Tuesday, August 3, 2021
Education Punjab First 728

English Medium 728

Pre Primary 728

Farmers Compensation 728

Farmers Income 728

DSGMC 728

400 August

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Sohna Markfed

Innocent Admission

ਰਮੀਜ਼ਾ ਹਕੀਮ ਦੀ ਜਗ੍ਹਾ ਅਤੁਲ ਨੰਦਾ ਦਾ ਅਸਤੀਫ਼ਾ ਆਉਂਦਾ ਤਾਂ ਚੰਗਾ ਸੀ: ਸੇਵਾਮੁਕਤ ‘ਅਫ਼ਸਰਸ਼ਾਹਾਂ’ ’ਤੇ ਵੀ ਰੱਜ ਕੇ ਵਰ੍ਹੇ ਬਾਜਵਾ

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021:
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਦੀ ਕਾਰਗੁਜ਼ਾਰੀ ਲਈ ਇਕ ਵਾਰ ਫ਼ਿਰ ਉਨ੍ਹਾਂ ਨੂੰ ਘੇਰਿਆ।

ਇਸ ਤੋਂ ਇਲਾਵਾ ਸ:ਬਾਜਵਾ ਰਾਜ ਪ੍ਰਬੰਧ ’ਤੇ ਕਾਬਜ਼ ਸੇਵਾਮੁਕਤ ‘ਅਫ਼ਸਰਸ਼ਾਹਾਂ’ ਤੇ ਵੀ ਰੱਜ ਕੇ ਵਰ੍ਹੇ।

ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ: ਬਾਜਵਾ ਨੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਦੀ ਧਰਮਪਤਨੀ ਐਡੀਸ਼ਨਲ ਐਡਵੋਕੇਟ ਜਨਰਲ ਸ੍ਰੀਮਤੀ ਰਮੀਜ਼ਾ ਹਕੀਮ ਦੇ ਅਸਤੀਫ਼ੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ‘ਚੰਗਾ ਹੁੰਦਾ ਜੇ ਸ੍ਰੀ ਅਤੁਲ ਨੰਦਾ ਖ਼ੁਦ ਹੀ ਅਸਤੀਫ਼ਾ ਦੇ ਦਿੰਦੇ’। ਉਨ੍ਰਾਂ ਕਿਹਾ ਕਿ ਸਰਕਾਰ ਦੇ ਰਹਿੰਦੇ ਸਮੇਂ ਵਿੱਚ ਅਜੇ ਵੀ ਬਹੁਤ ਸਾਰੇ ਮਹੱਤਵਪੂਰਨ ਕੇਸ ਹਨ ਜਿਨ੍ਹਾਂ ਨੂੰ ਐਡਵੋਕੇਟ ਜਨਰਲ ਦੇਦਫ਼ਤਰ ਨੇ ਹੀ ਦੇਖ਼ਣਾ ਹੈ। ਉਨ੍ਹਾਂ ਆਖ਼ਿਆ ਕਿ ‘ਬੀਵੀ ਦੀ ਜਗ੍ਹਾ ਉਹ ਚਲੇ ਜਾਂਦੇ ਤਾਂ ਚੰਗਾ ਹੁੰਦਾ।’

ਰਾਜ ਪ੍ਰਬੰਧ ਵਿੱਚ ਤਾਇਨਾਤ ਸੇਵਾਮੁਕਤ ਅਧਿਕਾਰੀਆਂ ’ਤੇ ਵਰ੍ਹਦੇ ਹੋਏ ਸ: ਬਾਜਵਾ ਨੇ ਕਿਹਾ ‘ਇਨ੍ਹਾਂ ਨੇ ਬੜੀਆਂ ਮੌਜਾਂ ਮਾਣੀਆਂ ਹਨ, ਇਨ੍ਹਾਂ ਨੂੰ ਬਾਹਰ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਉਹ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਐਸੇ ਅਧਿਕਾਰੀਆਂ ਨੂੂੰ ਹੱਥ ਜੋੜ ਕੇ ਇਹ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਨੇ ਸਾਢੇ ਚਾਰ ਸਾਲ ਬਿਤਾ ਲਏ ਹਨ, ਹੁਣ ਕਾਂਗਰਸ ਦਾ ਅਤੇ ਸਰਕਾਰ ਦਾ ਅਕਸ ਹੋਰ ਖ਼ਰਾਬ ਨਾ ਕਰਨ।

ਸ: ਬਾਜਵਾ ਨੇ ਕਿਹਾ ਕਿ ਜੇ ਇਹ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਸ਼ੁਭਚਿੰਤਕ ਹਨ ਤਾਂ ਇਨ੍ਹਾਂ ਨੂੰ ਆਪ ਹੀ ਲਾਂਭੇ ਹੋ ਜਾਣਾ ਚਾਹੀਦਾ ਹੈ।

ਪੰਜਾਬ ਕਾਂਗਰਸ ਵਿੱਚ ਚੱਲ ਰਹੀ ‘ਪੋਸਟਰ ਵਾਰ’ ’ਤੇ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 31 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਅਮਰੀਕਾ ਵਿਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਦੇ ਖ਼ਾਤੇ ਅਦਾਲਤ ’ਚ ਹੋਣਗੇ ਪੇਸ਼? – ਗੁਰੂ ਹਰਕ੍ਰਿਮਸ਼ਨ ਪਬਲਿਕ ਸਕੂਲਾਂ ਦੇ ਮਾਮਲੇ ’ਚ ਦਿੱਲੀ ਹਾਈ ਕੋਰਟ ਦਾ ਰੁਖ਼ ਸਖ਼ਤ

ਯੈੱਸ ਪੰਜਾਬ ਨਵੀਂ ਦਿੱਲੀ, 30 ਜੁਲਾਈ, 2021 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨੂੰ ਛੇਵੇਂ ‘ਤੇ ਸਤਵੇਂ ਤਨਖਾਹ ਆਯੋਗ ਦੇ ਮੁਤਾਬਿਕ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ਰੰਥੀ ਸਿੰਘ ਨਿਯੁਕਤ, ਬੀਬੀ ਜਗੀਰ ਕੌਰ ਨੇ ਨਵ-ਨਿਯੁਕਤ ਗ੍ਰੰਥੀ ਸਿੰਘਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸੇਵਾਵਾਂ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਗ੍ਰੰਥੀ ਸਿੰਘਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖਾਂ ਨੇ ਹਮੇਸ਼ਾ ਸੰਕਟ ਵੇਲੇ ਮਨੁੱਖਤਾ ਦੀ ਅੱਗੇ ਆ ਕੇ ਮਦਦ ਕੀਤੀ : ਆਸਟਰੇਲੀਆਈ ਹਾਈ ਕਮਿਸ਼ਨਰ

ਯੈੱਸ ਪੰਜਾਬ ਨਵੀਂ ਦਿੱਲੀ, 29 ਜੁਲਾਈ, 2021 - ਜਦੋਂ ਵੀ ਦੁਨੀਆਂ ਸੰਕਟ ਵਿਚ ਹੁੰਦੀ ਹੈ, ਉਦੋਂ ਸਿੱਖ ਭਾਈਚਾਰਾ ਸਹੀ ਫੈਸਲੇ ਲੈ ਕੇ ਮਦਦ ਵਾਸਤੇ ਅੱਗੇ ਆ ਜਾਂਦਾ ਹੈ। ਇਹ ਪ੍ਰਗਟਾਵਾ ਭਾਰਤ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਤਨਾਮ ਸਿੰਘ ਮਾਣਕ ਦੀ ਨਵੀਂ ਗਜ਼ਲ ਨੂੰ ਗਾਇਕ ਸੁਨੀਲ ਡੋਗਰਾ ਨੇ ਦਿੱਤੀ ਆਵਾਜ਼, ਰਿਲੀਜ਼ ਦੇ ਕੁੱਝ ਦਿਨਾਂ ਅੰਦਰ ਹੀ ਮਿਲਿਆ ਭਰਵਾਂ ਹੁੰਗਾਰਾ

ਯੈੱਸ ਪੰਜਾਬ ਜਲੰਧਰ, 27 ਜੁਲਾਈ, 2021 - ਕੋਰੋਨਾ ਮਹਾਂਮਾਰੀ ਕਾਰਨ ਮੌਤ ਦੇ ਮੂੰਹ 'ਚ ਜਾ ਪਈਆਂ ਕੀਮਤੀ ਜ਼ਿੰਦਗੀਆਂ ਦੇ ਦਰਦ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਦੇ ਮਨ ਦੀ ਪੀੜਾਂ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਦੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

ਯੈੱਸ ਪੰਜਾਬ ਜਲੰਧਰ, 19 ਜੁਲਾਈ, 2021: ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਨੀ ਕਾਹਲੋਂ ਦਾ ਨਵਾਂ ਗ਼ੀਤ ‘ਬੋਲੀ ਜਾਣ ਦੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ, ਜੁਲਾਈ 17, 2021: ਸੰਨੀ ਕਾਹਲੋਂ ਨੇ ਹਮੇਸ਼ਾਂ ਕੋਸ਼ਿਸ਼ ਕੀਤੀ ਹੈ ਕਿ ਕੁਝ ਅਨੋਖਾ ਲੈ ਕੇ ਆਇਆ ਜਾਵੇ, ਖ਼ੂਬਸੂਰਤ ਜੱਟੀ ਅਤੇ ਗੁੱਜਰ ਵਰਗੇ ਹਿੱਟ ਗਾਣੇ ਦੇਣ ਤੋਂ ਬਾਅਦ, ਹੁਣ ਉਹ ਇਕ ਹੋਰ ਧਮਾਕੇਦਾਰ ਗਾਣੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਜੱਸੀ ਗਿੱਲ ਨਾਲ ਨਜ਼ਰ ਆਵੇਗੀ ਸਿੱਧਿਕਾ ਸ਼ਰਮਾ

ਯੈੱਸ ਪੰਜਾਬ ਜਲੰਧਰ, 6 ਜੁਲਾਈ, 2021: ਅਦਾਕਾਰਾ ਸਿੱਧਿਕਾ ਸ਼ਰਮਾ ਨਿਰਮਾਤਾ ਨਿਰਦੇਸ਼ਕ ਪੰਕਜ ਬਤਰਾ ਦੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਗਾਇਕ ਅਦਾਕਾਰ ਜੱਸੀ ਗਿੱਲ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਬੀਨੂੰ ਢਿੱਲੋਂ ਦੇ ਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ...
- Advertisement -spot_img

ਸੋਸ਼ਲ ਮੀਡੀਆ

20,370FansLike
50,686FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼