ਅਕਾਲ ਤਖ਼ਤ ਸਾਹਿਬ ਨੇ ਕੌਮ ਨੂੰ ਸਦਾ ਚਾਨਣ ਮੁਨਾਰੇ ਵਜੋਂ ਅਗਵਾਈ ਦਿੱਤੀ: ਅਕਾਲ ਤਖ਼ਤ ਦੇ ਸਥਾਪਨਾ ਦਿਹਾੜੇ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 2 ਜੁਲਾਈ, 2021: ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸੰਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ … Continue reading ਅਕਾਲ ਤਖ਼ਤ ਸਾਹਿਬ ਨੇ ਕੌਮ ਨੂੰ ਸਦਾ ਚਾਨਣ ਮੁਨਾਰੇ ਵਜੋਂ ਅਗਵਾਈ ਦਿੱਤੀ: ਅਕਾਲ ਤਖ਼ਤ ਦੇ ਸਥਾਪਨਾ ਦਿਹਾੜੇ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ