Friday, April 19, 2024

ਵਾਹਿਗੁਰੂ

spot_img
spot_img

ਏਬੀਪੀ ਗਰੁੱਪ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 11 ਲੱਖ ਰੁਪਏ ਦਾ ਚੈੱਕ ਭੇਟ, ਸੌ ਸਾਲ ਪੂਰੇ ਹੋਣ ’ਤੇ ਗੁਰੂ ਘਰ ਪ੍ਰਗਟਾਈ ਸ਼ਰਧਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਅਕਤੂਬਰ, 2021 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਏਬੀਪੀ ਗਰੁੱਪ ਵੱਲੋਂ 11 ਲੱਖ ਰੁਪਏ ਭੇਟ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਏਬੀਪੀ ਗਰੁੱਪ ਵੱਲੋਂ ਇਸ ਰਾਸ਼ੀ ਦਾ ਚੈੱਕ ਸ. ਪਰਮਜੀਤ ਸਿੰਘ ਨੇ ਦਿੱਤਾ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀਹ ਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਭੇਟਾਵਾਂ ਲੈ ਕੇ ਇਸ ਪਾਵਨ ਅਸਥਾਨ ’ਤੇ ਹਾਜ਼ਰ ਹੁੰਦੀਆਂ ਰਹਿੰਦੀਆਂ ਹਨ। ਇਸੇ ਤਹਿਤ ਹੀ ਮੀਡੀਆ ਖੇਤਰ ਦੇ ਏਬੀਪੀ ਗਰੁੱਪ ਵੱਲੋਂ 11 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਏਬੀਪੀ ਵੱਲੋਂ ਪੁੱਜੇ ਸ. ਪਰਮਜੀਤ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ. ਪਰਮਜੀਤ ਸਿੰਘ ਨੇ ਕਿਹਾ ਕਿ ਏਬੀਪੀ ਗਰੁੱਪ ਦੇ 100 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਹ ਸ਼ਰਧਾ ਪ੍ਰਗਟਾਈ ਗਈ ਹੈ ਅਤੇ ਭਵਿੱਖ ਵਿਚ ਵੀ ਅਜਿਹੀਆਂ ਸੇਵਾਵਾਂ ਜਾਰੀ ਰਹਿਣਗੀਆਂ।

ਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਮੀਤ ਕੌਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਓਐਸਡੀ ਡਾ. ਸੁਖਬੀਰ ਸਿੰਘ, ਸ. ਪਰਮਿੰਦਰ ਸਿੰਘ ਏਸੀਪੀ ਜਲੰਧਰ, ਸ. ਸਤਪਾਲ ਸਿੰਘ ਮੁਲਤਾਨੀ ਐਮਡੀ ਰਿਚੀ ਟਰੈਵਲ ਜਲੰਧਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...