Tuesday, May 13, 2025
spot_img
spot_img
spot_img

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ Jalandhar ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਯੈੱਸ ਪੰਜਾਬ
ਜਲੰਧਰ, 30 ਅਪ੍ਰੈਲ, 2025

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ Punjab ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ Jalandhar ਨਗਰ ਨਿਗਮ ਵਲੋਂ Jalandhar ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ।

ਪੁਲਿਸ ਕਮਿਸ਼ਨਰ Dhanpreet Kaur ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਇਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ ਅਤੇ ਇਨਾਂ ਵਿਚੋਂ ਕਈ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਕਾਰਵਾਈ ਕਰਦਿਆਂ ਅਸ਼ੋਕ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਨਸ਼ਾ ਤਸਕਰ ਨਿਸ਼ਾ ਖਾਨ ਉਰਫ਼ ਨਿਸ਼ਾ ਚੌਧਰੀ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ ਹੈ। ਨਿਸ਼ਾ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 6 ਐਫ.ਆਰ.ਆਈ.ਦਰਜ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਇਹ ਕਰਵਾਈਆਂ ਏ.ਡੀ.ਸੀ.ਪੀ-1 ਆਕਰਸ਼ੀ ਜੈਨ ਅਤੇ ਏ.ਸੀ.ਪੀ ਨੌਰਥ ਆਤਿਸ਼ ਭਾਟੀਆ ਦੀ ਅਗਵਾਈ ਵਿੱਚ ਕੀਤੀਆਂ ਗਈਆਂ ਹਨ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਹ ਕਾਰਵਾਈਆਂ ਨਸ਼ਾ ਤਸਕਰਾਂ ਲਈ ਇਕ ਚਿਤਾਵਨੀ ਹੈ ਕਿ ਨਸ਼ਿਆਂ ਵਰਗੇ ਮਾੜੇ ਕੰਮ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਕਾਨੂੰਨ ਨੂੰ ਲਾਗੂ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਨੂੰ ਨਸ਼ੀਲੇ ਪਦਾਰਥਾਂ ਦੀ ਗ੍ਰਿਫ਼ਤ ਵਿਚੋਂ ਬਾਹਰ ਕੱਢਣ ਲਈ ਵੀ ਕੰਮ ਕਰ ਰਹੀ ਹੈ।

ਉਨ੍ਹਾਂ ਦੁਹਰਾਇਆ ਕਿ ਕਮਿਸ਼ਨਰੇਟ ਪੁਲਿਸ ਨਸ਼ੇ ਦੇ ਸਮੁੱਚੇ ਨੈਟਵਰਕ ਦੀਆਂ ਜੜ੍ਹਾਂ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਕੋਈ ਵੀ ਕਾਰਵਾਈ ਧਿਆਨ ਵਿੱਚ ਆਉਂਦੀ ਹੈ ਤਾਂ ਪੰਜਾਬ ਸਰਕਾਰ ਦੇ ਵੱਟਸਐਪ ਨੰਬਰ 9779-100-200 ’ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦੁਆਇਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਗਈ ਕਾਰਵਾਈ ਦਾ ਸਵਾਗਤ ਕੀਤਾ ਗਿਆ।

ਅਸ਼ੋਕ ਵਿਹਾਰ ਤੋਂ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਇਸ ਸੰਜੀਦਾ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਨਸ਼ਾ ਤਸਕਰਾਂ ਨੂੰ ਇਕ ਸਖ਼ਤ ਸੁਨੇਹਾ ਜਾਵੇਗਾ ਅਤੇ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸਵਾਸ਼ ਵੀ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਵਿੱਚ ਪੰਜਾਬ ਦੇ ਲੋਕ ਸਰਕਾਰ ਨਾਲ ਖੜ੍ਹੇ ਹਨ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,608FansLike
111,962FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img