Friday, October 4, 2024
spot_img
spot_img
spot_img
spot_img
spot_img

ਅਕਾਲੀ ਦਲ ਵੱਲੋਂ ਪਟਿਆਲਾ ਦਿਹਾਤੀ ਇਕਾਈ ਦੇ ਪੁਨਰਗਠਨ ਦਾ ਫੈਸਲਾ

ਯੈੱਸ ਪੰਜਾਬ
ਚੰਡੀਗੜ੍ਹ, 3 ਅਗਸਤ, 2024

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੀ ਪਟਿਆਲਾ ਦਿਹਾਤੀ ਇਕਾਈ ਦੇ ਪੁਨਰਗਠਨ ਕਰਨ ਅਤੇ ਇਕ ਹੀ ਪ੍ਰਧਾਨ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਵੇਲੇ ਪਟਿਆਲਾ ਇਕਾਈ ਦੇ ਦੋ ਪ੍ਰਧਾਨ ਹਨ ਜਿਸ ਕਾਰਣ ਤਾਲਮੇਲ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਸਰਦਾਰ ਸੁਖਵਿੰਦਰ ਸਿੰਘ ਰਾਜਲਾ ਅਤੇ ਸਰਦਾਰ ਜਰਨੈਲ ਸਿੰਘ ਕਰਤਾਰਪੁਰ ਤੋਂ ਜ਼ਿੰਮੇਵਾਰੀ ਵਾਪਸ ਲਈ ਜਾ ਰਹੀ ਹੈ। ਉਹਨਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ