Friday, May 7, 2021
104 4 to 9 May

Ashirwad 51000

Kisani Karza 4624 Cr

Shaheed 50 lakh

Mahila Sarpanch

Vidhwa Pension 1500

NNP Soorbir

Markfed 3 3

PSSSB 120

Verka Ice Cream

Innocent Hunar Se Rozgar 25 4 21

ਹਰਸਿਮਰਤ ਮੁਫ਼ਤ ਦੇ ਪ੍ਰਚਾਰ ਲਈ ਮੈਡੀਕਲ ਭਾਈਚਾਰੇ ਦੇ ਮਨੋਬਲ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ: ਬਲਬੀਰ ਸਿੱਧੂ

ਯੈੱਸ ਪੰਜਾਬ
ਚੰਡੀਗੜ੍ਹ, 12 ਅਪ੍ਰੈਲ, 2021 –
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਰਾਜਨੀਤਿਕ ਤੌਰ `ਤੇ ਪ੍ਰੇਰਿਤ ਕਰਾਰ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਭਰੋਸੇਯੋਗਤਾ ਅਤੇ ਪੰਜਾਬ ਦੇ ਲੋਕਾਂ ਦਾ ਸਮਰਥਨ ਗੁਆ ਦਿੱਤਾ ਹੈ ਅਤੇ ਹੁਣ ਸ੍ਰੀਮਤੀ ਬਾਦਲ ਮੁਫ਼ਤ ਦੇ ਪ੍ਰਚਾਰ ਲਈ ਮੈਡੀਕਲ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਉਨ੍ਹਾਂ ਦੇ ਮਨੋਬਲ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਭਾਰਤ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਐਡਵਾਇਜਰੀਜ਼ `ਤੇ ਕੰਮ ਕਰ ਰਹੀ ਹੈ ਅਤੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮਿਲੀ ਇਸ ਫੀਡਬੈਕ ਦੀ ਵਰਤੋਂ ਕਰਕੇ ਸੂਬਾ ਸਰਕਾਰ ਯਕੀਨੀ ਤੌਰ `ਤੇ ਕੋਵਿਡ ਦੇ ਮਾਮਲਿਆਂ ਨੂੰ ਕਾਬੂ ਕਰਨ ਦੇ ਹੋਰ ਮਜ਼ਬੂਤ ਪ੍ਰਬੰਧ ਕਰੇਗੀ।

ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ ਵਿਖੇ ਸੰਪਰਕ ਟਰੇਸਿੰਗ ਸਭ ਤੋਂ ਵੱਧ ਕੀਤੀ ਜਾ ਰਹੀ ਹੈ ਜਦਕਿ ਹਰਸਿਮਰਤ ਵੱਲੋਂ ਇਸਨੂੰ ਰਾਜ ਵਿੱਚ ਸਭ ਤੋਂ ਘੱਟ ਕਿਹਾ ਗਿਆ ਹੈ ਅਤੇ ਪਟਿਆਲਾ ਵਿਖੇ ਕੋਵਿਡ-19 ਦੀ ਟੈਸਟਿੰਗ ਦਾ ਟੀਚਾ 105 ਫੀਸਦੀ ਹਾਸਲ ਕੀਤਾ ਹੈ ਜਦਕਿ ਇਸ ਬਾਰੇ ਵੀ ਸਾਬਕਾ ਕੇਂਦਰੀ ਮੰਤਰੀ ਨੇ ਇਸਨੂੰ ਸਭ ਤੋਂ ਘੱਟ ਕਿਹਾ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਸੰਪਰਕ ਟਰੇਸਿੰਗ ਪ੍ਰਤੀ ਮਾਮਲਾ 13, ਪਟਿਆਲਾ ਵਿੱਚ 14 ਅਤੇ ਐਸ.ਏ.ਐਸ. ਨਗਰ ਵਿੱਚ 23 ਹੈ ਜੋ ਕਿ ਸੂਬੇ ਵਿੱਚ ਸਭ ਤੋਂ ਜ਼ਿਆਦਾ ਹੈ।ਉਨ੍ਹਾਂ ਕਿਹਾ ਕਿ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀ ਮਦਦ ਨਾਲ ਸੰਪਰਕ ਟਰੇਸਿੰਗ ਨੂੰ ਹੋਰ ਵਧਾਇਆ ਜਾ ਰਿਹਾ ਹੈ।

ਸੂਬੇ ਵਿੱਚ ਲੈਬਾਰਟਰੀਆਂ ਦੀ ਮੌਜੂਦਾ ਸਥਿਤੀ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਆਰ.ਟੀ.ਪੀ.ਸੀ.ਆਰ. ਲੈਬ ਦੀ ਹਰ ਜ਼ਿਲ੍ਹੇ ਵਿੱਚ ਲੋੜ ਨਹੀਂ ਹੁੰਦੀ। ਸਾਰੇ ਜ਼ਿਲ੍ਹਿਆਂ ਨੂੰ 7 ਆਰ.ਟੀ.ਪੀ.ਸੀ.ਆਰ. ਲੈਬਾਂ ਨਾਲ ਜੋੜਿਆ ਗਿਆ ਹੈ ਅਤੇ ਕਿਸੇ ਵੀ ਜ਼ਿਲ੍ਹੇ ਨੂੰ ਇੱਕ ਜਾਂ ਡੇਢ ਘੰਟੇ ਦਾ ਸਮਾਂ ਟੈਸਟਿੰਗ ਲੈਬ ਤੋਂ ਦੂਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ 35000-40000 ਟੈਸਟ ਕੀਤੇ ਜਾ ਰਹੇ ਹਨ ਜਿਸਨੂੰ ਇਸ ਹਫ਼ਤੇ ਵਿੱਚ ਹੀ 50000 ਤੱਕ ਕੀਤਾ ਜਾਵੇਗਾ। ਟੈਸਟਿੰਗ ਲਈ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਟਰੂਨਾਟ ਆਰ.ਟੀ.ਪੀ.ਸੀ.ਆਰ. ਮਸ਼ੀਨਾਂ ਵੀ ਲਗਾਈਆਂ ਗਈਆਂ ਹਨ ਜਿਸਤੋਂ ਇੱਕ ਦੋ ਘੰਟੇ ਵਿੱਚ ਨਤੀਜਾ ਮਿਲ ਜਾਂਦਾ ਹੈ।

ਉਨ੍ਹਾਂ ਸੂਬਾ ਸਰਕਾਰ ਵੱਲੋਂ ਲੈਵਲ-3 ਸਿਹਤ ਸੰਭਾਲ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਲੈਵਲ-3 ਹਸਪਤਾਲ ਸਥਾਪਤ ਕਰਨ ਦੀ ਅਜੇ ਜ਼ਰੂਰਤ ਨਹੀਂ ਹੈ ਅਤੇ ਹਰ ਜ਼ਿਲ੍ਹੇ ਨੂੰ ਨੇੜਲੇ ਲੈਵਲ-3 ਹਸਪਤਾਲ ਨਾਲ ਜੋੜਿਆ ਗਿਆ ਹੈ ਅਤੇ ਮਰੀਜ਼ਾਂ ਨੂੰ ਸਮੇਂ `ਤੇ ਸੇਵਾਵਾਂ ਪਹੰੁਚਾਉਣ ਲਈ ਐਂਬੂਲੈਂਸਾਂ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ ਜਿਸ ਬਾਰੇ ਕੇਂਦਰੀ ਦੀਆਂ ਟੀਮਾਂ ਵੱਲੋਂ ਵੀ ਇਸਨੂੰ ਸਹੀ ਮੰਨਿਆ ਗਿਆ ਹੈ।

ਸ. ਸਿੱਧੂ ਨੇ ਅੱਗੇ ਕਿਹਾ ਕਿ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ), ਪੈਰਾ ਮੈਡੀਕਲ ਸਟਾਫ਼ ਆਦਿ ਸਮੇਤ 6000 ਦੇ ਲਗਭਗ ਮੁਲਾਜ਼ਮਾਂ ਦੀ ਭਰਤੀ ਸਿਰਫ਼ ਪਿਛਲੇ ਇੱਕ ਸਾਲ ਦੌਰਾਨ ਕੀਤੀ ਗਈ ਹੈ।ਸਪੈਸਲਿਸ਼ਟ ਮੈਡੀਕਲ ਡਾਕਟਰਾਂ ਦੀ ਭਰਤੀ ਵਾਕ ਇਨ ਇੰਟਰਵਿਊ ਦੁਆਰਾ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਪਿਛਲੇ ਹਫ਼ਤੇ ਹੀ 50 ਸਪੈਸਲਿਸ਼ਟਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਜ਼ਿਲ੍ਹਿਆਂ ਨੂੰ ਕੋਵਿਡ-19 ਦੇ ਪ੍ਰਬੰਧਨ ਲਈ ਆਪਣੇ ਪੱਧਰ `ਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ `ਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵਿਭਾਗਾਂ ਤੋਂ ਵੀ ਮੁਲਾਜ਼ਮਾਂ ਦੀ ਤੈਨਾਤੀ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ 4000 ਦੇ ਕਰੀਬ ਲੈਵਲ-1 ਬਿਸਤਰੇ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 8000 ਦੇ ਕਰੀਬ ਬਿਸਤਰੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਕੇਵਲ 25 ਫੀਸਦੀ ਥਾਵਾਂ `ਤੇ ਹੀ ਲੈਵਲ-2 ਵਿੱਚ ਮਰੀਜ਼ ਭਰਤੀ ਹਨ ਅਤੇ ਲੈਵਲ-3 ਸਬੰਧੀ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਕੇਂਦਰੀ ਟੀਮ ਵੱਲੋਂ ਇਹ ਰਿਪੋਰਟ ਕੀਤਾ ਗਿਆ ਹੈ ਹੈ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਰੀਜ਼ਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ `ਤੇ ਲਿਜਾਣ ਲਈ ਐਬੂਲੈਂਸਾਂ ਦਾ ਪੂਰਾ ਪ੍ਰਬੰਧ ਮੌਜੂਦ ਹੈ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਗੁਰੂ ਘਰਾਂ ਵਿੱਚ ਆਰਜ਼ੀ ਵਾਰਡ ਸਥਾਪਿਤ,...

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ ਨਾਲ ਕਾਨਸੰਟ੍ਰੇਟਰ ਰਾਹੀਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਵਿਖ਼ੇ 6 ਮਈ ਤੋਂ ਸ਼ੁਰੂ ਕੀਤਾ ਜਾਵੇਗਾ ਕੋਰੋਨਾ ਕੇਅਰ...

ਯੈੱਸ ਪੰਜਾਬ ਨਵੀਂ ਦਿੱਲੀ, 3 ਮਈ, 2021- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਆਕਸੀਜਨ ਦੀ ਘਾਟ ਦਾ ਸੰਕਟ ਵੱਡਾ, ਐਨ.ਆਰ.ਆਈਜ਼ ਦਿੱਲੀ ਵਾਸਤੇ ਆਕਸੀਜਨ ਕੰਸੈਟ੍ਰੇਟਰ ਭੇਜਣ: ਸਿਰਸਾ ਦੀ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਈ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅਮਰੀਕਾ, ਆਸਟਰੇਲੀਆ, ਕੈਨੇਡਾ, ਯੂ ਕੇ ਤੇ ਹੋਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ

ਯੈੱਸ ਪੰਜਾਬ ਬਠਿੰਡਾ, 1 ਮਈ, 2021: ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖ ਕੌਮ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਆਧੁਨਿਕ ਹਸਪਤਾਲ ਸਥਾਪਤ ਕਰੇ: ਗਿਆਨੀ...

ਯੈੱਸ ਪੰਜਾਬ ਅੰਮ੍ਰਿਤਸਰ, 1 ਮਈ, 2021 - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ...

ਯੈੱਸ ਪੰਜਾਬ ਚੰਡੀਗੜ੍ਹ, 1 ਮਈ, 2021: ਕੋਵਿਡ ਦੀਆਂ ਰੋਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Sonu Sood ਨੂੰ ਵੀ Corona ਨੇ ਘੇਰਿਆ, ਕਿਹਾ ‘ਚਿੰਤਾ ਦੀ ਗੱਲ ਨਹੀਂ, ਅਜੇ ਵੀ ਰਹਾਂਗਾ ਲੋਕਾਂ ਦੀ ਸੇਵਾ ’ਚ’

ਯੈੱਸ ਪੰਜਾਬ ਮੁੰਬਈ, 17 ਅਪ੍ਰੈਲ, 2021: ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਸੋਨੂੰ...
- Advertisement -spot_img

ਸੋਸ਼ਲ ਮੀਡੀਆ

20,389FansLike
50,841FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

error: Content is protected !!