Tuesday, May 13, 2025
spot_img
spot_img
spot_img

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: Kataruchak

ਯੈੱਸ ਪੰਜਾਬ
ਚੰਡੀਗੜ੍ਹ, 30 ਅਪ੍ਰੈਲ, 2025

ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ Lal Chand Kataruchak ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦ 100 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ ਮੰਡੀਆਂ ਵਿੱਚੋਂ 103 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਜਾ ਚੁੱਕੀ ਹੈ।

ਕਿਸਾਨਾਂ ਨੂੰ ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22815 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਹੁਣ ਤੱਕ 6,28,674 ਕਿਸਾਨ ਆਪਣੀ ਉਪਜ ਮੰਡੀਆਂ ਵਿੱਚ ਲਿਆ ਚੁੱਕੇ ਹਨ। ਉਹਨਾਂ ਅੱਗੇ ਦੱਸਿਆ ਕਿ ਚੁਕਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ 47.37 ਲੱਖ ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੇ ਨਿਯਮਾਂ ਅਨੁਸਾਰ 56.6 ਫ਼ੀਸਦ ਹੈ।

ਇਸ ਤੋਂ ਇਲਾਵਾ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਕੁੱਲ 2885 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 1864 ਨਿਯਮਤ ਕੀਤੇ ਗਏ ਹਨ ਜਦੋਂ ਕਿ 1021 ਅਸਥਾਈ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਝਾੜ ਬਹੁਤ ਜ਼ਿਆਦਾ ਰਿਹਾ ਹੈ ਜਿਸ ਕਾਰਨ ਪੰਜਾਬ ਵਿੱਚ ਬੰਪਰ ਫ਼ਸਲ ਹੋਈ ਹੈ। ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਉਹ ਨਿਯਮਤ ਅੰਤਰਾਲਾਂ ‘ਤੇ ਰਾਜ ਭਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਕਿਸੇ ਵੀ ਕਿਸਾਨ ਨੇ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਬਾਰਦਾਨੇ, ਸਾਫ਼-ਸਫ਼ਾਈ, ਪੀਣ ਵਾਲਾ ਪਾਣੀ ਅਤੇ ਲੱਕੜ ਦੇ ਕਰੇਟ ਵਰਗੀਆਂ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਿਲ ਸਨ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,608FansLike
111,962FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img