Wednesday, April 24, 2024

ਵਾਹਿਗੁਰੂ

spot_img
spot_img

‘ਆਪ’ ਵਿੱਚ ਸ਼ਾਮਲ ਹੋਏ ਕਾਂਗਰਸੀ ਅਤੇ ਅਕਾਲੀ ਆਗੂ, ਸੰਘ ਅਤੇ ਸਿੱਖ਼ਿਆ ਖ਼ੇਤਰ ਨਾਲ ਜੁੜੀਆਂ ਸ਼ਖਸ਼ੀਅਤਾਂ ਨੇ ਵੀ ਚੁੱਕਿਆ ਝਾੜੂ, ਪ੍ਰੋ: ਬਲਜਿੰਦਰ ਕੌਰ ਨੇ ਕੀਤਾ ਸਵਾਗਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਅਕਤੂਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਲੁਧਿਆਣਾ ਅਤੇ ਜਲੰਧਰ ਨਾਲ ਸੰਬੰਧਿਤ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਕਈ ਆਗੂਆਂ ਨੇ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਦਾ ਪੱਲਾ ਫੜ ਲਿਆ।

ਇਹਨਾਂ ਤੋਂ ਬਿਨ੍ਹਾਂ ਨਾਮੀ ਅਕਾਦਮਿਕ ਅਤੇ ਆਰ.ਐਸ.ਐਸ. ਨਾਲ ਜੁੜੀਆਂ ਸਖ਼ਸ਼ੀਅਤਾਂ ਵੀ ‘ਆਪ’ ਵਿੱਚ ਸ਼ਾਮਲ ਹੋਈਆਂ। ‘ਆਪ’ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਏ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕੀਤਾ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਰਵਾਏ ਸਮਾਗਮ ਦੌਰਾਨ ‘ਆਪ’ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ’ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ, ‘‘ਪੰਜਾਬ ਦੇ ਲੋਕ ਬਾਰੋ-ਬਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨਾਂ ਪਾਰਟੀਆਂ ਦੇ ਆਗੂਆਂ ਵੱਲੋਂ ਚਲਾਏ ਜਾ ਰਹੇ ਮਾਫ਼ੀਆ ਰਾਜ ਤੋਂ ਛੁੱਟਕਾਰਾ ਪਾਉਣਾ ਚਾਹੁੰਦੇ ਹਨ।’’

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਨਵੀਂ ਉਮੀਦ ਹੈ। ਇਸ ਲਈ ਪੰਜਾਬ ਦੇ ਆਮ ਲੋਕ, ਰਾਜਨੀਤਿਕ ਆਗੂ ਅਤੇ ਸਮਾਜ ਸੇਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਪਾਰਟੀ ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ, ‘‘ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੇਸ਼ ਦੇ ਲੋਕਾਂ ਅੱਗੇ ਰਾਜਨੀਤੀ ਦੀ ਨਵੀਂ ਇਬਾਰਤ ਲਿਖੀ ਹੈ। ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਤਜ਼ਰਬੇ ਦੇ ਆਧਾਰ ’ਤੇ ਹੀ ਪੰਜਾਬ ਦੇ ਲੋਕਾਂ ਨੂੰ ਬਿਜਲੀ ਅਤੇ ਸਿਹਤ ਸੇਵਾਵਾਂ ਬਾਰੇ ਗਰੰਟੀਆਂ ਦਿੱਤੀਆਂ ਹਨ।’’

ਸ਼ਾਮਲ ਹੋਣ ਵਾਲਿਆਂ ਵਿੱਚ ਜਲੰਧਰ ਦੇ ਅਕਾਲੀ ਦਲ ਬਾਦਲ ਦੇ ਆਗੂ ਅਤੇ ਬਾਸਕਟਬਾਲ ਦੇ ਕੌਮਾਂਤਰੀ ਖ਼ਿਡਾਰੀ ਇਕਬਾਲ ਸਿੰਘ ਢੀਂਡਸਾ, ਲੁਧਿਆਣਾ ਦੇ ਅਕਾਲੀ ਆਗੂ ਗੁਰਮੇਲ ਸਿੰਘ ਚੌਹਾਨ, ਜਲੰਧਰ ਦੇ ਭਾਰਤੀ ਮਜ਼ਦੂਰ ਸੰਘ (ਆਰ.ਐਸ.ਐਸ) ਦੇ ਆਗੂ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਪੁੰਜ, ਲੁਧਿਆਣਾ ਦੇ ਕਾਂਗਰਸੀ ਆਗੂ ਹਰਦੀਪ ਸਿੰਘ ਮੁੰਡੀਆਂ ਅਤੇ ਸਾਬਕਾ ਪ੍ਰਿੰਸੀਪਲ ਸੁਖਵਿੰਦਰ ਕੌਰ ਪ੍ਰਮੁੱਖ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...