Wednesday, April 24, 2024

ਵਾਹਿਗੁਰੂ

spot_img
spot_img

‘ਆਪ’ ਵੱਲੋਂ ਮਿਉਂਸਪਲ ਚੋਣਾਂ ਲਈ 121 ਹੋਰ ਉਮੀਦਵਾਰਾਂ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2021 –
ਆਮ ਆਦਮੀ ਪਾਰਟੀ ਵੱਲੋਂ ਸੂਬੇ ‘ਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਵਲੋਂ ਸਥਾਨਕ ਸਰਕਾਰ ਚੋਣਾਂ ਲਈ 20 ਥਾਵਾਂ ਤੋਂ 121 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

ਸੋਮਵਾਰ ਨੂੰ ਜਾਰੀ ਹੋਈ ਸੂਚੀ ਵਿੱਚ ਰਈਆ, ਸੁਲਤਾਨਪੁਰ ਲੌਧੀ, ਕੋਟਕਪੂਰਾ, ਮੋਗਾ, ਪਾਤੜਾਂ, ਮਲੇਰਕੋਟਲਾ, ਡੇਰਾਬੱਸੀ, ਮੰਡੀ ਗੋਬਿੰਦਗੜ੍ਹ, ਜੈਤੋ, ਫਰੀਦਕੋਟ, ਅਮਰਗੜ੍ਹ, ਅਹਿਮਦਗੜ੍ਹ, ਜ਼ੀਰਕਪੁਰ, ਸ੍ਰੀ ਹਰਗੋਬਿੰਦਪੁਰ, ਗੁਰੂ ਹਰਸਹਾਏ, ਜੀਰਾ, ਮੌੜ, ਮੁਕਤਸਰ, ਭਿਖੀਵਿੰਡ ਅਤੇ ਜੰਡਿਆਲਾ ਗੁਰੂ ਥਾਵਾਂ ਸ਼ਾਮਲ ਹਨ।

ਆਗੂਆਂ ਨੇ ਕਿਹਾ ਕਿ ਇਸ ਵਾਰ ਲੋਕਾਂ ਕੋਲ ਯੋਗ ਤੇ ਇਮਾਨਦਾਰ ਕੌਂਸਲਰ ਚੁਣਕੇ ਆਪਣੇ ਸ਼ਹਿਰ ਵਿੱਚ ਬਦਲਾਅ ਲਿਆਉਣ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਅੱਜ ਸਥਾਨਕ ਸਰਕਾਰਾਂ ਵਿੱਚ ਕਰੋੜਾਂ ਰੁਪਏ ਦੇ ਘੁਟਾਲੇ ਹੋ ਰਹੇ ਹਨ।

ਇਸ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਇਹ ਜ਼ਰੂਰੀ ਹੈ ਕਿ ਪੜ੍ਹੇ ਲਿਖੇ, ਸਮਰਥ ਅਤੇ ਇਮਾਨਦਾਰ ਵਿਅਕਤੀ ਨੂੰ ਕੌਂਸਲਰ ਵਜੋਂ ਚੁਣਿਆ ਜਾਵੇ। ‘ਆਪ’ ਆਗੂ ਨੇ ਕਿਹਾ ਕਿ ਪਾਰਟੀ ਵੱਲੋਂ ਆਪਣੇ ਚੋਣ ਚਿੰਨ੍ਹ ‘ਝਾੜੂ’ ਉੱਤੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...