Tuesday, May 13, 2025
spot_img
spot_img
spot_img

ਸਿਆਸੀ ਕਤਲੇਆਮ ਦੀ ਯੋਜਨਾ ਬਣਾਉਣ ਵਾਲੇ Akali Dal Waris Punjab De ਵਟਸਐਪ ਗਰੁੱਪ ਦੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ: Majithia

ਯੈੱਸ ਪੰਜਾਬ
ਚੰਡੀਗੜ੍ਹ, 21 ਅਪ੍ਰੈਲ, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ Bikram Singh Majithia ਨੇ ਅੱਜ ਮੰਗ ਕੀਤੀ ਕਿ Akali Dal ਵਾਰਿਸ ਪੰਜਾਬ ਅਤੇ MP Amritpal Singh ਨਾਲ ਜੁੜੇ ਵਟਸਐਪ ਗਰੁੱਪ ਦੇ ਉਹਨਾਂ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਜੋ ਕੇਂਦਰੀ ਗ੍ਰਹਿ ਮੰਤਰੀ ਸਮੇਤ ਸਿਆਸੀ ਕਤਲੇਆਮ ਕਰਨ ਦੀ ਯੋਜਨਾ ਬਣਾ ਰਹੇ ਸਨ।

Akali Dal ਦੇ ਆਗੂ ਜਿਹਨਾਂ ਨੇ Amritpal Singh ਦੀਆਂ ਆਡੀਓ ਟੇਪ ਜਾਰੀ ਕੀਤੀਆਂ ਜਿਸ ਵਿਚ ਉਹ ਦਾਅਵਾ ਕਰ ਰਿਹਾ ਹੈ ਕਿ ਉਸਦੇ ਗੈਂਗਸਟਰਾਂ ਨਾਲ ਸੰਬੰਧ ਹਨ ਤੇ ਉਸਨੇ ਡਕੈਤੀਆਂ ਕੀਤੀਆਂ ਹਨ, ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ ਆਈ ਏ) ਤੋਂ ਕਰਵਾਈ ਜਾਵੇ।

ਉਹਨਾਂ ਐਲਾਨ ਕੀਤਾ ਕਿ ਉਹ ਉਹਨਾਂ ਕੋਲ ਉਪਲਬਧ ਸਾਰੇ ਸਬੂਤ ਕੇਂਦਰ ਸਰਕਾਰ ਨੂੰ ਸੌਂਪਣਗੇ ਕਿਉਂਕਿ ਪੰਜਾਬ ਪੁਲਿਸ ਦਾ ਸਿਆਸੀਕਰਨ ਹੋ ਚੁੱਕਾ ਹੈ ਅਤੇ ਉਸ ’ਤੇ ਅੰਮ੍ਰਿਤਪਾਲ ਤੇ ਉਸਦੇ ਗਿਰੋਹ ਦੀ ਜਾਂਚ ਵਾਸਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਅਹਿਮ ਮਾਮਲੇ ’ਤੇ ਚੁੱਪੀ ਕਿਉਂ ਧਾਰੀ ਹੋਈ ਹੈ ? ਉਹਨਾਂ ਪੁੱਛਿਆਕਿ ਕੀ ਪੰਜਾਬ ਪੁਲਿਸ ਜਿਸ ਕੋਲ ਸਾਰੇ ਸਬੂਤ ਹਨ ਅਤੇ ਪੰਜਾਬ ਪੁਲਿਸ ਕਿਸੇ ਦੇ ਮਰਨ ਦਾ ਇੰਤਜ਼ਾਰ ਕਰ ਰਹੇ ਹਨ ?

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਆਡੀਓ ਟੇਪ ਜਾਰੀ ਕਰ ਕੇ ਸਨਸਨੀ ਫੈਲਾ ਦਿੱਤੀ ਜਿਹਨਾਂ ਵਿਚ ਅੰਮ੍ਰਿਤਪਾਲ ਇਹ ਕਹਿੰਦਾ ਸੁਣਦਾ ਹੈ ਕਿ ਉਸਦੇ ਖ਼ਤਰਨਾਕ ਜੈਪਾਲ ਭੁੱਲਰ ਨਾਲ ਸਿੱਧੇ ਸੰਬੰਧ ਹਨ ਅਤੇ ਉਹ ਇਹ ਵੀ ਦੱਸ ਰਿਹਾ ਹੈ ਕਿ ਕਿਵੇਂ ਭੁੱਲਰ ਵੱਲੋਂ ਕੀਤੀਆਂ ਬਹੁ ਕਰੋੜੀ ਡਕੈਤੀਆਂ ਵਿਚ ਉਸਦਾ ਵੀ ਹਿੱਸਾ ਹੈ।

ਆਡੀਓ ਕਲਿੱਪ ਵਿਚ ਅੰਮ੍ਰਿਤਪਾਲ ਇਹ ਦਾਅਵਾ ਕਰਦਾ ਸੁਣਦਾ ਹੈ ਕਿ ਉਹ ਜਾਣਦਾ ਹੈ ਕਿ ਭੁੱਲਰ ਵੱਲੋਂ ਲੁੱਟਿਆ ਸੋਨਾ ਕਿਥੇ ਪਿਆ ਹੈ। ਇਕ ਹੋਰ ਗੱਲਬਾਤ ਵਿਚ ਐਮ ਪੀ ਇਹ ਕਹਿੰਦਾ ਸੁਣਦਾ ਹੈ ਕਿ ਉਹ ਜਾਣਦਾ ਹੈ ਕਿ ਉਸਦਾ ਭਰਾ ਹਰਪ੍ਰੀਤ ਸਿੰਘ ਨਸ਼ੇੜੀ ਹੈ ਅਤੇ ਉਹ ਜਾਣਦਾ ਹੈ ਕਿ ਨਗਦੀ ਵਾਲੀ ਗੱਡੀ ਕਿਵੇਂ ਲੁੱਟੀ ਜਾਂਦੀ ਹੈ ਅਤੇ ਦਿੱਲੀ ਵਿਚ ਉਸਦੇ ਦੋ ਫਲੈਟ ਹਨ ਅਤੇ ਉਹ ਜਾਣਦਾ ਹੈ ਕਿ ਭੁੱਲਰ ਵੱਲੋਂ ਲੁੱਟੇ ਗਏ 22 ਕਰੋੜ ਰੁਪਏ ਕਿਥੇ ਰੱਖੇ ਗਏ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਇਕ ਢੋਂਗੀ ਹੈ ਨਾ ਕਿ ਪ੍ਰਚਾਰਕ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਤੇ ਉਸਦੇ ਪਰਿਵਾਰ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਹਮਾਇਤ ਕੀਤੀ ਹੈ ਅਤੇ ਉਹਨਾਂ ਨੇ 2019 ਵਿਚ ਪੰਥਕ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਖਿਲਾਫ ਵੋਟਾਂ ਪਾਈਆਂ ਸਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੈਂਗਸਟਰ ਅਰਸ਼ ਡੱਲਾ, ਹੈਪੀ ਪਸ਼ੀਆ ਅਤੇ ਹਰਵਿੰਦਰ ਰਿੰਦਾ ਦੇ ਅੰਮ੍ਰਿਤਪਾਲ ਨਾਲ ਨੇੜਲੇ ਸੰਬੰਧ ਹਨ ਅਤੇ ਉਹ ਡਿਬਰੂਗੜ੍ਹ ਜੇਲ੍ਹ ਵਿਚ ਫੋਨ ਦੀ ਵਰਤੋਂ ਕਰਦਾ ਹੈ।

ਅਕਾਲੀ ਆਗੂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਟੀਮ ਮੋਗਾ ਪੇਜ ਗਰੁੱਪ ਵਿਚ ਹੋਈ ਗੱਲਬਾਤ ਦੇ ਵੇਰਵੇ ਵੀ ਜਨਤਕ ਕੀਤੇ ਜਿਸ ਵਿਚ ਟੀਮ ਮੈਂਬਰ ਜ਼ੋਰ ਦੇ ਕੇ ਕਹਿ ਰਹੇ ਹਨ ਕਿ ਉਹ ਸ਼ਹੀਦ ਹੋਣ ਵਾਲੇ ਤਿਆਰ ਹਨ ਤੇ ਉਹ ਆਪਣੇ ਪਰਿਵਾਰਾਂ ਨੂੰ ਆਖ ਰਹੇ ਹਨ ਕਿ ਜੇਕਰ ਉਹਨਾਂ ਨੇ ਰਵਨੀਤ ਬਿੱਟੂ, ਬਿਕਰਮ ਸਿੰਘ ਮਜੀਠੀਆ ਅਤੇ ਅਮਿਤ ਸ਼ਾਹ ਵਰਗੇ ਆਗੂਆਂ ਦਾ ਕਤਲ ਕੀਤਾ ਤਾਂ ਉਹਨਾਂ ਦੇ ਪਰਿਵਾਰਾਂ ਦਾ ਖਿਆਲ ਰੱਖਿਆ ਜਾਵੇ। ਉਹਨਾਂ ਨੇ ਗਰੁੱਪ ਦੀ ਇਕ ਆਡੀਓ ਵੀ ਜਾਰੀ ਕੀਤੀ ਜਿਸ ਵਿਚ ਇਕ ਮਹਿਲਾ ਹੋਰਨਾਂ ਨੂੰ ਆਤਮਘਾਤੀ ਹਮਲਾਵਰ ਬਣਨ ਵਾਸਤੇ ਉਕਸਾ ਰਹੀ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਉਹਨਾਂ ਨੇ ਅੰਮ੍ਰਿਤਪਾਲ ਦੇ ਸਿਧਾਂਤਾਂ ਦਾ ਵਿਰੋਧ ਕੀਤਾ ਹੈ ਖਾਸ ਤੌਰ ’ਤੇ ਉਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸਰੂਪ ਨੂੰ ਅਜਨਾਲਾ ਥਾਣੇ ’ਤੇ ਹਮਲਾ ਕਰਨ ਵਾਸਤੇ ਢਾਲ ਵਜੋਂ ਵਰਤਣ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਉਹ ਅੱਜ ਖੁਦ ਨਿਸ਼ਾਨੇ ’ਤੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਚੁੱਪ ਕਰਕੇ ਨਹੀਂ ਬੈਠਣਗੇ। ਉਹਨਾਂ ਕਿਹਾ ਕਿ ਕੋਈ ਵੀ ਮੈਨੂੰ ਪੰਜਾਬ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਬੋਲਣ ਤੋਂ ਨਹੀਂ ਰੋਕ ਸਕਦਾ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,605FansLike
111,955FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img