- Advertisement -
ਯੈੱਸ ਪੰਜਾਬ
ਚੰਡੀਗੜ੍ਹ , 27 ਜੁਲਾਈ, 2021:
‘ਆਮ ਆਦਮੀ ਪਾਰਟੀ’ ਪੰਜਾਬ ਨੇ 24 ਸੂਬਾ ਪੱਧਰੀ ਬੁਲਾਰਿਆਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਪਾਰਟੀ ਨੇ ਟਰੇਡ ਵਿੰਗ ਦੇ ਸੂਬਾ ਪ੍ਰਧਾਨ, ਸਹਿ ਪ੍ਰਧਾਨ ਅਤੇ ਜੁਆਇੰਟ ਸਕੱਤਰ ਦਾ ਵੀ ਐਲਾਨ ਕੀਤਾ ਹੈ। ਵਪਾਰ ਮੰਡਲ ਦੇ ਪ੍ਰਧਾਨ, ਯੂਥ ਵਿੰਗ ਦੇ ਮੀਤ ਪ੍ਰਧਾਨ ਅਤੇ ਕਿਸਾਨ ਵਿੰਗ ਦੇ ਜੁਆਇੰਟ ਸਕੱਤਰ ਵੀ ਨਿਯੁਕਤ ਕੀਤਾ ਗਏ ਹਨ।
ਪਾਰਟੀ ਨੇ 7 ਸੂਬਾ ਜੁਆਇੰਟ ਸਕੱਤਰ, 2 ਜ਼ਿਲ੍ਹਾ ਇੰਚਾਰਜ, ਇਕ ਡਿਪਟੀ ਜ਼ਿਲ੍ਹਾ ਇੰਚਾਰਜ ਅਤੇ 2 ਜ਼ਿਲ੍ਹਾ ਸਕੱਤਰਾਂ ਅਤੇ ਇਕ ਜ਼ਿਲ੍ਹਾ ਖ਼ਜਾਨਚੀ ਦੀ ਨਿਯੁਕਤੀ ਦਾ ਵੀ ਐਲਾਨ ਕੀਤਾ ਹੈ।
ਇਸ ਸੰਬੰਧੀ ਜਾਰੀ ਸੂਚੀ ਹੇਠ ਅਨੁਸਾਰ ਹੈ:
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -