Saturday, April 20, 2024

ਵਾਹਿਗੁਰੂ

spot_img
spot_img

‘ਆਮ ਆਦਮੀ ਪਾਰਟੀ’ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ: ਪਾਰਟੀ ਨੇ ਜਾਰੀ ਕੀਤੀ 10ਵੀਂ ਸੂਚੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜਨਵਰੀ, 2022:
‘ਆਮ ਆਦਮੀ ਪਾਰਟੀ’ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕੀਤੀ ਹੈ।

ਪਾਰਟੀ ਵੱਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਸਾਬਕਾ ਮੰਤਰੀ ਅਤੇ ਤਿੰਨ ਵਾਰ ਦੇ ਸਾਬਕਾ ਵਿਧਾਇਕ, ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਸ: ਜੋਗਿੰਦਰ ਸਿੰਘ ਮਾਨ ਨੂੰ ਫ਼ਗਵਾੜਾ ਰਿਜ਼ਰਵ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸ: ਮਾਨ ਬੀਤੇ ਦਿਨੀਂ ਹੀ ਕਾਂਗਰਸ ਨੂੰ ਅਲਵਿਦਾ ਆਖ਼ ਕੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲੀ ਹੋਏ ਸਨ।

ਪਟਿਆਲਾ ਸ਼ਹਿਰੀ ਹਲਕੇ ਤੋਂ ਸਾਬਕਾ ਮੇਅਰ ਸ:ਅਜੀਤ ਪਾਲ ਸਿੰਘ ਕੋਹਲੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਰਹੇ ਸ: ਅਜੀਤ ਪਾਲ ਸਿੰਘ ਕੋਹਲੀ ਵੀ ਬੀਤੇ ਦਿਨੀਂ ਹੀ ਸ੍ਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਏ ਸਨ।

ਲੁਧਿਆਣਾ ਪੱਛਮੀ ਹਲਕੇ ਤੋਂ ਪਾਰਟੀ ਨੇ ਕਾਂਗਰਸ ਦੇ ਆਗੂ ਗੁਰਪ੍ਰੀਤ ਸਿੰਘ ਗੋਗੀ ਨੂੰ ਉਮੀਦਵਾਰ ਐਲਾਨਿਆ ਹੈ। ਉਹ ਵੀ ਬੀਤੇ ਦਿਨੀਂ ਹੀ ਸ੍ਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਅੰਦਰ ਸ਼ਾਮਲ ਹੋਏ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...