Friday, March 29, 2024

ਵਾਹਿਗੁਰੂ

spot_img
spot_img

ਇਕ ਹੋਰ ਕਿਸਾਨ ਨੇ ਦਿੱਲੀ ਬਾਰਡਰ ’ਤੇ ਕੀਤੀ ਖੁਦਕੁਸ਼ੀ, ਦਰਖ਼ਤ ਨਾਲ ਲਟਕ ਕੇ ਲਿਆ ਫ਼ਾਹਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਮਾਰਚ, 2021:
ਹਰਿਆਣਾ ਦੇ ਇਕ ਕਿਸਾਨ ਵੱਲੋਂ ਟਿਕਰੀ-ਬਹਾਦੁਰਗੜ੍ਹ ਬਾਰਡਰ ’ਤੇ ਖੁਦਕੁਸ਼ੀ ਕਰ ਲੈਣ ਦੀ ਮੰਦਭਾਗੀ ਖ਼ਬਰ ਆਈ ਹੈ।

ਐਤਵਾਰ ਸਵੇਰੇ ਹਰਿਆਣਾ ਵਿੱਚ ਹਿਸਾਰ ਨਾਲ ਸੰਬੰਧਤ 55 ਸਾਲਾ ਕਿਸਾਨ ਰਾਜਬੀਰ ਸਿੰਘ ਨੂੰ ਇਕ ਦਰਖ਼ਤ ਨਾਲ ਲਟਕਦੇ ਪਾਇਆ ਗਿਆ। ਉਸ ਵੱਲੋਂ ਇਸ ਸੰਬੰਧੀ ਇਕ ਖੁਦਕੁਸ਼ੀ ਨੋਟ ਵੀ ਲਿਖ਼ਿਆ ਗਿਆ ਹੈ, ਜੋ ਬਰਾਮਦ ਹੋ ਗਿਆ ਹੈ।

100 ਦਿਨਾਂ ਤੋਂ ਵੱਧ ਤੋਂ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਨਾਲ ਮੁੱਢੋਂ ਜੁੜੇ ਅਤੇ ਸ਼ੁਰੂ ਤੋਂ ਹੀ ਲੰਗਰ ਦੀ ਸੇਵਾ ਨਿਭਾਉਂਦੇ ਆ ਰਹੇ ਕਿਸਾਨ ਰਾਜਬੀਰ ਸਿੰਘ ਦੀ ਖੁਦਕੁਸ਼ੀ ਕਿਸਾਨ ਅੰਦੋਲਨ ਨਾਲ ਜੁੜੇ ਅਤੇ ਕਿਸਾਨ ਸਮਰਥਕਾਂ ਲਈ ਸੋਗਮਈ ਖ਼ਬਰ ਹੈ।

ਆਪਣੇ ਸੁਸਾਈਡ ਨੋਟ ਵਿੱਚ ਹਾਲਾਤ ਬਿਆਨਦਿਆਂ ਰਾਜਬੀਰ ਸਿੰਘ ਨੇ ਆਸ ਕੀਤੀ ਹੈ ਕਿ ਵਿਵਾਦਗ੍ਰਸਤ ਖ਼ੇਤੀ ਕਾਨੂੰਨ ਰੱਦ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ, ਉੱਤਰਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਕਿਸਾਨ ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਪਿਛਲੇ 100 ਦਿਨਾਂ ਤੋਂ ਵੱਧ ਸਮੇਂ ਤੋਂ ਸਿਦਕਦਿਲੀ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਹਨ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਉਨ੍ਹਾਂ ਦੀ ਮੰਗ ’ਤੇ ਸਰਕਾਰ ਨਾਲ ਹੋਈਆਂ ਲਗਪਗ ਇਕ ਦਰਜਨ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...