Friday, April 19, 2024

ਵਾਹਿਗੁਰੂ

spot_img
spot_img

ਕਮਲ ਖਾਨ ਨੇ ਆਪਣੇ ਜਨਮਦਿਨ ‘ਤੇ ਕੀਤਾ ਨਾਵਾਂ ਗੀਤ ‘ਡੈਸ਼ਬੋਰਡ’ ਰਿਲੀਜ਼ ਕੀਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਅਪ੍ਰੈਲ, 2022 –
ਸੰਗੀਤਕ ਜਾਦੂ ਨਾਲ ਨਵੀਆਂ ਸ਼ੁਰੂਆਤਾਂ ਦੀਆਂ ਨਵੀਆਂ ਰਾਹਾਂ ਚੱਲੇ ਕਮਲ ਖਾਨ ਤੇ ਕੀਤਾ ਆਪਣੇ ਜਨਮਦਿਨ ‘ਤੇ ਨਵੇਂ ਗੀਤ ‘ਡੈਸ਼ਬੋਰਡ’ ਨੂੰ ਰਿਲੀਜ਼, ਤਰੁਣ ਨਾਗਪਾਲ ਦੇ ਹਾਲ ਹੀ ਵਿਚ ਲਾਂਚ ਕੀਤੇ ਸੰਗੀਤ ਲੇਬਲ ‘ਵਨ ਸ਼ੋ ਮੀਡੀਆ’ ਦੇ ਪਹਿਲੇ ਗੀਤ ਵਜੋਂ।

ਟੀਮ ਦੀ ਗੱਲ ਕਰੀਏ ਤਾਂ ਕਮਾਲ ਖਾਨ ਨਾਲ ਸ਼ਰੂਤੀ ਸ਼ਰਮਾ ਗੀਤ ਵਿਚ ਵਖਾਇ ਦੇਵੇਗੀ। ਗੀਤ ਨੂੰ ਮਿਊਜ਼ਿਕ ਅਤੇ ਬੋਲ ਰੂਬਲ ਜਾਵਾ ਨੇ ਦਿੱਤੇ ਹਨ। “ਡੈਸ਼ਬੋਰਡ” ਲਈ ਵੀਡੀਓ ਆਸ਼ੀਸ਼ ਰਾਏ ਦੁਆਰਾ ਨਿਰਦੇਸ਼ਤ ਹੈ।

ਕਮਲ ਖਾਨ ਨੇ ਕਿਹਾ, “ਮੈਂ ਬਹੁਤ ਸਾਰੇ ਗੀਤ ਕੀਤੇ ਹਨ, ਪਰ ਇਹ ਗੀਤ ਮੇਰੇ ਦਿਲ ਦੇ ਕਰੀਬ ਹੈ ਕਿਉਂਕਿ ਮੈਂ ਇਸਨੂੰ ਵਨ ਸ਼ੋਅ ਮੀਡੀਆ ਮਿਊਜ਼ਿਕ ਲੇਬਲ ‘ਤੇ ਪਹਿਲੇ ਗੀਤ ਦੇ ਰੂਪ ਵਿੱਚ ਲਾਂਚ ਕਰ ਰਿਹਾ ਹਾਂ। ਨਾਲ ਹੀ, ਮੈਂ ਤਰੁਣ ਨਾਗਪਾਲ ਦੇ ਭਰੋਸੇ ਲਈ ਉਨ੍ਹਾਂ ਦਾ ਸੱਚਮੁੱਚ ਧੰਨਵਾਦੀ ਹਾਂ ਜਿਹਨਾਂ ਨੇ ਮੇਰੇ ਜਨਮਦਿਨ ਤੇ ਇਸ ਗੀਤ ਅਤੇ ਲੇਬਲ ਨੂੰ ਲੌਂਚ ਕਰਨ ਦਾ ਸੋਚਿਆ।”

ਤਰੁਣ ਨਾਗਪਾਲ ਨੇ ਕਿਹਾ, “ਮੈਂ ਆਪਣੀ ਜ਼ਿੰਦਗੀ ਦੇ ਇਸ ਨਵੀ ਸ਼ੁਰੂਆਤ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ। ਮੈਂ ਕਮਲ ਖਾਨ ਨਾਲ ਕੰਮ ਕਰਕੇ ਮਾਣ ਮਹਿਸੂਸ ਕਰਦਾ ਹਾਂ, ਜਿਨ੍ਹਾਂਨੇ ਦੁਨੀਆਂ ਭਰ ਵਿਚ ਆਪਣੀ ਆਵਾਜ਼ ਰਾਹੀਂ ਦਰਸ਼ਕਾਂ ਦਾ ਪਿਆਰ ਬਟੋਰਿਆ।”

ਗੀਤ “ਡੈਸ਼ਬੋਰਡ” ਵਨ ਸ਼ੋਅ ਮੀਡੀਆ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਹੋ ਚੁਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...