Tuesday, May 13, 2025
spot_img
spot_img
spot_img

ਸਾਬਕਾ ਵਿਧਾਇਕ Amarjit Singh Sandoa ਦੇ ਮਾਤਾ ਗਿਆਨ ਕੌਰ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ

ਯੈੱਸ ਪੰਜਾਬ
ਨੂਰਪੁਰ ਬੇਦੀ, 22 ਅਪ੍ਰੈਲ, 2025

ਹਲਕਾ Rupnagar ਤੋਂ ਸਾਬਕਾ ਵਿਧਾਇਕ ਸਰਦਾਰ Amarjit Singh Sandoa ਦੇ ਮਾਤਾ ਸ਼੍ਰੀਮਤੀ ਗਿਆਨ ਕੌਰ ਜੀ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ।

ਉਹਨਾਂ ਦੀ ਅੰਤਿਮ ਯਾਤਰਾ ਵਿੱਚ ਅੱਜ ਸੂਬੇ ਭਰ ਦੇ ਸੀਨੀਅਰ ਆਗੂਆਂ ਤੇ ਇਲਾਕੇ ਦੇ ਪਤਵੰਤਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਜਿੱਥੇ ਮਾਤਾ ਗਿਆਨ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉੱਥੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ।

ਆਗੂਆਂ ਨੇ ਕਿਹਾ ਕਿ ਮਾਂ ਦਾ ਦਰਜਾ ਸੰਸਾਰ ਵਿੱਚ ਸਭ ਤੋਂ ਉੱਤਮ ਦਰਜਾ ਹੈ ਅਤੇ ਮਾਂ ਦੇ ਚਲੇ ਜਾਣ ਨਾਲ ਜੋ ਪਰਿਵਾਰ ਨੂੰ ਪੁੱਤਰਾਂ ਨੂੰ ਧੀਆਂ ਨੂੰ ਦੁੱਖ ਸਹਿਣਾ ਪੈਂਦਾ ਹੈ, ਉਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ।

ਉਹਨਾਂ ਨੇ ਕਿਹਾ ਕਿ ਅਸੀਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਉਹਨਾਂ ਨੇ ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਵੀ ਕੀਤਾ। ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਮਾਤਾ ਗਿਆਨ ਕੌਰ ਜੀ ਦਾ ਅੰਤਿਮ ਸੰਸਕਾਰ ਪਿੰਡ ਸੰਦੋਆ ਦੇ ਸ਼ਮਸ਼ਾਨਘਾਟ ਵਿਖੇ ਹੋਇਆ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਰਮਿੰਦਰ ਸਿੰਘ ਢਾਹੇ ਜਿਲਾ ਪ੍ਰਧਾਨ ਤੇ ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ, ਸੋਹਣ ਲਾਲ ਚੇਚੀ, ਸੁਭਾਸ਼ ਚੌਧਰੀ, ਦੇਸ ਰਾਜ ਸੈਣੀ, ਰਾਮ ਕੁਮਾਰ ਮੁਕਾਰੀ ਚੇਅਰਮੈਨ , ਪਵਨ ਕੁਮਾਰ, ਪਰਮਜੀਤ ਸਿੰਘ ਅਟਵਾਲ, ਨਿਰਮਲ ਚੋਪੜਾ ਬਜਰੂੜ, ਜਰਨੈਲ ਸਿੰਘ ਔਲਖ, ਬਲਵਿੰਦਰ ਸਿੰਘ ਧਨੋਆ, ਸ਼ਕਤੀ ਤ੍ਰਿਪਾਠੀ, ਅਭਿਸ਼ੇਕ ਸ਼ੈਂਕੀ, ਸਰਪੰਚ ਪਰਮਜੀਤ ਸਿੰਘ, ਪ੍ਰੇਮ ਸਿੰਘ ਸੰਦੋਆ, ਨਿਰਮਲ ਸਿੰਘ ਸੰਦੋਆ, ਅਮਰੀਕ ਸਿੰਘ ਸੰਦੋਆ, ਬਖਸ਼ੀਸ਼ ਸਿੰਘ ਕੋਲਾਪੁਰ, ਕਾਮਰੇਡ ਭਜਨ ਸਿੰਘ,

ਹਰਜਿੰਦਰ ਸਿੰਘ ਹੇਅਰ, ਗੁਰਵਿੰਦਰ ਸਿੰਘ ਜੱਗੀ ਸਾਬਕਾ ਐਮ ਸੀ, ਪ੍ਰਿੰਸ ਜੋਲੀ, ਸਰਪੰਚ ਜਗਜੀਤ ਸਿੰਘ, ਮਨਜੀਤ ਸਿੰਘ ਬਾਸੋਵਾਲ, ਬਲਵੀਰ ਸਿੰਘ ਭੱਟੋਂ, ਠੇਕੇਦਾਰ ਹਰਨੇਕ ਸਿੰਘ, ਰਿਟਾ. ਕਾਨੂੰਗੋ ਤਰਸੇਮ ਸਿੰਘ, ਪ੍ਰੇਮ ਝਾਂਗੜੀਆਂ, ਮਹਿੰਦਰ ਕੋਹਲੀ, ਹੁਸਨ ਚੌਧਰੀ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਆਜਮਪੁਰ, ਸਰਪੰਚ ਮੋਹਣ ਸਿੰਘ ਅਸਾਲਤਪੁਰ,

ਡਾ. ਸ਼ਿੰਗਾਰਾ ਸਿੰਘ, ਡਾ. ਰਾਕੇਸ਼ ਰਾਣਾ, ਡਾ. ਬਲਵੀਰ ਸੈਣੀ, ਡਾ. ਵਿਜੇ ਚੌਧਰੀ, ਕਰਮਾਂ ਟੇਡੇਵਾਲ, ਗੁਰਮੁੱਖ ਸਿੰਘ ਕੰਧੋਲਾ, ਗੱਜਣ ਸਿੰਘ, ਤਰਲੋਚਨ ਸਿੰਘ, ਪ੍ਰਿੰਸੀਪਲ ਵਰਿੰਦਰ ਸ਼ਰਮਾ, ਗੁਰਬਿੰਦਰ ਸਸਕੌਰ, ਮਨਦੀਪ ਸਿੰਘ ਨਲਹੋਟੀ, ਕਾਕੂ ਭੰਗਲਾਂ, ਸ਼ਿੰਗਾਰਾ ਸਿੰਘ ਰਾਏਪੁਰ, ਗੁਰਨਾਮ ਭੰਗਲਾਂ ਆਦਿ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,605FansLike
111,955FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img