Thursday, April 25, 2024

ਵਾਹਿਗੁਰੂ

spot_img
spot_img

ਉੱਤਰਾਖੰਡ ਦੇ ਰਾਜਪਾਲ ਲੈਫ਼: ਜਨਰਲ (ਰਿਟਾ:) ਗੁਰਮੀਤ ਸਿੰਘ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ‘ਅਲੂਮਨੀ ਮੀਟ’ ’ਚ ਸ਼ਿਰਕਤ

- Advertisement -

ਯੈੱਸ ਪੰਜਾਬ
ਕਪੂਰਥਲਾ, 05 ਦਸੰਬਰ, 2021:
ਸੈਨਿਕ ਸਕੂਲ ਕਪੂਰਥਲਾ ਵਿਖੇ ਅੱਜ ਸਾਬਕਾ ਵਿਦਿਆਰਥੀਆਂ ਦੀ ਮਿਲਣੀ (ਅਲੂਮੀਨੀ ਮੀਟ) ਕਰਵਾਈ ਗਈ ਜਿਸ ਵਿੱਚ ਉਤਰਾਖੰਡ ਦੇ ਰਾਜਪਾਲ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ।

ਇਸ ਮੌਕੇ ਰਾਜਪਾਲ ਲੈਫ.ਜਨਰਲ (ਰਿਟਾ.) ਗੁਰਮੀਤ ਸਿੰਘ ਵਲੋਂ ਸੈਨਿਕ ਸਕੂਲ ਕਪੂਰਥਲਾ ਵਿਖੇ ਸ਼ਹੀਦੀ ਸਥਲ ’ਤੇ ਦੇਸ਼ ਦੀ ਸੁਰੱਖਿਆ ਅਤੇ ਹਿੱਤਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਮਹਾਨ ਸੈਨਿਕਾਂ ਨੂੰ ਸਰਧਾਂਜ਼ਲੀ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਐਨ.ਸੀ.ਸੀ. ਕੰਟੀਜੈਂਟ ਦੇ ਵਿਦਿਆਰਥੀਆਂ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਜਦਕਿ ਸੈਨਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਬੈਡ ਡਿਸਪਲੇਅ ਪੇਸ਼ ਕੀਤਾ ਗਿਆ।

ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਾਲ 1967 ਤੋਂ 73 ਤੱਕ ਇਥੇ ਪੜਾਈ ਕਰਨ ਤੋਂ ਬਾਅਦ ਵਿਦਿਆ ਦੇ ਇਸ ਮੰਦਿਰ ਵਿਖੇ ਆਉਣ ਨਾਲ ਉਨ੍ਹਾਂ ਦਾ ਸੁਪਨਾ ਪੂਰਾ ਹੋਇਆ ਹੈ।

ਦੇਸ਼ ਭਰ ਵਿੱਚ 33 ਸੈਨਿਕ ਸਕੂਲਾਂ ਵਲੋਂ ਨੌਜਵਾਨਾਂ ਨੂੰ ਦੇਸ਼ ਦੀ ਸੁਰੱਖਿਆ ਲਈ ਤਿਆਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਨਾਂ ਸਕੂਲਾਂ ਨੂੰ 100 ਤੱਕ ਮਜਬੂਤ ਕਰਨ ਦਾ ਲਿਆ ਗਿਆ ਫ਼ੈਸਲਾ ਅਹਿਮ ਕਦਮ ਸ਼ਾਬਿਤ ਹੋਵੇਗਾ।

ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਉਪੱਲ ਵਲੋਂ ਪੰਜਾਬ ਸਰਕਾਰ ਦੀ ਤਰਫੋਂ ਰਾਜਪਾਲ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਦਿਆਰਥੀਆਂ ਵਲੋਂ ਸਕੂਲ ਨੂੰ ਇਕ ਨਵਾਂ ਟਰੈਕਟਰ ਵੀ ਭੇਟ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...