_img
spot_img
spot_img
spot_img

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ NDA ਲਿਖਤੀ ਪ੍ਰੀਖਿਆ ਕੀਤੀ ਪਾਸ, Aman Arora ਵੱਲੋਂ ਕੈਡਿਟਾਂ ਨੂੰ ਵਧਾਈ

ਯੈੱਸ ਪੰਜਾਬ
ਚੰਡੀਗੜ੍ਹ, 29 ਅਪ੍ਰੈਲ, 2025

ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, SAS Nagar (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (NDA) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ. ਵੱਲੋਂ ਕੱਲ੍ਹ ਸ਼ਾਮ ਨੂੰ ਨਤੀਜਾ ਐਲਾਨਿਆ ਗਿਆ ਸੀ।

ਇਹ ਕੋਰਸ ਦਸੰਬਰ 2025 ਵਿੱਚ ਸ਼ੁਰੂ ਹੋਵੇਗਾ। ਇਸ ਸੰਸਥਾ ਦੇ 34 ਕੈਡਿਟਾਂ ਨੇ ਐਨ.ਡੀ.ਏ. 1 ਲਿਖਤੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 26 ਕੈਡਿਟਾਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਅੱਠ ਕੈਡਿਟ ਪਹਿਲਾਂ ਹੀ ਐਨ.ਡੀ.ਏ.-154 ਕੋਰਸ ਲਈ ਮੈਰਿਟ ਸੂਚੀ ਵਿੱਚ ਹਨ ਅਤੇ ਆਪਣੇ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ 26 ਕੈਡਿਟਾਂ ਵਿੱਚ ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਖੁਸ਼ਪ੍ਰੀਤ ਸਿੰਘ, ਮਾਨਵ ਗੋਇਲ, ਸਮਰਥ, ਭਾਸਕਰ ਜੈਨ, ਲਵਿਸ਼, ਹਿਰਦੇਸ਼ ਅਰੋੜਾ, ਅਰਨਵ ਸ਼ਰਮਾ, ਹਰਕੰਵਲ ਸਿੰਘ, ਉਦੈਬੀਰ ਸਿੰਘ ਨੰਦਾ, ਮਨਨੂਰਪ੍ਰੀਤ ਸਿੰਘ, ਗੁਰਨੂਰ ਸਿੰਘ, ਗੁਰਕੀਰਤ ਸਿੰਘ, ਅਨਹਦ ਸਿੰਘ ਖਟੂਮਰੀਆ, ਪ੍ਰਜਵੀਰ ਸਿੰਘ, ਦਿਵਾਂਸ਼ੂ ਸੰਧੂ, ਨਿਰਬਿਖ ਸਿੰਘ ਭਰਾਰਾ, ਰਿਤਿਸ਼ ਅਰੋੜਾ, ਇਸ਼ਮੀਤ ਸਿੰਘ, ਰੇਹਾਨ ਯਾਦਵ, ਹੁਸਨਪ੍ਰੀਤ ਸਿੰਘ ਅਤੇ ਹਿਮਾਂਸ਼ੂ ਰਿਸ਼ੀ ਸ਼ਾਮਲ ਹਨ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੈਂ ਉਨ੍ਹਾਂ ਨੂੰ ਆਉਣ ਵਾਲੇ ਐਸ.ਐਸ.ਬੀ. ਇੰਟਰਵਿਊ ਅਤੇ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”

ਐਨਡੀਏ ਪ੍ਰੀਖਿਆ ਦੇ ਨਤੀਜਿਆਂ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਇਹ ਕੈਡਿਟ ਜਲਦ ਹੀ ਆਪਣਾ ਐਸ.ਐਸ.ਬੀ. ਇੰਟਰਵਿਊ ਦੇਣਗੇ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 11 ਕੈਡਿਟ ਮਈ ਦੇ ਅੰਤ ਵਿੱਚ ਐਨ.ਡੀ.ਏ. ਤੋਂ ਗ੍ਰੈਜੂਏਟ ਹੋ ਜਾਣਗੇ, ਜਦੋਂਕਿ ਸਿਖਲਾਈ ਅਧੀਨ ਅੱਠ ਕੈਡਿਟ ਮਈ ਦੇ ਅੰਤ ਵਿੱਚ/ਜੂਨ 2025 ਦੇ ਸ਼ੁਰੂ ਵਿੱਚ ਕਮਿਸ਼ਨ ਹੋਣਗੇ। ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 170 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img