Friday, April 26, 2024

ਵਾਹਿਗੁਰੂ

spot_img
spot_img

ਆਸ਼ੂ ਵੱਲੋਂ ਪਨਸਪ ਦਾ ਆਟਾ ਲਾਂਚ, ਕਿਹਾ ਸਸਤੇ ਭਾਅ ’ਤੇ ਮਿਆਰੀ ਆਟਾ ਮੁਹੱਈਆ ਕਰਾਵਾਂਗੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਪ੍ਰੈਲ, 2021 –
ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਿਟਿਡ (ਪਨਸਪ) ਵੱਲੋਂ ਚੱਕੀ ਆਟੇ ਦੀ ਸ਼ੁਰੂਆਤ ਕੀਤੀ ਗਈ, ਜਿਸ ਨੂੰ ਸ੍ਰੀ ਭਰਤ ਭੂਸ਼ਣ ਆਸ਼ੂ, ਖੁਰਾਕ, ਸਿਵਲ ਸਪਲਾਈਜ਼ ਮੰਤਰੀ ਪੰਜਾਬ ਵੱਲੋਂ ਲਾਂਚ ਕੀਤਾ ਗਿਆ।

ਇਸ ਮੌਕੇ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਿਟਿਡ ਦੇ ਚੇਅਰਮੈਨ ਸ੍ਰੀ ਤਜਿੰਦਰਪਾਲ ਸਿੰਘ ਬਿਟੂ, ਸ੍ਰੀ ਬਾਵਾ ਹੈਨਰੀ, ਐਮ.ਐਲ.ਏ., ਸੀਨੀਅਰ ਵਾਈਸ ਚੇਅਰਮੈਨ ਸ੍ਰੀ ਨਰਿੰਦਰਪਾਲ ਵਰਮਾ, ਮੈਨੇਜਿੰਗ ਡਾਇਰੈਕਟਰ, ਪਨਸਪ, ਸ੍ਰੀ ਦਿਲਰਾਜ ਸਿੰਘ, ਆਈ.ਏ.ਐਸ. ਅਤੇ ਹੋਰ ਪਨਸਪ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਸ੍ਰੀ ਆਸ਼ੂ ਨੇ ਕਿਹਾ ਕਿ ਪਨਸਪ ਵੱਲੋਂ ਇਸ ਆਟੇ ਵਿੱਚ ਪੰਜਾਬ ਰਾਜ ਦੀ ਉੱਚ ਮਿਆਰੀ ਕਣਕ ਵਰਤੀ ਗਈ ਹੈ। ਉਹਨਾਂ ਕਿਹਾ ਕਿ ਪਨਸਪ ਵੱਲੋਂ ਨਾ-ਮਾਤਰ ਲਾਭ ਰੱਖਦੇ ਹੋਏ ਇਸ ਚੱਕੀ ਆਟੇ ਦੀ ਸ਼ੁਰੂਆਤੀ ਕੀਮਤ 25 ਰੁਪਏ ਪ੍ਰਤੀ ਕਿਲੋ ਰੱਖੀ ਗਈ ਹੈ ਅਤੇ ਖਪਤਕਾਰਾਂ ਨੂੰ ਇਸ ਕਿਫ਼ਾਇਤੀ ਕੀਮਤ ‘ਤੇ ਵੇਚਣ ਦਾ ਫੈਸਲਾ ਲਿਆ ਗਿਆ ਹੈ।

ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਮਿਆਰੀ ਆਟਾ ਕਿਫ਼ਾਇਤੀ ਕੀਮਤਾਂ ‘ਤੇ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...