Friday, March 29, 2024

ਵਾਹਿਗੁਰੂ

spot_img
spot_img

ਆਈ.ਸੀ. ਰਾਸ਼ਟਰੀ ਐਵਾਰਡਾਂ ਲਈ ਅਧਿਆਪਕਾਂ ਤੋਂ 15 ਅਕਤੂਬਰ ਤਕ ਪ੍ਰਾਪਤ ਕੀਤੀਆਂ ਜਾਣਗੀਆਂ ਅਰਜ਼ੀਆਂ

- Advertisement -

ਚੰਡੀਗੜ, 28 ਸਤੰਬਰ, 2020:

ਸਿੱਖਿਆ ਵਿੱਚ ਸੂਚਨਾ ਅਤੇ ਸੰਚਾਰ ਤਕਨੋਲੋਜੀ (ਆਈ.ਸੀ.ਟੀ.) ਦੀ ਵਰਤੋਂ ਸਬੰਧੀ ਅਧਿਆਪਕਾਂ ਨੂੰ ਰਾਸ਼ਟਰੀ ਅਵਾਰਡ ਦੇਣ ਲਈ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ 15 ਅਕਤੂਬਰ 2020 ਆਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ਟਰੀ ਅਵਾਰਡ ਸਾਲ 2018 ਅਤੇ 2019 ਲਈ ਦਿੱਤੇ ਜਾਣੇ ਹਨ ਅਤੇ ਇਸ ਵਾਸਤੇ ਅਧਿਆਪਕ ਆਨ ਲਾਈਨ ਅਪਲਾਈ ਕਰ ਸਕਦੇ ਹਨ।

ਬੁਲਾਰੇ ਅਨੁਸਾਰ ਸਕੂਲਾਂ ਵਿੱਚ ਸਿੱਖਿਆ ਵਾਸਤੇ ਆਈ.ਸੀ.ਟੀ. ਦੀ ਵਰਤੋਂ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਦੇ ਵਾਸਤੇ ਭਾਰਤ ਸਰਕਾਰ ਵੱਲੋਂ ਆਈ.ਸੀ.ਟੀ. ਸਕੂਲ ਸਕੀਮ ਹੇਠ ਇਹ ਅਵਾਰਡ ਦਿੱਤੇ ਜਾਂਦੇ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...