ਅੰਦੋਲਨਕਾਰੀ ਕਿਸਾਨਾਂ ਲਈ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ AAP: Bhagwant Mann

ਯੈੱਸ ਪੰਜਾਬ ਚੰਡੀਗੜ੍ਹ, 30 ਨਵੰਬਰ 2020: ਆਮ ਆਦਮੀ ਪਾਰਟੀ (ਆਪ) ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਾਲੇ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੇ ਬਾਰਡਰ ‘ਤੇ ਡਟੇ ਅੰਦੋਲਨਕਾਰੀ ਕਿਸਾਨਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਸੇਵਾਦਾਰ ਬਣ ਕੇ ਕੰਮ … Continue reading ਅੰਦੋਲਨਕਾਰੀ ਕਿਸਾਨਾਂ ਲਈ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ AAP: Bhagwant Mann