Saturday, October 16, 2021
spot_img
yes punjab english redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਮੋਦੀ ਦੇ ਇਸ਼ਾਰੇ ’ਤੇ ਅਕਾਲੀ ਦਲ ਬਾਦਲ ਚਲਾ ਰਿਹਾ ਕਿਸਾਨਾਂ ਨੂੰ ਬਦਨਾਮ ਕਰਨ ਦੀ ਮੁਹਿੰਮ: ਮੀਤ ਹੇਅਰ

ਯੈੱਸ ਪੰਜਾਬ
ਚੰਡੀਗੜ੍ਹ, 22 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਅਕਾਲੀ ਦਲ ਬਾਦਲ ਵੱਲੋਂ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੀ ਸ਼ਖਤ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਖ਼ਿਲਾਫ਼ ਸੋਚੀ- ਸਮਝੀ ਮੁਹਿੰਮ ਚਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਿਸਾਨਾਂ ਨਾਲ ਲੜਨ ਦੀ ਥਾਂ ਕਿਸਾਨਾਂ ਤੇ ਪੰਜਾਬਵਾਸੀਆਂ ਦੇ ਸਵਾਲਾਂ ਦੇ ਦਲੀਲ ਨਾਲ ਜਵਾਬ ਦੇਣੇ ਚਾਹੀਦੇ ਹਨ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਮੀਤ ਹੇਅਰ ਨੇ ਕਿਹਾ, ‘‘ਬਾਦਲਾਂ ਨੇ ਸਿੱਧ ਕਰ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਨਾਲ ਉਨ੍ਹਾਂ ਦਾ ਨਹੁੰ ਮਾਸ ਦਾ ਰਿਸਤਾ ਅੱਜ ਵੀ ਕਾਇਮ ਹੈ। ਇਹੀ ਕਾਰਨ ਹੈ ਕਿ ਕੇਂਦਰੀ ਮੰਤਰੀ ਦੇ ਰੂਪ ਵਿੱਚ ਹਰਸਿਮਰਤ ਕੌਰ ਬਾਦਲ ਨੇ ਆਡੀਨੈਂਸਾਂ ’ਤੇ ਦਸਤਖ਼ਤ ਕੀਤੇ ਅਤੇ ਬਾਅਦ ਵਿੱਚ ਬਾਦਲਾਂ ਨੇ ਤਿੰਨ ਮਹੀਨੇ ਤੱਕ ਕਾਲੇ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਸਮਰਥਨ ਅਤੇ ਪ੍ਰਚਾਰ ਕੀਤਾ।

ਐਨਾ ਹੀ ਨਹੀਂ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਵੀਡੀਓ ਜਾਰੀ ਕਰਕੇ ਇਨਾਂ ਕਾਲੇ ਕਾਨੂੰਨਾਂ ਨੂੰ ਸਹੀ ਦੱਸਦਿਆਂ ਕਿਸਾਨਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਵਿੱਚ ਕੋਈ ਕਸਰ ਨਹੀਂ ਛੱਡੀ, ਪਰ ਜਦੋਂ ਭਾਜਪਾ ਆਗੂਆਂ ਦੀ ਤਰ੍ਹਾਂ ਕਿਸਾਨਾਂ ਨੇ ਅਕਾਲੀ ਆਗੂਆਂ ਦਾ ਵਿਰੋਧ ਕੀਤਾ ਅਤੇ ਪਿੰਡਾਂ ਵਿੱਚ ਵੜਨਾ ਬੰਦ ਕੀਤਾ ਤਾਂ ਹਰਸਿਮਰਤ ਕੌਰ ਬਾਦਲ ਨੇ ਇੱਕ ਸਾਜਿਸ਼ ਦੇ ਤਹਿਤ ਮੰਤਰੀ ਮੰਡਲ ਤੋਂ ਅਸਤੀਫ਼ਾ ਦਿਤਾ।’’

ਮੀਤ ਹੇਅਰ ਨੇ ਕਿਹਾ ਕਿ ਬੀਬਾ ਬਾਦਲ ਦਾ ਅਸਤੀਫ਼ਾ ਕੇਵਲ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਦਿੱਤਾ ਗਿਆ ਸੀ, ਅਸਲ ਵਿੱਚ ਬਾਦਲ ਪਰਿਵਾਰ ਅੱਜ ਵੀ ਭਾਜਪਾ ਦੇ ਨਾਲ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦਾ ਦਿਲ ਅੱਜ ਵੀ ਭਾਜਪਾ ਲਈ ਧੜਕਦਾ ਹੈ ਅਤੇ ਬਾਦਲਾਂ ਦੀ ਭਾਜਪਾ ਦੇ ਨਾਲ ਅੰਦਰ ਖਾਤੇ ਮਿਲੀਭੁਗਤ ਹੁਣ ਜੱਗ ਜਾਹਿਰ ਹੋ ਚੁੱਕੀ ਹੈ।

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਵੱਡੇ ਬਾਦਲ ਦੀ ਕਾਲੇ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਬਾਰੇ ਖ਼ਾਮੋਸ਼ੀ ਨੇ ਸਿੱਧ ਕਰ ਦਿੱਤਾ ਹੈ ਕਿ ਅਕਾਲੀ- ਭਾਜਪਾ ਗਠਜੋੜ ਅਸਿੱਧੇ ਤੌਰ ’ਤੇ ਅੱਜ ਵੀ ਜਾਰੀ ਹੈ ਅਤੇ ਚੋਣਾ ਤੋਂ ਬਾਅਦ ਅਕਾਲੀ ਦਲ ਫਿਰ ਤੋਂ ਭਾਜਪਾ ਨਾਲ ਹੱਥ ਮਿਲਾ ਲਵੇਗਾ।

ਇਹ ਗੱਲ ਪੰਜਾਬ ਦੇ ਕਿਸਾਨ ਅਤੇ ਜਾਗਰੂਕ ਲੋਕ ਵੀ ਸਮਝਣ ਅਤੇ ਬੋਲਣ ਲੱਗੇ ਹਨ। ਆਪ ਆਗੂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੂੰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਵਾਲੀ ਨੀਤੀ ਛੱਡਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਕੋਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣੇ ਚਾਹੀਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ, ਸਿਰਸਾ ਦੀ ਅਗਵਾਈ ਹੇਠ ਗਏ ਵਫਦ ਨੇ ਕੀਤੀ ਸਤਿਆ ਪਾਲ ਮਲਿਕ ਨਾਲ...

ਯੈੱਸ ਪੰਜਾਬ ਨਵੀਂ ਦਿੱਲੀ, 14 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਉਚ ਤਾਕਤੀ ਵਫਦ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਉਚ ਪੱਧਰੀ ਵਫਦ ਸ਼ਿਲਾਂਗ ਪੁੱਜਾ, 350 ਸਿੱਖ ਪਰਿਵਾਰਾਂ ਦਾ ਉਜਾੜਾ ਰੋਕਣ ’ਚ ਦਵੇਗਾ ਮਦਦ

ਯੈੱਸ ਪੰਜਾਬ ਨਵੀਂ ਦਿੱਲੀ, 13 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਉਚ ਪੱਧਰੀ ਵਫਦ ਅੱਜ ਸ਼ਿਲਾਂਗ ਪਹੁੰਚ ਗਿਆ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖ਼ੀਮਪੁਰ ਖ਼ੀਰੀ ਦੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸਿਰਸਾ ਦਾ ਵੱਡਾ ਐਲਾਨ, ਦਿੱਲੀ ਕਮੇਟੀ ਕਤਲੇਆਮ ਵਾਲੀ ਥਾਂ ਖ਼ਰੀਦ ਕੇ ਬਣਾਏਗੀ ਪੱਕੀ ਯਾਦਗਾਰ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021 - ਲਖੀਮਪੁਰ ਖੀਰੀ ਦੇ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਨੁੰ ਸਮਰਪਿਤ ਅੱਜ ਲਖੀਮਪੁਰ ਖੀਰੀ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅੱਜ ਇਹ ਵੱਡਾ ਐਲਾਨ ਕੀਤਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ਚ ਮਧਾਣੀ ‘ ਫਿਲਮ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 15 ਅਕਤੂਬਰ, 2021: ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਨੇ 'ਪਾਣੀ ਚ ਮਧਾਣੀ' ਦਾ ਟ੍ਰੇਲਰ ਪੇਸ਼ ਕੀਤਾ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦਾ ਧਮਾਕੇਦਾਰ ਪਟਾਕਾ ਹੈ| 'ਪਾਣੀ ਚ ਮਧਾਣੀ ' ਪਹਿਲਾਂ ਹੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਦੁਬਈ ਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਵੱਡਾ ਸ਼ੋਅ 12 ਨਵੰਬਰ ਨੂੰ – ਐਮੀ ਵਿਰਕ, ਗੈਰੀ ਸੰਧੂ, ਸੋਨਮ ਬਾਜਵਾ, ਮਨਿੰਦਰ ਬੁੱਟਰ ਅਤੇ ਮੰਨਤ ਨੂਰ ਭਰਣਗੇ ਹਾਜ਼ਰੀ

ਕੋਵਿਡ-19 ਮਹਾਂਮਾਰੀ ਦੇ ਡਰ-ਭੈਅ ਤੋਂ ਮੁਕਤ ਹੁੰਦਿਆਂ ਹੀ ਦੇਸ਼-ਦੁਨਿਆਂ ਵਿਚ ਮਨੋਰੰਜਨ ਦੇ ਸਾਰੇ ਪਲੇਟਫਾਰਮ ਮੁੜ ਖੁੱਲ ਗਏ ਹਨ। ਇਸੇ ਤਹਿਤ   ਈ.3 ਯੂ.ਕੇ. ਵਲੋਂ ਫ਼ਿਲਮੀ ਤੇ ਗਾਇਕੀ ਖੇਤਰ ਵਿਚ ਵੱਡੀ ਪਹਿਚਾਣ ਬਣੇ ਸਟਾਰਾਂ ਨੂੰ ਇਨਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨੀ ਮੁੱਦੇ ’ਤੇ ਬਣੀ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ’ਤੇ ਸੈਂਸਰ ਨੇ ਲਗਾਈ ਰੋਕ, 1 ਅਕਤੂਬਰ ਨੂੰ ਹੋਣੀ ਸੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 29 ਸਤੰਬਰ, 2021: ਪੰਜਾਬ ਦੇ ਇਕ ਕਿਸਾਨ ਦੀ ਮੁਸ਼ਕਿਲਾਂ ਭਰੀ ਜ਼ਿੰਦਗੀ ’ਤੇ ਬਣੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੂੰਨਾਂ ਦੇ ਸੰਬੰਧ ਵਿੱਚ ਵੀ ਬਾਤ ਪਾਉਂਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਿੰਜਾ ਦਾ ਨਵਾਂ ਭੰਗੜਾ ਟਰੈਕ ‘ਨਾਂ ਪੁੱਛ ਕੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2021: ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਸਰਗੁਨ ਮਹਿਤਾ ਪੰਜਾਬੀ ਫ਼ਿਲਮ ‘ਕਿਸਮਤ 2’ ਵਿੱਚ ਰੂਪਮਾਨ ਕਰਨਗੇ ਮੁਹੱਬਤ ਦੀ ਅਨੋਖ਼ੀ ਦਾਸਤਾਨ

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾਂ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ...
- Advertisement -spot_img

ਸੋਸ਼ਲ ਮੀਡੀਆ

20,370FansLike
51,002FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼