Saturday, April 27, 2024

ਵਾਹਿਗੁਰੂ

spot_img
spot_img

ਕਣਕ ਦੀ ਐਚ.ਡੀ. 2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ,18 ਅਪ੍ਰੈਲ, 2021:
ਪੰਜਾਬ ਰਾਜ ਵਿਚ ਚੱਲ ਰਹੀ ਕਣਕ ਦੀ ਫ਼ਸਲ ਖਰੀਦ ਦੋਰਾਨ ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।

ਸੂਬੇ ਦੇ ਮਾਲਵਾ ਖੇਤਰ ਖੇਤਰ ਵਿਚ ਐਚ.ਡੀ.2967 ਕਿਸਮ ਦੀ ਖਰੀਦ ਨਾ ਹੋਣ ਸਬੰਧੀ ਛਪੀਆਂ ਖ਼ਬਰਾਂ ਨੂੰ ਤੱਥਾਂ ਤੋਂ ਉਲਟ ਕਰਾਰ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਰਾਜ ਦੀ ਮਾਲਵਾ ਖੇਤਰ ਵਿਚ ਬੀਤੇ ਕੲੀ ਸਾਲਾਂ ਤੋਂ ਐਚ.ਡੀ.2967 ਕਿਸਮ ਦੀ ਕਾਸ਼ਤ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ।

ੳੁਨ੍ਹਾਂ ਕਿਹਾ ਕਿ ਕਣਕ ਦੀ ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਵਾਨਿਤ ਹੈ ਅਤੇ ਹਰੇਕ ਕਣਕ ਖਰੀਦ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵਲੋਂ ਇਸ ਕਿਸਮ ਦੀ ਖਰੀਦ ਬਿਨਾਂ ਕਿਸੇ ਰੋਕ ਟੋਕ ਦੇ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਐਚ.ਡੀ.2967 ਕਿਸਮ ਦੀ ਖਰੀਦ ਨਾ ਹੋਣ ਸਬੰਧੀ ਜ਼ੋ ਖਬਰਾਂ ਛਪੀਆਂ ਹਨ ਉਹ ਤੱਥਾਂ ਤੋਂ ਉਲਟ ਹਨ ਅਸਲ ਵਿਚ ਮੰਡੀ ਵਿੱਚ ਲਿਆਂਦੀ ਗਈ ਫਸਲ ਪੂਰੀ ਤਰ੍ਹਾਂ ਸਾਫ਼ ਨਹੀਂ ਸੀ ਜਿਸ ਕਾਰਨ ਸਬੰਧਤ ਕਿਸਾਨ ਨੂੰ ਕਣਕ ਸਰਕਾਰ ਦੇ ਤੈਅ ਸ਼ੁਦਾ ਪੈਮਾਨੇ ਅਨੁਸਾਰ ਸਾਫ਼ ਕਰਕੇ ਲਿਆਉਣ ਲਈ ਕਿਹਾ ਗਿਆ ਸੀ।।

ਸ਼੍ਰੀ ਆਸ਼ੂ ਨੇ ਦੱਸਿਆ ਕਿ ਐਫ਼.ਸੀ.ਆਈ. ਵਲੋ ਇਸ ਕਿਸਮ ਦੀ ਖਰੀਦ ਕਰਨ ਤੋਂ ਕਦੀ ਵੀ ਮਨ੍ਹਾਂ ਨਹੀਂ ਕੀਤਾ ਗਿਆ ਸਗੋਂ ਮਾਨਸਾ ਜ਼ਿਲ੍ਹੇ ਦੀ ਧਾਮੂ ਮੰਡੀ ਵਿੱਚ ਮਿਤੀ 16 ਅਪ੍ਰੈਲ 2021 ਨੂੰ ਐਚ.ਡੀ.2967 ਕਿਸਮ ਦੀ 750 ਕੁਇੰਟਲ ਅਤੇ 17 ਅਪ੍ਰੈਲ 2021 ਨੂੰ ਐਚ.ਡੀ.2967 ਕਿਸਮ ਦੀ 4500 ਕੁਇੰਟਲ ਕਣਕ ਦੀ ਖਰੀਦ ਕੀਤੀ ਗਈ।

ਸ਼੍ਰੀ ਆਸ਼ੂ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਦਾਣਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...