Monday, May 17, 2021
covid vaccination

Ashirwad 51000

Kisani Karza 4624 Cr

Shaheed 50 lakh

Mahila Sarpanch

Vidhwa Pension 1500

NNP Soorbir

Markfed 3 3

Verka Ice Cream

Innocent Hunar Se Rozgar 25 4 21

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

ਯੈੱਸ ਪੰਜਾਬ
ਚੰਡੀਗੜ, 10 ਅਪ੍ਰੈਲ, 2021 –
ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਦੀ ਉਸਾਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਜਲਦ ਹੀ ਹਕੀਕਤ ਬਣਨ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਦਾ ਕਾਰਜ ਧਾਰਮਿਕ ਅਰਦਾਸ ਤੋਂ ਬਾਅਦ ਕੱਲ ਸ਼ੁਰੂ ਹੋ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਇਹ ਆਲਮੀ ਦਰਜੇ ਦੀ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਵੱਲ ਪਹਿਲਾ ਕਦਮ ਹੈ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨਾਂ ਨੂੰ ਉਦਯੋਗ ਦੀਆਂ ਮੰਗਾਂ ਅਨੁਸਾਰ ਰੋਜ਼ਗਾਰ ਦੇ ਯੋਗ ਬਣਾਉਣ ਵਿੱਚ ਮਦਦ ਮਿਲੇਗੀ।

ਉਨਾਂ ਅੱਗੇ ਕਿਹਾ ਕਿ ਸਕਿੱਲ ਇੰਸਟੀਚਿਊਟ ਦੇ ਪਹਿਲੇ ਪੜਾਅ ਦੇ ਉਸਾਰੀ ਕਾਰਜਾਂ ਦੀ ਕੁਲ ਲਾਗਤ 97 ਕਰੋੜ ਰੁਪਏ ਹੈ ਜੋ ਅਲਾਟ ਹੋ ਗਏ ਹਨ।

ਸ੍ਰੀ ਚੰਨੀ ਨੇ ਕਿਹਾ ਕਿ ਇਹ ਫੰਡ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵੱਲੋਂ ਤਕਨੀਕੀ ਸਿੱਖਿਆ ਵਿਭਾਗ ਦੀ ਦੇਖ-ਰੇਖ ਹੇਠ ਮੁਹੱਈਆ ਕਰਵਾਏ ਜਾਣਗੇ। ਉਨਾਂ ਕਿਹਾ ਕਿ ਇਹ ਕੰਮ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੁਆਰਾ ਚਲਾਇਆ ਜਾ ਰਿਹਾ ਹੈ ਅਤੇ ਪਹਿਲੇ ਪੜਾਅ ਦੀ ਉਸਾਰੀ 42 ਏਕੜ ਰਕਬੇ ਵਿੱਚ ਕੀਤੀ ਜਾਵੇਗੀ।

ਸ੍ਰੀ ਚੰਨੀ ਨੇ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਇਹ ਸਕਿੱਲ ਇੰਸਟੀਚਿਊਟ, ਜਿਸ ਨੂੰ ਆਲਮੀ ਦਰਜੇ ਦੀ ਸਕਿੱਲ ਯੂਨੀਵਰਸਿਟੀ ਵਜੋਂ ਵਿਕਸਿਤ ਕੀਤਾ ਜਾਵੇਗਾ, ਦੇ ਬਣਨ ਨਾਲ ਇਸ ਖੇਤਰ ਦੇ ਨੌਜਵਾਨਾਂ ਖ਼ਾਸਕਰ ਇਤਿਹਾਸਕ ਕਸਬੇ ਸ੍ਰੀ ਚਮਕੌਰ ਸਾਹਿਬ ਦੇ ਰਹਿਣ ਵਾਲਿਆਂ ਲਈ ਵਧੇਰੇ ਮੌਕੇ ਪੈਦਾ ਹੋਣਗੇ ਜਿਸ ਨਾਲ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖ਼ਾਰਨ ਅਤੇ ਸੂਚਨਾ ਤਕਨਾਲੋਜੀ ਅਧਾਰਤ ਇਸ ਮਾਹੌਲ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਹਾਸਲ ਹੋਣਗੇ।

ਪ੍ਰਾਜੈਕਟ ਇੰਚਾਰਜ ਸਬ ਡਵੀਜ਼ਨਲ ਅਧਿਕਾਰੀ ਰਾਜੀਵ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਕੁੱਲ 4.23 ਲੱਖ ਵਰਗ ਫੁੱਟ ਖੇਤਰ ਕਵਰ ਕੀਤਾ ਜਾਵੇਗਾ ਅਤੇ ਇਸ ਵਿੱਚ ਵਖ ਵੱਖ ਬਲਾਕ ਜਿਵੇਂ ਅਕਾਦਮਿਕ, ਇੰਜੀਨੀਅਰਿੰਗ, ਫਾਰਮੈਸੀ, ਆਈ.ਟੀ. ਅਤੇ ਸਾਂਝੇ ਸਰੋਤ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਇਸ ਵਿਚ ਆਡੀਟੋਰੀਅਮ, ਲਾਇਬ੍ਰੇਰੀ, ਖੇਡ ਸਟੇਡੀਅਮ, ਦੁਕਾਨਾਂ, ਵਰਕਸ਼ਾਪ ਆਦਿ ਵੀ ਸ਼ਾਮਲ ਹੋਣਗੇ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਅਮਿਤਾਭ ਬੱਚਨ ਤੋਂ ਸਿਰਸਾ ਵੱਲੋਂ 12 ਕਰੋੜ ਲੈਣ ਦੇ ਮਾਮਲੇ ਦੀ ਅਕਾਲੀ ਤਖ਼ਤ ’ਤੇ...

ਯੈੱਸ ਪੰਜਾਬ ਨਵੀਂ ਦਿੱਲੀ, 14 ਮਈ, 2021 - ਫ਼ਿਲਮ ਸਟਾਰ ਅਮਿਤਾਭ ਬੱਚਨ ਤੋਂ 12 ਕਰੋਡ਼ ਰੁਪਏ ਦੀ ਰਾਸ਼ੀ ਸਮਾਜਿਕ ਕੰਮਾਂ ਲਈ ਲੈਣ ਦੇ ਦਿੱਲੀ ਸਿੱਖ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਮੈਂਬਰਾਂ ਦੀ ਜੀ.ਕੇ. ਤੇ ਸਰਨਾ ਨੂੰ ਚੁਣੌਤੀ: ਕਿਹਾ 37 ਸਾਲਾਂ ’ਚ ਅਮਿਤਾਭ...

ਯੈੱਸ ਪੰਜਾਬ ਨਵੀਂ ਦਿੱਲੀ, 14 ਮਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਮੈਂਬਰ ਸਰਵਜੀਤ ਸਿੰਘ ਵਿਰਕ, ਗੁਰਮੀਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਰਣਜੀਤ ਸਿੰਘ ਦਾ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਲੀਜ਼ ’ਤੇ ਦੇਣ ਬਾਰੇ ਬਿਆਨ...

ਯੈੱਸ ਪੰਜਾਬ ਅੰਮ੍ਰਿਤਸਰ, 14 ਮਈ, 2021 - ਬੀਤੇ ਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਰੀ ਪੀਰੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਰਾਜਸਥਾਨ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ ਘਟਨਾ, ਸਰਕਾਰ ਦੋਸ਼ੀਆਂ...

ਯੈੱਸ ਪੰਜਾਬ ਅੰਮ੍ਰਿਤਸਰ, 13 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ:...

ਯੈੱਸ ਪੰਜਾਬ ਅੰਮ੍ਰਿਤਸਰ, 12 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਰਾਜਸਥਾਨ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਦਾ: ਸਿਰਸਾ ਦੇ ਦਖ਼ਲ...

ਯੈੱਸ ਪੰਜਾਬ ਨਵੀਂ ਦਿੱਲੀ, 12 ਮਈ, 2021 - ਰਾਜਸਥਾਨ ਵਿਚ ਕੁਝ ਲੋਕਾਂ ਵੱਲੋਂ ਇਕ ਸਿੱਖ ਨੌਜਵਾਨਾਂ ਦੀ ਬੁਰੀ ਤਰਾਂ ਕੁੱਟਮਾਰ ਕਰਨ ਤੇ ਉਸਦੇ ਕੇਸਾਂ ਦੀ ਬੇਅਬਦੀ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Sonu Sood ਨੂੰ ਵੀ Corona ਨੇ ਘੇਰਿਆ, ਕਿਹਾ ‘ਚਿੰਤਾ ਦੀ ਗੱਲ ਨਹੀਂ, ਅਜੇ ਵੀ ਰਹਾਂਗਾ ਲੋਕਾਂ ਦੀ ਸੇਵਾ ’ਚ’

ਯੈੱਸ ਪੰਜਾਬ ਮੁੰਬਈ, 17 ਅਪ੍ਰੈਲ, 2021: ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਸੋਨੂੰ...
- Advertisement -spot_img

ਸੋਸ਼ਲ ਮੀਡੀਆ

20,382FansLike
50,840FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

error: Content is protected !!