- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 7 ਅਗਸਤ, 2020:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ੍ਰੀ ਨਰੇਸ਼ ਗੁਜਰਾਲ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ।
ਸੂਤਰਾਂ ਅਨੁਸਾਰ ਸ੍ਰੀ ਨਰੇਸ਼ ਗੁਜਰਾਲ ਨੇ ਬੀਤੇ ਕਲ੍ਹ ਹੀ ਸੰਸਦ ਦੀ ਇਕ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲਿਆ ਸੀ।
ਉਨ੍ਹਾਂ ਨੇ 6 ਅਗਸਤ ਨੂੰ ‘ਪਰਸੌਨਲ’, ‘ਪਬਲਿਵ ਗਰੀਵੈਂਸਿਜ਼’, ਅਤੇ ‘ਲਾਅ ਐਂਡ ਜਸਟਿਸ’ ਨਾਲ ਸੰਬੰਧਤ ਕਮੇਟੀ ਦੀ ਮੀਟਿੰਗ ਵਿਚ ਭਾਗ ਲਿਆ ਸੀ।
ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ
- Advertisement -