Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਰਾਜਪਾਲ ਪੰਜਾਬ ਨੇ ਆਰਮੀ ਲਾਅ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

- Advertisement -

ਯੈੱਸ ਪੰਜਾਬ
ਐਸ.ਏ.ਐਸ. ਨਗਰ, 2 ਦਸੰਬਰ, 2023:
ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ ਟੀ ਚੰਡੀਗੜ੍ਹ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਯੋਜਿਤ 9ਵੀਂ ਕਨਵੋਕੇਸ਼ਨ ਦੌਰਾਨ ਆਰਮੀ ਇੰਸਟੀਚਿਊਟ ਆਫ ਲਾਅ, ਮੋਹਾਲੀ ਦੇ ਲਗਭਗ 100 ਬੀਏ ਐਲਐਲਬੀ ਅਤੇ ਐਲਐਲਐਮ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।

ਰਾਜਪਾਲ ਪੰਜਾਬ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਲਈ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਲੋੜਵੰਦ ਲੋਕਾਂ ਲਈ ਆਸ ਦੀ ਕਿਰਨ ਵਜੋਂ ਕੰਮ ਕਰਨ ਅਤੇ ਸਾਧਨ ਵਿਹੂਣੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮੌਜੂਦ ਮਹਿਮਾਨ ਲੈਫਟੀਨੈਂਟ ਜਨਰਲ ਐਮ ਕੇ ਕਟਿਆਰ, ਏ.ਵੀ.ਐਸ.ਐਮ., ਜੀਓਸੀ-ਇਨ-ਸੀ, ਪੱਛਮੀ ਕਮਾਂਡ ਅਤੇ ਪੈਟਰਨ-ਇਨ-ਚੀਫ਼, ਏ.ਆਈ.ਐਲ ਅਤੇ ਪ੍ਰੋ (ਡਾ.) ਅਰਵਿੰਦ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਉੱਤਮਤਾ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ (2017-22 ਬੈਚ) ਦੇ ਨਿਸ਼ਾਂਤ ਤਿਵਾਰੀ ਨੂੰ ਸੀਐਮ ਅਵਾਰਡ ਅਤੇ (2017-22 ਬੈਚ) ਦੀ ਆਕ੍ਰਿਤੀ ਗੁਪਤਾ ਨੂੰ ਚੀਫ਼ ਆਫ਼ ਦਾ ਆਰਮੀ ਸਟਾਫ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ (2018-23 ਬੈਚ) ਦੀ ਸੌਮਿਆ ਧਿਆਨੀ ਨੂੰ ਸੀਐੱਮ ਅਵਾਰਡ ਅਤੇ (2018-23 ਬੈਚ) ਦੇ ਦੇਵਯਾਂਗ ਬਾਹਰੀ ਨੂੰ ਚੀਫ਼ ਆਫ਼ ਦਾ ਆਰਮੀ ਸਟਾਫ਼ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ। ਸਾਲ 2019-20, 2020-21, 2021-22 ਬੈਚਾਂ ਦੇ ਐਲਐਲਐਮ ਟਾਪਰਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,423FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...