Sunday, March 3, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਸੁਖਦੇਵ ਸਿੰਘ ਢੀਂਡਸਾ ਨੇ ਭਾਜਪਾ ਨੂੰ ਤਿੰਨ ਰਾਜਾਂ ਵਿਚ ਹੋਈ ਜਿੱਤ ਦੀ ਦਿੱਤੀ ਵਧਾਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2023:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਤਿੰਨ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ ‘ ਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ , ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਢਾ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸਮੇਤ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਸ. ਢੀਂਡਸਾ ਨੇ ਕਿਹਾ ਕਿ ਇਨ੍ਹਾਂ ਰਾਜਾਂ ਵਿਚ ਭਾਜਪਾ ਦੀ ਜਿੱਤ ਲਈ ਵਿਉਦਬੰਦੀ ਬਣਾਉਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੀ ਉਚੇਚੇ ਤੌਰ ਤੇ ਵਧਾਈ ਦੇ ਪਾਤਰ ਹਨ।

ਉਨ੍ਹਾਂ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਤਿਹਾਸਕ ਫੈਸਲਿਆਂ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਦੀ ਪ੍ਰਵਾਨਗੀ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹਨ ਅਤੇ ਭਾਜਪਾ ਵਿਚ ਉਨ੍ਹਾਂ ਦਾ ਵਿਸ਼ਵਾਸ ਬਰਕਰਾਰ ਹੈ। ਜ਼ਿਕਰਯੋਗ ਹੈ ਕਿ ਸ .ਸੁਖਦੇਵ ਢੀਂਡਸਾ ਸਮੇਂ-ਸਮੇਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਸਿੱਖ ਪੰਥ ਦੇ ਮੁੱਦਿਆਂ ਨੂੰ ਹੱਲ ਕਰਨ ‘ਤੇ ਚਰਚਾ ਕੀਤੀ। ਸੁਖਦੇਵ ਢੀਂਡਸਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੀ ਕਾਂਗਰਸ ਸਰਕਾਰ ਵਾਂਗ ਫੇਲ ਸਬਿਤ ਹੋਈ ਹੈ। ਪੰਜਾਬ ਅਤੇ ਪੰਥਕ ਮਸਲੇ ਹੱਲ ਕਰਨ ਲਈ ਕਿਸੇ ਵੀ ਸਰਕਾਰ ਨੇ ਕੰਮ ਨਹੀਂ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,397FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...