Friday, April 19, 2024

ਵਾਹਿਗੁਰੂ

spot_img
spot_img

ਇਨਫ਼ੋਸਿਸ ਫ਼ਾਊਂਡੇਸ਼ਨ ਨੇ ਪੰਜਾਬ ਸਿਹਤ ਵਿਭਾਗ ਨੂੰ ਡੇਢ ਕਰੋੜ ਰੁਪਏ ਕੀਮਤ ਦੇ ‘ਮੈਡੀਕਲ ਉਪਕਰਨ’ ਭੇਂਟ ਕੀਤੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਜੂਨ, 2021 –
ਇਨਫੋਸਿਸ ਫਾਉਂਡੇਸ਼ਨ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੂੰ ਕੋਰੋਨਾ ਵਾਇਰਸ ਖਿਲਾਫ ਲੜਾਈ ਵਿੱਚ ਅੱਜ ਇਥੇ ਲਗਭਗ 1.50 ਕਰੋੜ ਰੁਪਏ ਦੀ ਕੀਮਤ ਵਾਲੇ ਸਾਜੋ ਸਾਮਾਨ ਨਾਲ ਸਹਿਯੋਗ ਕੀਤਾ ਗਿਆ।

ਇਸ ਮੌਕੇ ਤੇ ਉਨ੍ਹਾਂ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਤੰਨੂ ਕਸ਼ੀਅਪ ਨੇ ਇਹ ਸਮਾਨ ਸੌਂਪਿਆ ਗਿਆ।

ਇਨਫੋਸਿਸ ਫਾਉਂਡੇਸ਼ਨ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਖਰੜ ਵਿਖੇ ਇੱਕ ਆਕਸੀਜ਼ਨ ਪਲਾਂਟ ਲਗਾਇਆ ਜਾ ਰਿਹਾ ਹੈ ਅਤੇ ਇਸਨੂੰ ਚਲਾਉਣ ਲਈ ਇੱਕ ਜਨਰੇਟਰ ਸੈੱਟ ਵੀ ਉਪਲਬੱਧ ਕਰਵਾਇਆ ਹੈ।

ਇਸ ਤੋਂ ਇਲਾਵਾ 2 ਬਾਈਪੈਪ ਮਸ਼ੀਨਾਂ, 2 ਆਕਸੀਜ਼ਨ ਕੰਸਟਰੇਟਰ, 1 ਯੂਨੀਵਰਸਲ ਵੈਂਟੀਲੇਟਰ, 15 ਆਈਸੀਯੂ ਮੌਨੀਟਰ, 13 ਆਕਸੀਜ਼ਨ ਏਅਰ ਫਲੋ ਮੀਟਰ, 100 ਡਿਜੀਟਲ ਥਰਮਾਮੀਟਰ ਤੇ 100 ਪਲਸ ਆਕਸੀਮੀਟਰ ਮੁਹੱਈਆ ਕਰਵਾਏ ਗਏ। ਇਸ ਫਾਉਂਡੇਸ਼ਨ ਵੱਲੋਂ ਭਵਿੱਖ ਵਿੱਚ ਹੋਰ ਸਾਜੋ ਸਮਾਨ ਉਪਲਬੱਧ ਕਰਵਾਉਣ ਦਾ ਵਿਸ਼ਵਾਸ ਦੁਆਇਆ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਦੱਸਿਆ ਕਿ ਇਸ ਮਹਾਂਮਾਰੀ ਖਿਲਾਫ ਲੜਾਈ ਵਿੱਚ ਇਹ ਯੋਗਦਾਨ ਸ਼ਲਾਘਾਯੋਗ ਹੈ ਅਤੇ ਇਨਫੋਸਿਸ ਫਾਉਂਡੇਸ਼ਨ ਦਾ ਧੰਨਵਾਦ ਕੀਤਾ।

ਉਨ੍ਹਾਂ ਦੇ ਨਾਲ ਪੀਐਚਐਸਸੀ ਦੇ ਸਹਾਇਕ ਨਿਰਦੇਸ਼ਕ ਡਾ. ਵਿਸ਼ਾਲ ਗਰਗ, ਇਨਫੋਸਿਸ ਦੇ ਉਪ ਪ੍ਰਧਾਨ ਤੇ ਚੰਡੀਗੜ੍ਹ ਸੈਂਟਰ ਹੈੱਡ ਸ਼੍ਰੀ ਅਭਿਸ਼ੇਕ ਗੋਇਲ, ਡਿਲੀਵਰੀ ਮੈਨੇਜਰ ਡਾ. ਸਮੀਰ ਗੋਇਲ, ਸ਼੍ਰੀ ਸੁਰੇਸ਼ ਸ਼ਨੋਏ, ਰੀਜਨਲ ਹੈਡ ਸੁਵਿਧਾਵਾਂ ਸ਼੍ਰੀ ਪੁਨੀਤ ਰੰਧਾਵਾ, ਲਲਿਤ ਸਿੰਗਲਾ ਤੇ ਕੁਲਦੀਪ ਸੈਣੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...