Friday, April 19, 2024

ਵਾਹਿਗੁਰੂ

spot_img
spot_img

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਅਕਤੂਬਰ, 2020 –
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਤਹਿਤ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਧੀਨ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਿਹਾ ਹੈ।

ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਡਿਵੀਜ਼ਨਲ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮੂਹ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਖ਼ਾਲੀ ਆਸਾਮੀਆਂ ਦੀ ਅਗਲੀ ਭਰਤੀ ਪ੍ਰਕਿਰਿਆ ਵਿੱਚ ਇਨ੍ਹਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ।

ਪੱਤਰ ਵਿੱਚ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਦੀ ਕਾਪੀ ਵੀ ਭੇਜੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਿੰਗਕ ਬਰਾਬਰੀ ਵਾਲਾ ਮਾਹੌਲ ਸਿਰਜਣ ਅਤੇ ਔਰਤਾਂ ਲਈ ਰੋਜ਼ਗਾਰ ਦੇ ਵੱਧ ਮੌਕੇ ਪੈਦਾ ਕਰਨ ਲਈ ਉਨ੍ਹਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਫ਼ੈਸਲਾ ਹੈ।

‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਨਾਲ ਸਾਰੀਆਂ ਸਰਕਾਰੀ, ਬੋਰਡਾਂ ਤੇ ਕਾਰਪੋਰੇਸ਼ਨਾਂ ਦੀਆਂ ਗਰੁੱਪ ਏ, ਬੀ, ਸੀ ਤੇ ਡੀ ਦੀਆਂ ਆਸਾਮੀਆਂ ਦੀ ਸਿੱਧੀ ਭਰਤੀ ਵਿੱਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਮਿਲੇਗਾ।


Click here to Like us on Facebook


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...