Friday, May 17, 2024

ਵਾਹਿਗੁਰੂ

spot_img
spot_img

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

- Advertisement -

ਯੈੱਸ ਪੰਜਾਬ
29 ਅਪ੍ਰੈਲ, 2024

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ ਹੈ ਕਿ ਅੰਮ੍ਰਿਤਾ ਵੜਿੰਗ ਨੂੰ ਤਲਬ ਕੀਤਾ ਜਾਵੇ ਜੋ ਉਹਨਾਂ ਦੀ ਵੀਡੀਓ ਸੋਸ਼ਲ ਨੀਡੀਆ ਤੇ ਵਾਇਰਲ ਹੋ ਰਹੀ। ਜਿਸ ਵਿੱਚ ਸ਼੍ਰੀਮਤੀ ਵੜਿੰਗ ਗੁਰੂ ਨਾਨਕ ਦੇਵ ਜੀ ਦੇ ਹੱਥ ਦੀ ਤੁਲਨਾ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਨਾਲ ਕਰ ਰਹੀ ਹੈ।

ਜਦਕਿ ਕਾਂਗਰਸ ਪਾਰਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਕਰਨ ਤੇ ਸਿੱਖਾਂ ਦੀ ਨਸਲਕੁਸ਼ੀ ਕਰਨ , 1984 ਵਿੱਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਨ ਦੇ ਇਲਜ਼ਾਮ ਹਨ। ਤੇ ਉਸੇ ਪੰਜੇ ਦੇ ਨਿਸ਼ਾਨੇ ਤੇ ਜਿੱਤੇ ਕਈ ਕਾਂਗਰਸੀਆਂ ਨੂੰ ਅਦਾਲਤਾਂ ਵੱਲੋਂ ਸਿੱਖ ਕਤਲੇਆਮ ਦਾ ਦੋਸ਼ੀ ਮੰਨਦੇ ਹੋਏ ਸਜ਼ਾਵਾਂ ਹੋ ਚੁੱਕੀਆਂ ਹਨ।

ਇਸ ਮੌਕੇ ਦੋਹਾਂ ਆਗੂਆਂ ਨੇ ਕਿਹਾ ਕਿ ਬਿਨਾਂ ਕਿਸੇ ਦੇਰੀ ਤੋਂ ਅੰਮ੍ਰਿਤਾ ਵੜਿੰਗ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ ਤੇ ਧਾਰਮਿਕ ਸਜ਼ਾ ਲਾਈ ਜਾਵੇ ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੋਣਾਂ ਦੋਰਾਨ ਵੋਟਰਾਂ ਨੂੰ ਵਰਗਲਾਉਣ ਲਈ ਧਾਰਮਿਕ ਚਿੰਨ੍ਹਾ ਨੂੰ ਵਰਤਣ ਤੇ ਰੋਕ ਲਗਾਈ ਜਾਵੇ ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,125FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...