Thursday, March 28, 2024

ਵਾਹਿਗੁਰੂ

spot_img
spot_img

ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ, ਪੰਜਾਬੀ ਤੇ ਹਿੰਦੀ ਫ਼ਿਲਮਾਂ ਤੋਂ ਇਲਾਵਾ ਮਹਾਂਭਾਰਤ ਵਿੱਚ ਵੀ ਨਿਭਾਈ ਸੀ ਭੂਮਿਕਾ

- Advertisement -

ਯੈੱਸ ਪੰਜਾਬ
ਲੁਧਿਆਣਾ, 10 ਅਪ੍ਰੈਲ, 2021:
ਪੰਜਾਬੀ ਫ਼ਿਲਮਾਂ ਵਿੱਚ ਨਾਇਕ ਵਜੋਂ ਮਕਬੂਲ ਰਹੇ ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ ਹੋ ਗਿਆ ਹੈ।

ਉਹਨਾਂ ਨੇ ਅੱਜ ਲੁਧਿਆਣਾ ਦੇ ਇਕ ਹਸਪਤਾਲ ਵਿੱਚ ਆਖ਼ਰੀ ਸਾਹ ਲਏ।

ਲੰਬੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਤੀਸ਼ ਕੌਲ ਹੁਣ ਕੋਰੋਨਾ ਤੋਂ ਵੀ ਪੀੜਤ ਹੋ ਗਏ ਸਨ।

ਸਤੀਸ਼ ਕੌਲ ਨੇ ਲਗਪਗ 300 ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਸੀ। ਉਹਨਾਂ ਨੇ ਪ੍ਰਸਿੱਧ ਟੀ.ਵੀ. ਸੀਰੀਅਲ ਮਹਾਂਭਾਰਤ ਵਿੱਚ ਵੀ ‘ਇੰਦਰਦੇਵ’ ਦੀ ਭੂਮਿਕਾ ਅਦਾ ਕੀਤੀ ਸੀ।

ਫ਼ਿਲਮ ਐਂਡ ਟੀ.ਵੀ.ਇੰਸਟੀਚਿਊਟ ਤੋਂ ਸਿੱਖ਼ਿਆ ਪ੍ਰਾਪਤ ਸਤੀਸ਼ ਕੌਲ 74 ਸਾਲਾਂ ਦੇ ਸਨ।

ਉਹਨਾਂ ਨੇ ਪੰਜਾਬੀ ਫ਼ਿਲਮਾਂ ਸੱਸੀ ਪੁੰਨੂੰ, ਇਸ਼ਕ ਨਿਮਾਣਾ, ਸੁਹਾਗ ਚੂੜਾ ਅਤੇ ਪਟੋਲਾ ਸਣੇ ਕਈ ਫ਼ਿਲਮਾਂ ਵਿੱਚ ਬਤੌਰ ਨਾਇਕ ਭੂਮਿਕਾ ਨਿਭਾਈ ਸੀ।

ਅੰਤਲੇ ਸਮੇਂ ਵਿੱਚ ਉਨ੍ਹਾਂ ਨੂੰ ਭਾਰੀ ਆਰਥਿਕ ਤੰਗੀ ਦੇ ਦੌਰ ਵਿੱਚੋਂ ਗੁਜ਼ਰਨਾ ਪਿਆ ਅਤੇ ਆਪਣੇ ਇਲਾਜ ਤਕ ਲਈ ਉਨ੍ਹਾਂ ਨੂੰ ਦੂਜਿਆਂ’ਤੇ ਨਿਰਭਰ ਹੋਣਾ ਪਿਆ। ਇਸ ਦੌਰਾਨ ਪੰਜਾਬ ਸਰਕਾਰ ਅਤੇ ਕਈ ਕਲਾਕਾਰਾਂ, ਗਾਇਕਾਂ ਵੱਲੋਂ ਵੀ ਉਨ੍ਹਾਂ ਦੀ ਮਦਦ ਕੀਤੀ ਗਈ ਸੀ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...