Saturday, April 27, 2024

ਵਾਹਿਗੁਰੂ

spot_img
spot_img

ਅਧੀਨ ਸੇਵਾਵਾਂ ਚੋਣ ਬੋਰਡ ਨੇ ਫੂਡ ਸੇਫਟੀ ਅਫਸਰਾਂ ਦੀਆਂ 25 ਅਸਾਮੀਆਂ ਲਈ ਕੀਤੀ ਅਰਜ਼ੀਆਂ ਦੀ ਮੰਗ

- Advertisement -

ਚੰਡੀਗੜ੍ਹ, 21 ਜਨਵਰੀ, 2020:
ਅਧੀਨ ਸੇਵਾਵਾਂ ਚੋਣ ਬੋਰਡ ਨੇ ਪੰਜਾਬ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਫੂਡ ਸੇਫਟੀ ਅਫਸਰਾਂ ਦੀਆਂ 25 ਅਸਾਮੀਆਂ ਭਰਨ ਲਈ ਅਰਜੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਿੱਧੀ ਭਰਤੀ ਰਾਹੀਂ ਭਰੀਆਂ ਜਾਣੀ ਵਾਲੀਆਂ ਗਰੁੱਪ-ਸੀ ਦੀਆਂ ਹਨ ਅਤੇ ਇਹ ਅਸਾਮੀਆਂ 10300-34800+4200 ਗਰੇਡ ਪੇਅ ਸਕੇਲ (ਪਰਖਕਾਲ ਸਮੇਂ ਦੌਰਾਨ ਬਿਨ੍ਹਾਂ ਕਿਸੇ ਭੱਤਿਆਂ ਸਮੇਤ ਮੁੱਢਲੀ ਤਨਖਾਹ/ਡੀਸੀ ਰੇਟ ਮਿਲਣਯੋਗ ਹੋਵੇਗਾ) ਅਧੀਨ ਹਨ।

ਬੁਲਾਰੇ ਨੇ ਦੱਸਿਆ ਕਿ ਭਰਤੀ ਲਈ ਬਿਨੈ ਕਰਨ ਲਈ ਪੰਜਾਬ http://www.punjabsssb.gov.in/ ‘ਤੇ ਯੋਗ ਉਮੀਦਵਾਰ 20 ਜਨਵਰੀ, 2020 ਤੋਂ 10 ਫਰਵਰੀ, 2020 ਤੱਕ ਸ਼ਾਮ 5 ਵਜੇ ਤੱਕ ਅਪਲਾਈ ਕਰ ਸਕਦੇ ਹਨ। ਇਸ ਭਰਤੀ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਵੀ www.punjabsssb.gov.in ਤੋਂ ਹਾਸਿਲ ਕਰ ਸਕਦੇ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...