Saturday, April 10, 2021
400 GTB

NNP Ind

03 04 2021 NNP Weaker Sections

navan naroa 30

5.63 lakh karza maaf

1.40 cr Smart Ration Card

2 cr Sehat Bima Yojana

66 lakh saplings

job fair

Edu 20 March

Markfed Sohna New

Verka Ice Cream

Innocent Hearts INNOKIDS Banner

ਰਾਣਾ ਸੋਢੀ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖ਼ੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਯੈੱਸ ਪੰਜਾਬ
ਚੰਡੀਗੜ/ਐਸ ਏ ਐਸ ਨਗਰ, 26 ਫਰਵਰੀ, 2021 –
29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦੀ ਸ਼ੁਰੂਆਤ ਅੱਜ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਕੀਤੀ ਗਈ। ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡਾਂ, ਯੂਵਕ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰੈਜੀਡੈਂਟ ਭੁਪਿੰਦਰ ਸਿੰਘ ਬਾਜਪਾ ਅਤੇ ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜ ਦਿਨ ਚੱਲਣ ਵਾਲੇ ਇਨਾਂ ਮੁਕਾਬਲਿਆਂ ’ਚ 28 ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ, ਸੀ.ਆਰ.ਪੀ.ਐਫ.,ਆਈ.ਟੀ.ਬੀ.ਪੀ, ਬੀ.ਐਸ.ਐਫ਼ ਅਤੇ ਸਰਵਿਸਿਜ਼ ਸਪੋਰਟਸ ਕੰਟਰੋਲ ਬੋਰਡ ਦੀਆਂ 43 ਟੀਮਾਂ ਤੋਂ ਵੱਧ ਟੀਮਾਂ ਦੇ 1000 ਤੋਂ ਵੱਧ ਖਿਡਾਰੀ ਸ਼ਮੂਲੀਅਤ ਕਰਨਗੇ।

ਸੀਨੀਅਰ ਰਾਸਟਰੀ ਵੁਸੂ ਚੈਂਪੀਅਨਸਪਿ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ, “ਚੀਨ ਵਿਚ ਪੈਦਾ ਹੋਈ ਵੁਸੂ ਦੀ ਖੇਡ ਥੋੜੇ ਸਮੇਂ ਵਿੱਚ ਹੀ ਭਾਰਤ ਵਿੱਚ ਪ੍ਰਸਿੱਧ ਹੋ ਗਈ ਹੈ। ਸਾਨੂੰ ਮਾਣ ਹੈ ਕਿ ਸਾਡੇ ਖਿਡਾਰੀਆਂ ਨੇ ਅੰਤਰਰਾਸਟਰੀ ਪੱਧਰ ‘ਤੇ ਆਪਣੀ ਪਛਾਣ ਬਣਾਈ ਹੈ। ਉਨਾਂ ਕਿਹਾ ਕਿ ਵੁਸ਼ੂ ਨਾ ਸਿਰਫ਼ ਇੱਕ ਖੇਡ ਹੈ ਬਲਕਿ ਔਰਤਾਂ ਅਤੇ ਬੱਚਿਆਂ ਦੁਆਰਾ ਸਵੈ-ਰੱਖਿਆ ਦੇ ਸਾਧਨ ਵਜੋਂ ਵੀ ਲਾਹੇਮੰਦ ਸਿੱਧ ਹੋਵੇਗੀ।

ਉਨਾਂ ਕਿਹਾ, “ਇਹ ਮਹੱਤਵਪੂਰਨ ਹੁੰਦਾ ਜਾ ਰਿਹਾ ਹੈ ਕਿ ਮਹਿਲਾਵਾਂ ਅਤੇ ਖਾਸਕਰ ਬੱਚਿਆਂ ਨੂੰ ਸਕੂਲ ਪੱਧਰ ਤੋਂ ਸਵੈ-ਰੱਖਿਆ ਲਈ ਮਾਰਸਲ ਆਰਟ ਸਿੱਖਣਾ ਚਾਹੀਦਾ ਹੈ ਜੋ ਸਮਾਜ ਵਿੱਚ ਬੱਚਿਆਂ ਅਤੇ ਮਹਿਲਾਵਾਂ ਪ੍ਰਤੀ ਵੱਧ ਰਹੇ ਅਪਰਾਧਾਂ ਦੇ ਮਾਮਲਿਆਂ ਵਿੱਚ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।

ਪਟਿਆਲਾ ਵਿਖੇ ਬਣਾਈ ਜਾਣ ਵਾਲੀ ਪੰਜਾਬ ਸਪੋਰਟਸ ਯੂਨੀਵਰਸਿਟੀ ਸਬੰਧੀ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 500 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਸਾਲ 2020 ਵਿਚ ਅਕਾਦਮਿਕ, ਪ੍ਰਸਾਸਨ ਅਤੇ ਯੂਨੀਵਰਸਿਟੀ ਦੇ ਹੋਸਟਲ ਬਲਾਕ ਦੀ ਸਥਾਪਨਾ ਲਈ 25 ਕਰੋੜ ਰੁਪਏ ਦੀ ਸੁਰੂਆਤੀ ਰਾਸੀ ਜਾਰੀ ਕੀਤੀ ਗਈ। ਆਉਣ ਵਾਲੇ ਬਜਟ ਵਿੱਚ ਹੋਰ ਵੱਡੀ ਰਾਸੀ ਅਲਾਟ ਕੀਤੀ ਜਾਵੇਗੀ ਜਿਸ ਨਾਲ ਕਾਰਜਾਂ ਵਿਚ ਤੇਜ਼ੀ ਆਵੇਗੀ।

ਖੇਡ ਸੱਭਿਆਚਾਰ ਨੂੰ ਉਤਸਾਹਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ, “ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਸੂਬੇ ਵਿੱਚ ਸਪੋਰਟਸ ਸਾਇੰਸ, ਸਪੋਰਟਸ ਟੈਕਨਾਲੋਜੀ, ਸਪੋਰਟਸ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਨੂੰ ਉਤਸਾਹਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ।”

ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ’ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਉਦੇਸ਼ ਨਾਲ ਸਰਕਾਰ ਵੱਲੋਂ ਇੰਗਲੈਂਡ ਦੀ ਲੋਬਰੋ ਯੂਨੀਵਰਸਿਟੀ ਲੰਡਨ ਨਾਲ ਖੇਡਾਂ ਸਬੰਧੀ ਨਵੇਂ ਕੋਰਸਾਂ, ਨਵੀਨਤਮ ਸਹੂਲਤਾਂ ਅਤੇ ਤਕਨੀਕਾਂ ਦੀ ਪ੍ਰਾਪਤੀ ਲਈ ਸਮਝੌਤਾ ਸਹੀਬੱਧ ਕੀਤਾ ਜਾਵੇਗਾ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਭਾਵੇਂ ਵੁਸ਼ੂ ਖੇਡ ਚੀਨ ਵਿਚ ਸ਼ੁਰੂ ਹੋਈ ਪਰ ਪੂਨਮ ਖੱਤਰੀ ਅਤੇ ਪਰਵੀਨ ਕੁਮਾਰ ਵਰਗੇ ਖਿਡਾਰੀਆਂ ਨੇ 2019 ਵਿਚ ਵੁਸ਼ੂ ਵਿਸ਼ਵ ਚੈਂਪੀਅਨਸ਼ਿਪ ਜਿੱਤ ਕੇ ਆਪਣੀਆਂ ਪ੍ਰਾਪਤੀਆਂ ਨਾਲ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਉਚਾ ਕਰ ਵਿਖਾਇਆ।

ਨੈਸਨਲ ਵੂਸੂ ਚੈਂਪੀਅਨਸਪਿ ਦੇ ਉਦਘਾਟਨੀ ਸਮਾਰੋਹ ਦੌਰਾਨ ਚੰਡੀਗੜ ਯੂਨੀਵਰਸਿਟੀ ਵੱਲੋਂ ਵੁਸੂ ਦੇ ਅੰਤਰਰਾਸ਼ਟਰੀ ਅਤੇ ਰਾਸਟਰੀ ਅਰਜੁਨ ਐਵਾਰਡੀ, ਦ੍ਰੋਣਾਚਾਰੀਆ ਐਵਾਰਡੀ ਖਿਡਾਰੀ ਪੂਜਾ ਕਾਦੀਆਂ, ਸੰਧਿਆ ਰਾਣੀ, ਬਿਮੋਲਜੀਤ ਸਿੰਘ ਅਤੇ ਕੁਲਦੀਪ ਹਾਂਡੂ ਨੂੰ ਸਨਮਾਨਿਤ ਕੀਤਾ ਗਿਆ।

ਰਾਸਟਰੀ ਵੁਸੂ ਚੈਂਪੀਅਨਸਪਿ (ਲੜਕੇ ਅਤੇ ਲੜਕੀਆਂ) ਦੇ 29ਵੇਂ ਐਡੀਸਨ ਖੇਡ ਦੇ ਦੋ ਰੂਪ ਸਨਸੌ ਅਤੇ ਟਾਅਲੂ ਹੋਣਗੇ। ਪੁਰਸ਼ਾਂ ਦੇ ਟੂਰਨਾਮੈਂਟ ਨੂੰ 44 ਕਿਲੋ, 48 ਕਿਲੋ, 52 ਕਿਲੋ, 56 ਕਿਲੋ, 60 ਕਿਲੋ, 65 ਕਿਲੋ, 70 ਕਿਲੋ, 75 ਕਿਲੋਗ੍ਰਾਮ ਅਤੇ 75 ਕਿਲੋਗ੍ਰਾਮ ਤੋਂ ਵੱਧ ਦੇ ਭਾਰ ਵਰਗਾਂ ਵਿਚ ਵੰਡਿਆ ਜਾਵੇਗਾ ਜਦਕਿ ਮਹਿਲਾ ਟੂਰਨਾਮੈਂਟ ਨੂੰ ਅੰਡਰ 40 ਕਿੱਲੋ, 45 ਕਿਲੋ, 48 ਕਿਲੋ, 52 ਕਿਲੋ, 56 ਕਿਲੋ, 60 ਕਿਲੋ, 65 ਕਿਲੋ, 65 ਕਿੱਲੋ ਤੋਂ ਵੱਧ ਭਾਰ ਵਰਗਾਂ ਵਿਚ ਵੰਡਿਆ ਜਾਵੇਗਾ।

ਸੀਨੀਅਰ ਨੈਸਨਲ ਵੁਸੂ ਚੈਂਪੀਅਨਸਪਿ ਦੇ ਸਾਂਡਾ ਈਵੈਂਟ ਦੀਆਂ ਸਾਰੀਆਂ ਸ੍ਰੇਣੀਆਂ ਵਿਚ ਪੁਰਸਾਂ ਅਤੇ ਮਹਿਲਾਵਾਂ ਦੇ ਕੁਆਲੀਫਾਈ ਮੈਚ ਮੁਕਾਬਲੇ ਦੇ ਪਹਿਲੇ ਦਿਨ ਖੇਡੇ ਗਏ।

ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਕੋਰੋਨਾ ਮਹਾਂਮਾਰੀ ਤੋਂ ਬਾਅਦ ਕਰਵਾਈ ਜਾ ਰਹੀ ਸਭ ਤੋਂ ਵੱਡੀ ਕੌਮੀ ਪੱਧਰੀ ਚੈਂਪੀਅਨਸ਼ਿਪ ਹੈ। ਉਨਾਂ ਦੱਸਿਆ ਕੋਵਿਡ -19 ਸਬੰਧੀ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ ਯੂਨੀਵਰਸਿਟੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਖਿਡਾਰੀ ਬਿਨਾਂ ਕਿਸੇ ਡਰ ਤੋਂ ਖੇਡਾਂ ਵਿਚ ਪ੍ਰਦਰਸ਼ਨ ਕਰ ਸਕਣ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਹਰਿਆਣਾ ਦੇ ਜੀਂਦ ਵਿੱਚ ਗੁਰਦੁਆਰਾ ਪਾਤਸ਼ਾਹੀ ਨੌਂਵੀਂ...

ਯੈੱਸ ਪੰਜਾਬ ਅੰਮ੍ਰਿਤਸਰ, 8 ਅਪ੍ਰੈਲ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

400 ਸਾਲਾ ਪ੍ਰਕਾਸ਼ ਪੁਰਬ ਲਈ ਕੈਨੇਡਾ ਤੋਂ ਉੱਠੀ ਅੰਮ੍ਰਿਤਸਰ ਤੋਂ ਟੋਰਾਂਟੇ ਅਤੇ ਵੈਨਕੂਵਰ ਸਿੱਧੀਆਂ...

ਯੈੱਸ ਪੰਜਾਬ ਅੰਮ੍ਰਿਤਸਰ, 8 ਅਪ੍ਰੈਲ, 2021: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਦੀ ਸ਼ਤਾਬਦੀ ਲਈ ਕੈਨੇਡਾ ਦੇ ਪੰਜਾਬੀ ਭਾਈਚਾਰੇ, ਗੈਰ ਸਰਕਾਰੀ ਸੰਗਠਨਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

29, 30 ਅਪ੍ਰੈਲ ਤੇ 1 ਮਈ ਨੂੰ ਹੋਣਗੇ ਸ਼ਤਾਬਦੀ ਸਮਾਗਮ, ਸਾਰਾ ਸਾਲ ਚੱਲਣਗੇ 400...

ਯੈੱਸ ਪੰਜਾਬ ਅੰਮ੍ਰਿਤਸਰ, ਅਪ੍ਰੈਲ 8, 2021: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਚੋਣਾਂ ਸਰਕਾਰ ਦੇ ਝੋਲੀ ਚੁੱਕਾਂ ਤੇ ਗੁਰੂ ਦੇ ਸਿੱਖਾਂ ਵਿਚਾਲੇ: Sirsa, Kalka

ਯੈੱਸ ਪੰਜਾਬ ਨਵੀਂ ਦਿੱਲੀ, 7 ਅਪ੍ਰੈਲ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਵਾਰਡ ਨੰਬਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਚੋਣਾਂ: ਅਕਾਲੀ ਦਲ ਦੇ ਬਾਕੀ ਰਹਿੰਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਯੈੱਸ ਪੰਜਾਬ ਨਵੀਂ ਦਿੱਲੀ, 7 ਅਪ੍ਰੈਲ, 2021 - ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਬਾਕੀ ਰਹਿੰਦੇ ਉਮੀਦਵਾਰਾਂ ਨੇ ਆਪੋ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਆਫ਼ਿਸਰ ਕੋਲ ਦਾਖਲ ਕੀਤੇ। ਜਿਹੜੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧਮਧਾਨ ਸਾਹਿਬ,...

ਯੈੱਸ ਪੰਜਾਬ ਅੰਮ੍ਰਿਤਸਰ, 7 ਅਪ੍ਰੈਲ, 2021 - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਗੀਤ ਜਗਤ ਨੂੰ ਵੱਡਾ ਝਟਕਾ: Punjab ਦੇ ਨਾਮਵਰ ਗਾਇਕ Diljaan ਦੀ ਸੜਕ ਹਾਦਸੇ ’ਚ ਮੌਤ

ਯੈੱਸ ਪੰਜਾਬ ਜਲੰਧਰ, 30 ਮਾਰਚ, 2021: ਪੰਜਾਬ ਦੇ ਨਾਮਵਰ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦਿਲਜਾਨ ਭਾਰਤ ਅਤੇ ਪਾਕਿਸਤਾਨ ਦੇ ਗਾਇਕਾਂ ਦੇ ਮੁਕਾਬਲਾਮਈ ਅੰਦਾਜ਼ ਵਿੱਚ ਬਣਾਏ ਗਏ ਰਿਐਲਟੀ ਸ਼ੋਅ ‘ਸੁਰ ਕਸ਼ੇਤਰਾ’ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕੀ ਹੈ ਸੱਚ Ajay Devgn ਦੀ ‘ਮਾਰ ਕੁੱਟ’ ਵਾਲੇ Viral Video ਦਾ?

ਯੈੱਸ ਪੰਜਾਬ ਮੁੰਬਈ, 29 ਮਾਰਚ, 2021: ਬਾਲੀਵੁੱਡ ਐਕਟਰ ਅਜੇ ਦੇਵਗਨ ਦੇ ਦੱਸੇ ਜਾ ਰਹੇ ਦਿੱਲੀ ਦੇ ਇਕ ਝਗੜੇ ਵਾਲੇ ਵਾਇਰਲ ਵੀਡੀਓ ਦੀ ਸੱਚਾਈ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇਕ ‘ਪੱਬ’ ਦੇ ਬਾਹਰ ਕਾਰ ਪਾਰਕਿੰਗ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਅਤੇ Neeru Bajwa ਦੀ ਫ਼ਿਲਮ ‘ਪਾਣੀ ’ਚ ਮਧਾਣੀ’ ਹੋਵੇਗੀ 21 ਮਈ ਨੂੰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਮਾਰਚ 11, 2021 'ਪਾਣੀ ਚ ਮਧਾਣੀ' ਨੂੰ ਲੈਕੇ ਪਹਿਲਾਂ ਹੀ ਦਰਸ਼ਕਾਂ ਵਿੱਚ ਕਾਟੁ ਉਤਸੁਕਤਾ ਹੈ। ਗਿੱਪੀ ਗਰੇਵਾਲ ਦਾ ਨਵਾਂ ਅਵਤਾਰ ਸੁਰਖੀਆਂ ਬਣ ਰਿਹਾ ਹੈ ਅਤੇ ਨੀਰੂ ਬਾਜਵਾ ਦਾ ਸਦਾਬਹਾਰ ਸੁਹਜ ਫਿਰ ਤੋਂ ਵੱਡੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Sardul Sikander ਦੇ ਘਰ ਨੂੰ ਜਾਣ ਵਾਲੀ ਸੜਕ ਦਾ ਨਾਮ ਸਰਦੂਲ ਸਿਕੰਦਰ ਮਾਰਗ ਰੱਖਿਆ ਜਾਵੇਗਾ: Dharamsot

ਯੈੱਸ ਪੰਜਾਬ ਖੰਨਾ (ਲੁਧਿਆਣਾ), ਮਾਰਚ 7, 2021: ਪੰਜਾਬ ਸਰਕਾਰ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਖੰਨਾ ਵਿਖੇ ਗਾਇਕ ਸਰਦੂਲ ਸਿਕੰਦਰ ਦੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Neeru Bajwa ਅਤੇ Jazzy B ਦੀ ਫਿਲਮ ‘Snowman’ 10 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਮਾਰਚ 7, 2021: ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦਰਸ਼ਕਾਂ ਦੇ ਮਨੋਰੰਜਨ ਲਈ ਕਦੇ ਕੋਈ ਕਸਰ ਬਾਕੀ ਨਹੀਂ ਛੱਡਦੀ। ਹਾਲ ਹੀ ਵਿੱਚ, ਉਨ੍ਹਾਂ ਨੇ ਇੱਕ ਨਵਾਂ ਪ੍ਰੋਡਕਸ਼ਨ ਹਾਊਸ ‘ਸੁਪਰਸਟਾਰ ਫਿਲਮਸ’ ਲਾਂਚ ਕੀਤਾ ਹੈ।...
- Advertisement -WhatsApp 300x300 1

ਸੋਸ਼ਲ ਮੀਡੀਆ

20,410FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਾਇਆਵਤੀ ਦਾ ਉੱਠਿਆ ਕੇਸ ਉਹ ਹੀ, ਜਿਹੜਾ ਸੁਣਦੇ ਸੀ ਬੁੱਤ ਲਵਾਉਣ ਵਾਲਾ

ਅੱਜ-ਨਾਮਾ ਮਾਇਆਵਤੀ ਦਾ ਉੱਠਿਆ ਕੇਸ ਉਹ ਹੀ, ਜਿਹੜਾ ਸੁਣਦੇ ਸੀ ਬੁੱਤ ਲਵਾਉਣ ਵਾਲਾ। ਕਾਂਸ਼ੀ ਰਾਮ ਅਤੇ ਹਾਥੀ ਦੇ ਬੁੱਤ ਘੜ-ਘੜ, ਸ਼ਹਿਰਾਂ ਕਈਆਂ ਦੇ ਵਿੱਚ ਸਜਾਉਣ ਵਾਲਾ। ਚੁਣ ਕੇ ਪਾਰਕ...

ਸੁੱਕਣੇ ਪਾਈ ਕੋਰੋਨਾ ਜਦ ਕੁੱਲ ਦੁਨੀਆ, ਓਧਰ ਐਟਮ ਦੀ ਗੱਲ ਪਈ ਚੱਲ ਬੇਲੀ

ਅੱਜ-ਨਾਮਾ ਸੁੱਕਣੇ ਪਾਈ ਕੋਰੋਨਾ ਜਦ ਕੁੱਲ ਦੁਨੀਆ, ਓਧਰ ਐਟਮ ਦੀ ਗੱਲ ਪਈ ਚੱਲ ਬੇਲੀ। ਕੀਤਾ ਗਿਆ ਸਮਝੌਤਾ ਸੀ ਬਹੁਤ ਪਹਿਲਾਂ, ਲੈ ਗਿਆ ਉਹਦੀ ਓਬਾਮਾ ਸੀ ਭੱਲ ਬੇਲੀ। ਮਾਰਿਆ ਕਾਟਾ...

ਬੰਦਾ ਏਧਰ ਦਾ ਟੁੱਟਾ ਤਾਂ ਗਿਆ ਓਧਰ, ਓਧਰ ਵਾਲਾ ਵੀ ਟੁੱਟਣ ਨੂੰ ਫਿਰੇ ਬੇਲੀ

ਅੱਜ-ਨਾਮਾ ਬੰਦਾ ਏਧਰ ਦਾ ਟੁੱਟਾ ਤਾਂ ਗਿਆ ਓਧਰ, ਓਧਰ ਵਾਲਾ ਵੀ ਟੁੱਟਣ ਨੂੰ ਫਿਰੇ ਬੇਲੀ। ਹਰ ਕੋਈ ਰੱਖ ਕੇ ਆਂਵਦਾ ਝਾਕ ਵੱਡੀ, ਜਿਹੜੀ ਲੱਗਦੀ ਦਿੱਸੀ ਨਾ ਸਿਰੇ ਬੇਲੀ। ਹਰ...

ਵੇਖ ਬੰਤਿਆ ਵਾਇਰਸ ਨਾ ਆਏ ਕਾਬੂ, ਇਸ ਦੇ ਮੂਹਰੇ ਆ ਬੌਣਾ ਸੰਸਾਰ ਬੇਲੀ

ਅੱਜ-ਨਾਮਾ ਵੇਖ ਬੰਤਿਆ ਵਾਇਰਸ ਨਾ ਆਏ ਕਾਬੂ, ਇਸ ਦੇ ਮੂਹਰੇ ਆ ਬੌਣਾ ਸੰਸਾਰ ਬੇਲੀ। ਚਿੰਤਾ ਵਿੱਚ ਅਮਰੀਕਾ, ਬ੍ਰਿਟੇਨ ਫਿਰਦੇ, ਫਿਕਰ ਵਿੱਚ ਹੈ ਭਾਰਤ ਸਰਕਾਰ ਬੇਲੀ। ਟੀਕਾ ਇਹਦਾ ਹੈ ਲੱਗਦਾ...

ਪੈ ਗਿਆ ਗਾੜ੍ਹ ਚੁਤਰਫ ਆ ਰੈਲੀਆਂ ਦਾ, ਹੁੰਦੀ ਭੀੜ ਵੀ ਕਈ-ਕਈ ਹਜ਼ਾਰ ਬੇਲੀ

ਅੱਜ-ਨਾਮਾ ਪੈ ਗਿਆ ਗਾੜ੍ਹ ਚੁਤਰਫ ਆ ਰੈਲੀਆਂ ਦਾ, ਹੁੰਦੀ ਭੀੜ ਵੀ ਕਈ-ਕਈ ਹਜ਼ਾਰ ਬੇਲੀ। ਆ ਕੇ ਤੰਗ ਕਿਰਸਾਨ ਪੰਚਾਇਤ ਕਰਦੇ, ਖੁੱਸਦੇ ਜਿਨ੍ਹਾਂ ਦੇ ਜੱਦੀ ਅਧਿਕਾਰ ਬੇਲੀ। ਓਧਰ ਚਮਚੇ ਸਰਕਾਰ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਸ਼ੌਕਤ ਅਲੀ ਦੇ ਜਾਣ ਨਾਲ ਪੰਜਾਬੀ ਲੋਕ ਸੰਗੀਤ ਦਾ ਕਿਲ੍ਹਾ ਢਹਿ ਗਿਆ – ਪ੍ਰੋ: ਗੁਰਭਜਨ ਗਿੱਲ ਦੀ ਕਲਮ ਤੋਂ

ਸਵੇਰੇ 10 ਵਜੇ ਤੀਕ ਸੋਚਿਆ ਸੀ, ਸ਼ੁਕਰ ਹੈ ਅੱਜ ਕੋਈ ਪਾਟੀ ਚਿੱਠੀ ਨਹੀਂ ਆਈ। 10.10 ਤੇ ਲਾਹੌਰ ਤੋਂ ਭਾ ਜੀ ਸ਼ੌਕਤ ਅਲੀ ਦੇ ਪੁੱਤਰ...

New Zealand ਦੇ Sikhs ਨੇ 11 ਏਕੜ ਵਿੱਚ 25 Million Dollars ਦੀ ਲਾਗਤ ਨਾਲ ਬਹੁਮੰਤਵੀ Sports Complex ਤਿਆਰ ਕੀਤਾ

ਸਿੱਖ ਦੁਨੀਆਂ ਵਿੱਚ ਜਿੱਥੇ ਵੀ ਗਏ ਨੇ ਹਰ ਜਗ੍ਹਾ ਇਨ੍ਹਾਂ ਨੇ ਆਪਣੀ ਵੱਖਰੀ ਦੁਨੀਆ ਵਸਾਈ ਹੈ ,ਆਪਣੇ ਕਾਰਨਾਮਿਆਂ ਨਾਲ ਪੰਜਾਬੀਆਂ ਨੇ ਹਰ ਜਗ੍ਹਾ ਤੇ...

ਖ਼ਾਲਸਾ ਪੰਥ ਦਾ ਜਲੌ – ਹੋਲਾ ਮਹੱਲਾ: ਬੀਬੀ ਜਗੀਰ ਕੌਰ

ਸ੍ਰੀ ਅਨੰਦਪੁਰ ਸਾਹਿਬ ਦਾ ਸਿੱਖ ਤਵਾਰੀਖ਼ ਦੇ ਨਾਲ-ਨਾਲ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਵੀ ਅਹਿਮ ਸਥਾਨ ਹੈ। ਇਸ ਨਗਰੀ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ...

ਦੁਹਾਈ ਓ ਦੁਹਾਈ, 120 ਦਿਨਾਂ ਬਾਅਦ ਵੀ ਨਹੀਂ ਪਿਘਲੇ ਪੱਥਰ – ਗੁਰਭਜਨ ਗਿੱਲ ਦੀ ਕਲਮ ਤੋਂ

ਅੱਜ ਦੁੱਲਾ ਭੱਟੀ ਦਾ 432ਵਾਂ ਸ਼ਹਾਦਤ ਦਿਹਾੜਾ ਹੈ। ਏਧਰ ਕਿਰਤੀ ਕਿਸਾਨ ਸੰਘਰਸ਼ ਦਾ 120 ਵਾਂ ਦਿਨ ਹੈ। ਭਾਰਤ ਬੰਦ ਦਾ ਹੋਕਾ ਹੈ। ਕਰੋਨਾ ਕਹਿਰ...

ਪੰਜਾਬ ਦਾ ਨਾਬਰ ਲੋਕ ਨਾਇਕ ਦੁੱਲਾ ਭੱਟੀ: ਧਰਮ ਸਿੰਘ ਗੋਰਾਇਆ – 26 ਮਾਰਚ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼

ਦੁੱਲਾ ਭੱਟੀ ਸੂਰਮੇ ਦੀ ਕਹਾਣੀ ਕਰੀਬ ਪੌਣੇ ਪੰਜ ਸੌ ਸਾਲ ਪਹਿਲਾਂ ਤੁਰੀ। ਕਈ ਆਏ ਕਈ ਗਏ ਪਰ ਉਸ ਵਰਗਾ ਉਹੀ ਸੀ। ਜਿਸ ਨੂੰ ਅੱਜ...
error: Content is protected !!