Saturday, April 27, 2024

ਵਾਹਿਗੁਰੂ

spot_img
spot_img

ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ‘ਆਪ’ ਵਿੱਚ ਸ਼ਾਮਲ, ਕੇਜਰੀਵਾਲ ਨੇ ਕੀਤਾ ਸਵਾਗਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2022:
ਚੋਣਾਂ ਦੇ ਐਲਾਨ ਹੁੰਦੇ ਹੀ ਪੰਜਾਬ ਕਾਂਗਰਸ ਨੂੰ ਇਕ ਵੱਡਾ ਝੱਟਕਾ ਲੱਗਿਆ ਹੈ। ਕਾਂਗਰਸ ਵਿੱਚ ਵੱਡੇ ਦਲਿਤ ਨੇਤਾ, ਸਾਬਕਾ ਮੰਤਰੀ ਅਤੇ ਤਿੰਨ ਬਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਸਿੰਘ ਮਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਨੀਵਾਰ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਮਾਨ ‘ਆਪ’ ਵਿੱਚ ਸ਼ਾਮਲ ਹੋਏ।

ਜੋਗਿੰਦਰ ਸਿੰਘ ਮਾਨ ਫ਼ਗਵਾੜਾ ਵਿਧਾਨ ਸਭਾ ਖ਼ੇਤਰ ਤੋਂ ਤਿੰਨ ਬਾਅਦ ਵਿਧਾਇਕ ਅਤੇ ਕਾਂਗਰਸ ਦੀ ਬੇਅੰਤ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦੀ ਪਛਾਣ ਪੰਜਾਬ ਦੇ ਵੱਡੇ ਦਲਿਤ ਤੇ ਤੌਰ ‘ਤੇ ਹੁੰਦੀ ਹੈ। ਮਾਨ ਕਾਂਗਰਸ ਵਿੱਚ ਵੱਡੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਰਹੇ ਬੂਟਾ ਸਿੰਘ ਦੇ ਭਾਣਜੇ ਹਨ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਦੀ ਇੱਛਾ ਸੀ ਕਿ ਮੌਤ ਤੋਂ ਬਾਅਦ ਉਹਨਾਂ ਦਾ ਸ਼ਰੀਰ ਕਾਂਗਰਸ ਦੇ ਝੰਡੇ ਵਿੱਚ ਲਿਪਟੇ, ਲੇਕਿਨ ਕਾਂਗਰਸ ਅਮੀਰ ਅਤੇ ਮੌਕਾ ਪ੍ਰਸਤ ਲੋਕਾਂ ਦੀ ਪਾਰਟੀ ਬਣ ਗਈ ਹੈ। ਗਰੀਬਾਂ ਅਤੇ ਆਮ ਲੋਕਾਂ ਦੇ ਲਈ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੈ।

ਕਾਂਗਰਸ ਪੂਰੀ ਤਰ੍ਹਾਂ ਆਪਣੇ ਆਦਰਸ਼ਾਂ ਅਤੇ ਸਿਧਾਂਤਾਂ ਵਿੱਚ ਭਟਕ ਚੁੱਕੀ ਹੈ। ਦਲਿਤ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਵੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ। ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਵਜੀਫ਼ਾ ਰਾਸ਼ੀ ਘੋਟਾਲੇ ਦੀ ਨਾ ਢੰਗ ਨਾਲ ਜਾਂਚ ਹੋਈ ਅਤੇ ਨਾ ਹੀ ਕਿਸੀ ਨੂੰ ਸਜਾ ਮਿਲੀ। ਇਸ ਲਈ ਸਾਡਾ ਜ਼ਮੀਰ ਹੁਣ ਕਾਂਗਰਸ ਵਿੱਚ ਰਹਿਣ ਦੀ ਇਜ਼ਾਜਤ ਨਹੀਂ ਦਿੰਦਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...