Saturday, October 16, 2021
spot_img
yes punjab english redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਮੁੱਖ ਮੰਤਰੀ ਚੰਨੀ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ: ਹਰਪਾਲ ਚੀਮਾ

ਯੈੱਸ ਪੰਜਾਬ
ਚੰਡੀਗੜ, 22 ਸਤੰਬਰ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਬੁਲਾਰੇ ਨੀਲ ਗਰਗ ਸਮੇਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਸਮੇਤ ਉਸਦੀ ਸਾਰੀ ਕੈਬਨਿਟ ਅਤੇ ਬਹੁਤੇ ਕਾਂਗਰਸੀ ਵਿਧਾਇਕਾਂ ਨੇ ਬਾਦਲਾਂ ਵਾਂਗ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ, ਪ੍ਰੰਤੂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਣ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਵਿਰੁੱਧ ਤਾਂ ਤੱਥਾਂ ਸੂਬਤਾਂ ਦੇ ਪੁਲੰਦੇ ਜਨਤਕ ਹੋ ਚੁੱਕੇ ਹਨ।

ਆਮ ਆਦਮੀ ਪਾਰਟੀ ਨਾ ਕੇਵਲ ਇਨਾਂ ਮੰਤਰੀਆਂ ਵਿਰੁੱਧ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਕੋਲੋਂ ਬਰਖ਼ਾਸਤਗੀ ਅਤੇ ਕਾਰਵਾਈ ਮੰਗਦੀ ਆ ਰਹੀ ਹੈ, ਸਗੋਂ ਇਨਾਂ ਭ੍ਰਿਸ਼ਟ ਮੰਤਰੀਆਂ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਰਿਹਾਇਸ਼ਾਂ ਵੀ ਘੇਰਦੀ ਆ ਰਹੀ ਹੈ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਇਨਾਂ ਨੂੰ ਆਪਣੀ ਕੁਰਸੀ ਲਈ ਬਚਾਉਂਦੇ ਰਹੇ।

ਇਸ ਲਈ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਇਹ ਪਰਖ਼ ਦੀ ਘੜੀ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਇਨਾਂ ਭ੍ਰਿਸ਼ਟਾਚਾਰੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਜੇਲਾਂ ਵਿੱਚ ਸੁੱਟਦੇ ਹਨ ਜਾਂ ਫਿਰ ਦੁਬਾਰਾ ਵਜ਼ੀਰੀਆਂ ਬਖ਼ਸ਼ ਕੇ ਕੈਪਟਨ ਅਮਰਿੰਦਰ ਸਿੰਘ ਵਾਂਗ ਖ਼ੁਦ ਨੂੰ ਨਵੇਂ ‘ਅਲੀ ਬਾਬਾ’ ਸਿੱਧ ਕਰਦੇ ਹਨ।

ਹਰਪਾਲ ਸਿੰਘ ਚੀਮਾ ਨੇ ਸਬੂਤ ਵਜੋਂ ਸਰਕਾਰੀ ਪੱਤਰ ਅਤੇ ਵੱਖ- ਵੱਖ ਜਾਂਚ ਰਿਪੋਰਟਾਂ ਪੇਸ਼ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸ਼ਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਵਿੱਚ ਕਰੀਬ 8 ਕਰੋੜ ਦਾ ਘੋਟਾਲਾ ਕਰਕੇ ਲੱਖਾਂ ਗਰੀਬ ਵਿਦਿਆਰਥੀਆਂ ਦਾ ਸਿੱਖਿਆ ਹਾਸਲ ਕਰਨ ਦਾ ਹੱਕ ਮਾਰਿਆ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ਼ ਨੇ ਜਿੱਥੇ ਮੰਤਰੀ ਧਰਮਸੋਤ ਖ਼ਿਲਾਫ਼ ਜਾਂਚ ਰਿਪੋਰਟ ਦਿੱਤੀ ਹੈ, ਉਥੇ ਕੇਂਦਰ ਸਰਕਾਰ ਤੇ ਸੀ.ਬੀ.ਆਈ ਨੇ ਵੀ ਮੰਤਰੀ ਖ਼ਿਲਾਫ਼ ਕਾਰਵਾਈ ਲਈ ਕੈਪਟਨ ਸਰਕਾਰ ਤੋਂ ਫਾਇਲਾਂ ਦੀ ਮੰਗ ਕੀਤੀ ਸੀ।

ਇਥੇ ਹੀ ਬਸ ਨਹੀਂ ਇਕ ਹੋਰ ਸੀਨੀਅਰ ਅਧਿਕਾਰੀ ਦਵਿੰਦਰ ਸਿੰਘ ਨੇ ਚੰਡੀਗੜ ਪੁਲੀਸ ਨੂੰ ਸ਼ਿਕਾਇਤ ਦੇ ਕੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁਕੱਦਮਾ ਦਰਜ ਕਰਨ ਲਈ ਕਿਹਾ ਸੀ। ਉਨਾਂ ਮੰਗ ਕੀਤੀ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਉਨਾਂ ਨੂੰ ਕਲੀਨ ਚਿੱਟ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਘੋਟਾਲੇ ਦੀ ਰਕਮ ਵਸੂਲ ਕੀਤੀ ਜਾਵੇ।

ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਜ਼ਮੀਨ ਮਾਫ਼ੀਆ ਅਤੇ ਮੰਡੀ ਮਾਫੀਆ ਨਾਲ ਜੁੜੇ ਹੋਣ ਦੇ ਦੋਸ਼ ਲਾਉਂਦਿਆ ਚੀਮਾ ਨੇ ਕਿਹਾ ਕਿ ਹੋਰਨਾਂ ਸੂਬਿਆਂ ਵਿਚੋਂ ਝੋਨਾ ਅਤੇ ਕਣਕ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚੇ ਜਾਣ ਦਾ 10 ਹਜ਼ਾਰ ਕਰੋੜ ਦਾ ਘੋਟਾਲਾ ਮੰਤਰੀ ਦੇ ਨੱਕ ਥੱਲੇ ਹੋਇਆ ਹੈ। ਇਸੇ ਤਰਾਂ ਭਾਰਤ ਭੂਸ਼ਣ ਆਸ਼ੂ ਲਧਿਆਣਾ ਦੇ ਬਹੁ ਕਰੋੜੀ ਸੀ.ਐਲ.ਯੂ ਲੈਂਡ ਘੋੋਟਾਲੇ ‘ਚ ਸ਼ਾਮਲ ਹਨ।

ਜਦੋਂ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਤੋਂ ਇਲਾਜ ਲਈ ਫ਼ਤਿਹ ਕਿੱਟ ਅਤੇ ਨਸ਼ਾ ਛੁਡਾਉਂ ਗੋਲੀਆਂ ਖ਼ਰੀਦਣ ਵਿੱਚ ਕਰੋੜਾਂ ਦਾ ਘੋਟਾਲਾ ਕੀਤਾ ਅਤੇ ਪਿੰਡ ਬਲੌਂਗੀ ਦੀ ਕਰੋੜਾਂ ਰੁਪਇਆਂ ਦੀ ਪੰਚਾਇਤੀ ਜ਼ਮੀਨ ‘ਤੇ ਗਊਸ਼ਾਲਾ ਦੇ ਨਾਂ ‘ਤੇ ਨਜਾਇਜ਼ ਕਬਜ਼ਾ ਕੀਤਾ ਹੈ। ਚੀਮਾ ਨੇ ਕਿਹਾ ਕਿ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਮੋਹਾਲੀ ਵਿਚਲੀ ਜੇ.ਸੀ.ਟੀ ਕੰਪਨੀ ਦੀ 31 ਏਕੜ ਜ਼ਮੀਨ ਪ੍ਰਾਈਵੇਟ ਕੰਪਨੀ ਨੂੰ ਵੇਚ 1500 ਕਰੋੜ ਦਾ ਘੋਟਾਲਾ ਕੀਤਾ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਜ਼ਮੀਨ ਦਾ ਦੋ ਵਾਰ ਮੁਆਵਜ਼ਾ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਿਆਂ ਦਾ ਚੂਨਾ ਲਾਇਆ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਉਕਤ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਕਰਨ ਦੇ ਸਬੂਤ ਪੰਜਾਬ ਸਰਕਾਰ ਅਤੇ ਮੀਡੀਆ ਕੋਲ ਮੌਜ਼ੂਦ ਹਨ, ਪਰ ਕਾਂਗਰਸ ਦੇ ਹੋਰ ਮੰਤਰੀ ਅਤੇ ਵਿਧਾਇਕ ਵੀ ਭ੍ਰਿਸ਼ਟਾਚਾਰ ਅਤੇ ਜ਼ਮੀਨ- ਰੇਤ ਮਾਫ਼ੀਆਂ ਨਾਲ ਮਿਲੇ ਹੋਏ ਹਨ, ਜਿਨਾਂ ਬਾਰੇ ਖੁਲਾਸੇ ਅਗਲੇ ਦਿਨਾਂ ਵਿੱਚ ਕੀਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ, ਸਿਰਸਾ ਦੀ ਅਗਵਾਈ ਹੇਠ ਗਏ ਵਫਦ ਨੇ ਕੀਤੀ ਸਤਿਆ ਪਾਲ ਮਲਿਕ ਨਾਲ...

ਯੈੱਸ ਪੰਜਾਬ ਨਵੀਂ ਦਿੱਲੀ, 14 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਉਚ ਤਾਕਤੀ ਵਫਦ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਉਚ ਪੱਧਰੀ ਵਫਦ ਸ਼ਿਲਾਂਗ ਪੁੱਜਾ, 350 ਸਿੱਖ ਪਰਿਵਾਰਾਂ ਦਾ ਉਜਾੜਾ ਰੋਕਣ ’ਚ ਦਵੇਗਾ ਮਦਦ

ਯੈੱਸ ਪੰਜਾਬ ਨਵੀਂ ਦਿੱਲੀ, 13 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਉਚ ਪੱਧਰੀ ਵਫਦ ਅੱਜ ਸ਼ਿਲਾਂਗ ਪਹੁੰਚ ਗਿਆ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖ਼ੀਮਪੁਰ ਖ਼ੀਰੀ ਦੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸਿਰਸਾ ਦਾ ਵੱਡਾ ਐਲਾਨ, ਦਿੱਲੀ ਕਮੇਟੀ ਕਤਲੇਆਮ ਵਾਲੀ ਥਾਂ ਖ਼ਰੀਦ ਕੇ ਬਣਾਏਗੀ ਪੱਕੀ ਯਾਦਗਾਰ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021 - ਲਖੀਮਪੁਰ ਖੀਰੀ ਦੇ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਨੁੰ ਸਮਰਪਿਤ ਅੱਜ ਲਖੀਮਪੁਰ ਖੀਰੀ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅੱਜ ਇਹ ਵੱਡਾ ਐਲਾਨ ਕੀਤਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ਚ ਮਧਾਣੀ ‘ ਫਿਲਮ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 15 ਅਕਤੂਬਰ, 2021: ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਨੇ 'ਪਾਣੀ ਚ ਮਧਾਣੀ' ਦਾ ਟ੍ਰੇਲਰ ਪੇਸ਼ ਕੀਤਾ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦਾ ਧਮਾਕੇਦਾਰ ਪਟਾਕਾ ਹੈ| 'ਪਾਣੀ ਚ ਮਧਾਣੀ ' ਪਹਿਲਾਂ ਹੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਦੁਬਈ ਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਵੱਡਾ ਸ਼ੋਅ 12 ਨਵੰਬਰ ਨੂੰ – ਐਮੀ ਵਿਰਕ, ਗੈਰੀ ਸੰਧੂ, ਸੋਨਮ ਬਾਜਵਾ, ਮਨਿੰਦਰ ਬੁੱਟਰ ਅਤੇ ਮੰਨਤ ਨੂਰ ਭਰਣਗੇ ਹਾਜ਼ਰੀ

ਕੋਵਿਡ-19 ਮਹਾਂਮਾਰੀ ਦੇ ਡਰ-ਭੈਅ ਤੋਂ ਮੁਕਤ ਹੁੰਦਿਆਂ ਹੀ ਦੇਸ਼-ਦੁਨਿਆਂ ਵਿਚ ਮਨੋਰੰਜਨ ਦੇ ਸਾਰੇ ਪਲੇਟਫਾਰਮ ਮੁੜ ਖੁੱਲ ਗਏ ਹਨ। ਇਸੇ ਤਹਿਤ   ਈ.3 ਯੂ.ਕੇ. ਵਲੋਂ ਫ਼ਿਲਮੀ ਤੇ ਗਾਇਕੀ ਖੇਤਰ ਵਿਚ ਵੱਡੀ ਪਹਿਚਾਣ ਬਣੇ ਸਟਾਰਾਂ ਨੂੰ ਇਨਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨੀ ਮੁੱਦੇ ’ਤੇ ਬਣੀ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ’ਤੇ ਸੈਂਸਰ ਨੇ ਲਗਾਈ ਰੋਕ, 1 ਅਕਤੂਬਰ ਨੂੰ ਹੋਣੀ ਸੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 29 ਸਤੰਬਰ, 2021: ਪੰਜਾਬ ਦੇ ਇਕ ਕਿਸਾਨ ਦੀ ਮੁਸ਼ਕਿਲਾਂ ਭਰੀ ਜ਼ਿੰਦਗੀ ’ਤੇ ਬਣੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੂੰਨਾਂ ਦੇ ਸੰਬੰਧ ਵਿੱਚ ਵੀ ਬਾਤ ਪਾਉਂਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਿੰਜਾ ਦਾ ਨਵਾਂ ਭੰਗੜਾ ਟਰੈਕ ‘ਨਾਂ ਪੁੱਛ ਕੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2021: ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਸਰਗੁਨ ਮਹਿਤਾ ਪੰਜਾਬੀ ਫ਼ਿਲਮ ‘ਕਿਸਮਤ 2’ ਵਿੱਚ ਰੂਪਮਾਨ ਕਰਨਗੇ ਮੁਹੱਬਤ ਦੀ ਅਨੋਖ਼ੀ ਦਾਸਤਾਨ

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾਂ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ...
- Advertisement -spot_img

ਸੋਸ਼ਲ ਮੀਡੀਆ

20,370FansLike
51,002FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼