Saturday, May 28, 2022

ਵਾਹਿਗੁਰੂ

spot_img





ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ
ਮੁੰਬਈ, ਜਨਵਰੀ 6, 2022:
ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ ਦੋਵੇਂ ਭਰਾਵਾਂ ਦੀ ਜੋੜੀ ਇਸ ਗਾਣੇ ਨਾਲ ਇਕ ਵਾਰ ਫੇਰ ਵਾਪਸੀ ਕਰਨ ਜਾ ਨੇ। ਸ਼ਾਰੀਬ ਅਤੇ ਤੋਸ਼ੀ ਫਿਲਮ ‘ਰਾਜ਼: ਦ ਮਿਸਟਰੀ ਕੌਂਟੀਨੁਜ਼’ ਦੇ ਹਿੱਟ ਟਰੈਕ, ‘ਮਾਹੀ’ ਲਈ ਮਸ਼ਹੂਰ ਹਨ। ਇਸ ਜੋੜੀ ਨੇ ਆਉਣ ਵਾਲੇ ਗੀਤ ਲਈ ਮਿਊਜ਼ਿਕ ਦਿੱਤਾ ਹੈ ਅਤੇ ਮਿਊਜ਼ਿਕ ਵੀਡੀਓ ‘ਚ ਵੀ ਮੀਕਾ ਸਿੰਘ ਨਾਲ ਨਜ਼ਰ ਆ ਰਹੇ ਹਨ।

ਮਿਊਜ਼ਿਕ ਵੀਡੀਓ ਦੀ ਗੱਲ ਕਰੀਏ ਤਾਂ ਮੀਕਾ ਸਿੰਘ ਅਤੇ ਸ਼ਾਰੀਬ-ਤੋਸ਼ੀ ਤੋਂ ਇਲਾਵਾ, ਵੀਡੀਓ ਵਿੱਚ ਹਿੰਦੀ ਟੀ. ਵੀ. ਜਗਤ ਦੇ ਮਸ਼ਹੂਰ ਅਭਿਨੇਤਾ ਆਮਿਰ ਅਲੀ ਅਤੇ ਬਹੁਤ ਹੀ ਖੂਬਸੂਰਤ ਅਦਿਤੀ ਵਤਸ ਵੀ ਦਿੱਖ ਰਹੇ ਹਨ ।

ਇਸ ਵੀਡੀਓ ਵਿਚ ਆਮਿਰ, ਜੋ ਕਿ ਆਪਣੇ ਸ਼ੋਅ ‘ਐਫਆਈਆਰ’ ਅਤੇ ‘ਏਕ ਹਸੀਨਾ ਥੀ’ ਆਦਿ ਲਈ ਵੀ ਜਾਣੇ ਜਾਂਦੇ ਹਨ, ਬਹੁਤ ਵਧੀਆ ਦਿਖਾਈ ਦਿੰਦੇ ਹਨ ਜਿਥੇ ਕਿ ਮਿਊਜ਼ਿਕ ਵੀਡੀਓ ਲਈ ਮਾਡਲ ਅਦਿਤੀ ਵਤਸ ਖੂਬਸੂਰਤ ਲੱਗ ਰਹੀ ਹੈ ।ਵੀਡੀਓ ਆਮਿਰ ਅਤੇ ਅਦਿਤੀ ਦੇ ਆਲੇ-ਦੁਆਲੇ ਘੁੰਮਦੀ ਹੈ ਜਿੱਥੇ ਆਮਿਰ ਅਦਿਤੀ ਵੱਲ ਆਕਰਸ਼ਿਤ ਹੋ ਜਾਂਦਾ ਹੈ ਅਤੇ ਉਸਦੀ ਸੁੰਦਰਤਾ ਦੀ ਪ੍ਰਸ਼ੰਸਾ ਕਰਦਾ ਹੈ ਕਿਉਂਕਿ ਉਸਨੂੰ ਅਦਿਤੀ ਨਾਲ ਪਿਆਰ ਹੋ ਜਾਂਦਾ ਹੈ।

ਗਾਣੇ ਦੀ ਗੱਲ ਕਰੀਏ ਤਾਂ ਇਹ ਇੱਕ ਪਿਆਰ ਦੀ ਭਾਵਨਾਵਾਂ ਦੱਸਣ ਵਾਲਾ ਗੀਤ ਹੈ ਜੋ ਤੁਹਾਡੇ ਨਵੇਂ-ਨਵੇਂ ਪਿਆਰ ਵਿੱਚ ਪੈਣ ‘ਤੇ ਤੁਹਾਨੂੰ ਮਿਲਣ ਵਾਲੀ ਭਾਵਨਾ ਬਾਰੇ ਗੱਲ ਕਰਦਾ ਹੈ। ਹਾਲਾਂਕਿ ਮੀਕਾ ਸਿੰਘ ਨੇ ਪਹਿਲਾਂ ਵੀ ਵੱਖ-ਵੱਖ ਸ਼ੈਲੀਆਂ ਦੇ ਕਈ ਗੀਤ ਗਾਏ ਹਨ, ਪਰ ਇਸ ਗੀਤ ‘ਮਜਨੂ’ ਦੀ ਆਪਣੀ ਧੁਨ ਹੈ ਅਤੇ ਇਸ ਦੇ ਬਹੁਤ ਹੀ ਖੂਬਸੂਰਤ ਬੋਲ ਹਨ, ਜਿਨ੍ਹਾਂ ਨੂੰ ਸਰੋਤੇ ਜ਼ਰੂਰ ਸੁਣਨਾ ਪਸੰਦ ਕਰਨਗੇ।

ਆਪਣੇ ਗੀਤ ਦੇ ਰਿਲੀਜ਼ ਹੋਣ ‘ਤੇ ਮੀਕਾ ਸਿੰਘ ਨੇ ਕਿਹਾ, “’ਇੰਡਸਟਰੀ ‘ਚ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਹਿਣ ਤੋਂ ਬਾਅਦ ਵੀ ਹਰ ਨਵਾਂ ਪ੍ਰੋਜੈਕਟ ਅਤੇ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਮੈਨੂੰ ਮੇਰੇ ਪਹਿਲੇ ਦਿਨ ਵਾਂਗ ਹੀ ਉਤਸ਼ਾਹਿਤ ਕਰਦੀ ਹੈ। ਮੈਂ ਬਸ ਉਮੀਦ ਕਰਦਾ ਹਾਂ ਕਿ ਹਰ ਕੋਈ ਨਵੇਂ ਗੀਤ ਦਾ ਆਨੰਦ ਮਾਣੇਗਾ ਅਤੇ ਅਸੀਂ ਹਮੇਸ਼ਾ ਵਾਂਗ ਦਰਸ਼ਕਾਂ ਦਾ ਮਨੋਰੰਜਨ ਕਰਨ ਅਤੇ ਉਨ੍ਹਾਂ ਨਾਲ ਜੁੜਨ ਦੇ ਯੋਗ ਹੋਵਾਂਗੇ।”

ਇਹ ਗੀਤ 5 ਜਨਵਰੀ, 2022 ਨੂੰ ਦੁਨੀਆ ਭਰ ਵਿੱਚ ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ਦੇ ਤਹਿਤ ਰਿਲੀਜ਼ ਕੀਤਾ ਗਿਆ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2022: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2022: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ...

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਯੈੱਸ ਪੰਜਾਬ ਅੰਮ੍ਰਿਤਸਰ, 24 ਮਈ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ...

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ, ਜਲੌ ਸਜਾਏ ਗਏ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ...

ਹਰ ਸਿੱਖ ਮਾਡਰਨ ਲਾਇਸੰਸੀ ਹਥਿਆਰ ਰੱਖਣ ਦਾ ਯਤਨ ਕਰੇ, ਇਹ ਹਾਲਾਤ ਦੀ ਮੰਗ ਹੈ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2022: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਿਆਈ ਦਿਵਸ ਮੌਕੇ ਜਾਰੀ ਕੀਤੇ ਇਕ ਵੀਡੀਓ ਸੰਦੇਸ਼...

ਕਾਲਕਾ ਅਤੇ ਕਾਹਲੋਂ ਵੱਲੋਂ ਸੁਖ਼ਬੀਰ ਬਾਦਲ ਅਤੇ ਜ: ਹਿੱਤ ਨੂੰ ਕਮੇਟੀ ਦੇ ਮੈਂਬਰ ਬਣਾਏ ਜਾਣ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ, ਜੀ.ਕੇ. ਤੇ ਸਰਨਾ ਭਰਾਵਾਂ ਨੂੰ ਕੀਤਾ ਸਵਾਲ

ਯੈੱਸ ਪੰਜਾਬ ਚੰਡੀਗੜ੍ਹ, 22 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,947FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼