Tuesday, March 19, 2024

ਵਾਹਿਗੁਰੂ

spot_img
spot_img

ਅਕਾਲੀ ਦਲ ਸੰਯੁਕਤ ਨੇ ਹਰਦੀਪ ਸਿੰਘ ਘੁੰਨਸ ਨੂੰ ਜ਼ਿਲ੍ਹਾ ਬਰਨਾਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਰਗਰਮ ਆਗੂ ਸ. ਹਰਦੀਪ ਸਿੰਘ ਘੁੰਨਸ ਨੂੰ ਬਰਨਾਲਾ (ਦਿਹਾਤੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿਦਿੰਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੂਬੇ ਵਿੱਚ ਆਉਣ ਵਾਲੀ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਮੁੱਚੇ ਪੰਜਾਬ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸ: ਹਰਦੀਪ ਸਿੰਘ ਘੁੰਨਸ ਨੂੰ ਸੌਂਪੀ ਗਈ ਨਵੀਂ ਜਿ਼ੰਮੇਵਾਰੀ ਨਾਲ ਜਿ਼ਲ੍ਹਾ ਬਰਨਾਲਾ (ਦਿਹਾਤੀ) ਵਿੱਚ ਪਾਰਟੀ ਹੋਰ ਮਜਬੂਤ ਹੋਈ ਹੈ।

ਇਸ ਮੌਕੇ ਨਵ-ਨਿਯੁਕਤ ਜਿ਼ਲ੍ਹਾ ਪ੍ਰਧਾਨ ਸ. ਹਰਦੀਪ ਸਿੰਘ ਘੁੰਨਸ ਨੇ ਨਵੀਂ ਮਿਲੀ ਜ਼ਿੰਮੇਵਾਰੀ ਲਈ ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਝੰਡਾ ਪੂਰੇ ਪੰਜਾਬ ਵਿੱਚ ਬੁਲੰਦ ਕਰਨਗੇ ਅਤੇ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਕਾਰਜਸ਼ੀਲ ਰਹਿਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...