Saturday, June 25, 2022

ਵਾਹਿਗੁਰੂ

spot_img


ਰੈੱਡ ਕਰਾਸ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਨੇ ਗਤੀਵਿਧੀਆਂ ਦਾ ਲਿਆ ਜਾਇਜਾ

ਯੈੱਸ ਪੰਜਾਬ
ਅੰਮ੍ਰਿਤਸਰ, 24 ਮਈ, 2022-
ਸ੍ਰੀਮਤੀ ਗੁਰਪ੍ਰੀਤ ਕੌਰ ਪਤਨੀ ਡਿਪਟੀ ਕਮਿਸਨਰ, ਅੰਮ੍ਰਿਤਸਰ ਅਤੇ ਜਿਲ੍ਹਾ ਹਸਪਤਾਲ ਭਲਾਈ ਸੈਕਸਨ ਦੀ ਚੇਅਰਪਰਸਨ ਅਤੇ ਰੈੱਡ ਕਰਾਸ, ਅੰਮ੍ਰਿਤਸਰ ਦੀ ਮਹਿਲਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਵਿਖੇ ਇਕ ਮੀਟਿੰਗ ਕੀਤੀ ਗਈ ਅਤੇ ਰੈੱਡ ਕਰਾਸ ਅਧੀਨ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਗਿਆ।

ਇਸ ਤੋਂ ਪਹਿਲਾਂ ਰੈੱਡ ਕਰਾਸ ਦੇ ਸਾਰੇ ਮੈਂਬਰਾਂ ਅਤੇ ਸਟਾਫ ਦੀ ਚੇਅਰਪਰਸਨ ਨਾਲ ਜਾਣ-ਪਛਾਣ ਕਰਵਾਈ ਗਈ ਅਤੇ ਰੈਡ ਕਰਾਸ ਦੇ ਕਾਰਜਕਾਰੀ ਸਕੱਤਰ ਸ੍ਰੀ ਟੀ.ਐਸ. ਰਾਜਾ ਨੇ ਰੈੱਡ ਕਰਾਸ ਦੀਆਂ ਸਾਰੀਆਂ ਗਤੀਵਿਧੀਆਂ ਅਤੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਹਰ ਪ੍ਰੋਜੈਕਟ ਦਾ ਇੱਕ-ਇੱਕ ਕਰਕੇ ਦੌਰਾ ਕੀਤਾ ਜਾਵੇਗਾ ਅਤੇ ਇਸ ਦੇ ਆਉਟਪੁੱਟ ਦਾ ਮੁਲਾਂਕਣ ਕੀਤਾ ਜਾਵੇਗਾ।

ਚੇਅਰਪਰਸਨ ਵੱਲੋਂ ਇਸ ਗੱਲ ‘ਤੇ ਜੋਰ ਦਿੱਤਾ ਗਿਆ ਕਿ ਸਾਰੇ ਪ੍ਰੋਜੈਕਟਾਂ ਨੂੰ ਸਵੈ-ਨਿਰਭਰ ਬਣਾਇਆ ਜਾਵੇਗਾ ਅਤੇ ਭਲਾਈ ਦੇ ਕੰਮਾਂ ਨੂੰ ਪੂਰੇ ਦਿਲ ਨਾਲ ਜਾਰੀ ਰੱਖਿਆ ਜਾਵੇਗਾ ਅਤੇ ਰੈੱਡ ਕਰਾਸ ਦੀ ਆਮਦਨੀ ਪੈਦਾ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ: ਅਮਨਪ੍ਰੀਤ ਸਿੰਘ, ਸਹਾਇਕ ਕਮਿਸਨਰ (ਜ), ਅੰਮ੍ਰਿਤਸਰ ਨੇ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਨਜੀਤ ਸਿੰਘ ਜੀ ਕੇ ਜਿਹੜੇ ਕੰਮ ਕਰ ਨਹੀਂ ਸਕੇ, ਉਹਨਾਂ ਦਾ ਸਿਹਰਾ ਲੈਣ ਤੋਂ ਬਾਜ਼ ਆਉਣ: ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗਿ੍ਰਫਤਾਰੀ ਦਾ...

ਦਿੱਲੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ...

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ...

ਕਾਲਕਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ, ਸਿੱਖ ਯੂਨੀਵਰਸਿਟੀ ਸਮੇਤ ਵੱਖ ਵੱਖ ਮੁੱਦੇ ਚੁੱਕੇ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਦਿੱਲੀ ਦੇ ਨਵੇਂ ਉਪ ਰਾਜਪਾਲ...

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀ.ਕੇ.

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2022 - ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ...

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...

‘ਸੰਗਰੇਜ਼ ਸਟੂਡੀਉ’ ਵੱਲੋਂ ਆਪਣੀ ਪਹਿਲੀ ਪੰਜਾਬੀ ਫ਼ਿਲਮ ‘ਕਮਲੇ’ ਦਾ ਐਲਾਨ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਨਿਭਾਉਣਗੇ ਮੁੱਖ ਕਿਰਦਾਰ

ਯੈੱਸ ਪੰਜਾਬ 1 ਜੂਨ, 2022 - ਸੰਘਰੇਜ਼ਾ ਸਟੂਡੀਓ ਨੇ ਆਪਣੇ ਪਹਿਲੇ ਪ੍ਰੋਜੈਕਟ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਸਟਾਰਰ ਪੰਜਾਬੀ ਫਿਲਮ 'ਕਮਲੇ' ਦਾ ਐਲਾਨ ਕੀਤਾ ਹੈ। ਫਿਲਮ ਦਾ ਨਿਰਮਾਣ ਰਾਜਬੀਰ ਸਿੰਘ ਗਿੱਲ, ਗੁਰਮੀਤ ਦਮਨ, ਸੋਨੂੰ ਕੁੰਤਲ ਅਤੇ...
- Advertisement -spot_img

ਸੋਸ਼ਲ ਮੀਡੀਆ

20,372FansLike
51,890FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!