Saturday, April 27, 2024

ਵਾਹਿਗੁਰੂ

spot_img
spot_img

ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ ਨੂੰ ਸ਼ਾਨਦਾਰ ਸੇਵਾਵਾਂ ਲਈ ‘ਪ੍ਰਮਾਣ ਪੱਤਰ’ ਨਾਲ ਨਿਵਾਜਿਆ

- Advertisement -

ਯੈੱਸ ਪੰਜਾਬ
ਲੁਧਿਆਣਾ, 26 ਜਨਵਰੀ, 2021 –
ਏ.ਡੀ.ਸੀ.ਪੀ. ਮਿਸ ਰੁਪਿੰਦਰ ਕੌਰ ਸਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ‘ਪ੍ਰਮਾਣ ਪੱਤਰ’ ਨਾਲ ਨਿਵਾਜਿਆ ਗਿਆ।

ਮਿਸ ਰੁਪਿੰਦਰ ਕੌਰ ਵੱਲੋਂ ਏ.ਡੀ.ਸੀ.ਪੀ. ਸਪੈਸ਼ਲ ਬ੍ਰਾਂਚ ਵਜੋਂ ਆਪਣੀ ਸੇਵਾ ਦੇ ਨਾਲ-ਨਾਲ ਪੁਲਿਸ ਕਮਿਸ਼ਨਰੇਟ ਲੁਧਿਆਣਾ ਲਈ ਕੋਵਿਡ-19 ਨੋਡਲ ਅਧਿਕਾਰੀ ਵਜੋਂ ਵੀ ਯੋਗਦਾਨ ਪਾਇਆ।

ਕੋਵਿਡ-19 ਦੇ ਚਰਮ ਸੀਮਾ (peak) ਦੌਰਾਨ, ਏ.ਡੀ.ਸੀ.ਪੀ. ਮਿਸ ਸਰਾਂ ਵੱਲੋਂ ਕੋਰੋਨਾ ਪੋਜ਼ਟਿਵ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਹਸਪਤਾਲਾਂ ਵਿੱਚ ਉਨ੍ਹਾਂ ਦੀ ਸਿਹਤ ਦੀ ਸਥਿਤੀ ਤੇ ਬਿਮਾਰੀ ਦੇ ਪੜਾਅ ਦਾ ਵੀ ਨਿਰੀਖਣ ਕੀਤਾ ਗਿਆ।

ਉਨ੍ਹਾਂ ਕੋਰੋਨਾ ਪੀੜਤ ਮਰੀਜ਼ਾਂ ਦੀ ਮਦਦ ਕਰਦਿਆਂ, ਵੈਬੈਕਸ ਸੈਸ਼ਨਾਂ ਦੀ ਨਿਗਰਾਨੀ ਕੀਤੀ ਜਿੱਥੇ ਡਾਕਟਰਾਂ, ਮਨੋਵਿਗਿਆਨਕਾਂ ਅਤੇ ਕੋਰੋਨਾ ਯੋਧਿਆਂ ਵੱਲੋਂ ਵਟਸਐਪ ਗਰੁੱਪਾਂ ਰਾਹੀਂ ਪੋਜ਼ਟਿਵ ਅਧਿਕਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਸੀ।

ਉਨ੍ਹਾਂ ਕੋਵਿਡ-19 ਦੀ ਦੂਜੀ ਲਹਿਰ ਨੂੰ ਰੋਕਣ ਲਈ ਮਾਸਕ ਦੀ ਵਰਤੋਂ ਲਈ ਪ੍ਰੇਰਿਤ ਕਰਨ ਸਬੰਧੀ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਵੀ ਸ਼ੁਰੂ ਕੀਤੀਆਂ। ਉਨ੍ਹਾਂ ਝੂੱਗੀ ਝੌਂਪੜੀ ਵਾਲੇ ਇਲਾਕਿਆਂ ਵਿੱਚ ਮਾਸਕ ਵੰਡੇੇ, ਲੌਕਡਾਊਨ ਦੌਰਾਨ ਝੁੱਗੀਆਂ ਵਿੱਚ ਰਹਿਣ ਵਾਲੀਆਂ ਔਰਤਾਂ ਨੂੰ ਸੈਨੇਟਰੀ ਨੈਪਕਿਨ ਵੰਡਣ ਦੇ ਨਾਲ-ਨਾਲ ਮਾਹਵਾਰੀ ਸਿਹਤ ਪ੍ਰਤੀ ਵੀ ਜਾਗਰੂਕਤ ਕੀਤਾ।

ਉਨ੍ਹਾਂ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਇੱਕ ਮੁਹਿੰਮ ਆਰੰਭੀ ਜਿਸ ਸਦਕਾ ਬੜੇ ਹੀ ਥੋੜੇ ਸਮੇਂ ਵਿੱਚ ਉਨ੍ਹਾਂ ਦੀ ਟੀਮ ਵੱਲ਼ੋ 18 ਪੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...