‘ਆਪ’ ਵੱਲੋਂ ਮਿਉਂਸਪਲ ਚੋਣਾਂ ਲਈ 129 ਉਮੀਦਵਾਰਾਂ ਦਾ ਐਲਾਨ, ਭਗਵੰਤ ਮਾਨ ਨੇ ਕਿਹਾ ਚੋਣਾਂ ’ਚ ਵੱਡੀ ਜਿੱਤ ਪ੍ਰਾਪਤ ਕਰਾਂਗੇ

ਯੈੱਸ ਪੰਜਾਬ ਚੰਡੀਗੜ, 17 ਜਨਵਰੀ, 2021: ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 10 ਸ਼ਹਿਰਾਂ ਵਾਸਤੇ 129 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਅਜਨਾਲਾ … Continue reading ‘ਆਪ’ ਵੱਲੋਂ ਮਿਉਂਸਪਲ ਚੋਣਾਂ ਲਈ 129 ਉਮੀਦਵਾਰਾਂ ਦਾ ਐਲਾਨ, ਭਗਵੰਤ ਮਾਨ ਨੇ ਕਿਹਾ ਚੋਣਾਂ ’ਚ ਵੱਡੀ ਜਿੱਤ ਪ੍ਰਾਪਤ ਕਰਾਂਗੇ