- Advertisement -
ਯੈੱਸ ਪੰਜਾਬ
ਚੰਡੀਗੜ੍ਹ, 1 ਅਗਸਤ, 2021:
‘ਆਮ ਆਦਮੀ ਪਾਰਟੀ’ ਪੰਜਾਬ ਨੇ 455 ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਸੂਬਾ ਪ੍ਰਧਾਨ ਸ੍ਰੀ ਭਗਵੰਤ ਮਾਨ ਅਤੇ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਸ:ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਸੂਚੀ ਅਨੁਸਾਰ ਸੂਬਾਈ ਅਤੇ ਜ਼ਿਲ੍ਹਾ ਅਹੁਦੇਦਾਰਾਂ ਤੋਂ ਇਲਾਵਾ ਪਾਰਟੀ ਵੱਲੋਂ ਬਲਾਕ ਇੰਚਾਰਜਾਂ, ਸਰਕਲ ਇੰਚਾਰਜਾਂ ਅਤੇ ਵਾਰਡ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।
ਸੂਚੀ ਹੇਠ ਅਨੁਸਾਰ ਹੈ:
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -